ਵਿਜੀਲੈਂਸ ਬਿਊਰੋ ਵੱਲੋਂ 7000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਕਾਬੂ
ਵਿਜੀਲੈਂਸ ਬਿਊਰੋ ਵੱਲੋਂ 7000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਕਾਬੂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 24 ਅਗਸਤ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਤਰਨ ਤਾਰਨ ਜ਼ਿਲ੍ਹੇ ਦੇ ਥਾਣਾ ਸਰਾਏ ਅਮਾਨਤ ਖਾਂ ਵਿਖੇ ਤਾਇਨਾਤ ਸਬ ਇੰਸਪੈਕਟਰ (ਐਸ.ਆਈ.) ਦਿਲਬਾਗ ਸਿੰਘ ਨੂੰ ਨਿਰਮਲ ਸਿੰਘ ਵਾਸੀ ਪਿੰਡ ਕਸੇਲ ਤੋਂ 7000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ। ਅੱਜ ਇੱਥੇ…