ਵਿਜੀਲੈਂਸ ਬਿਊਰੋ ਵੱਲੋਂ ਖਨੌਰੀ ਵਿੱਚ ਜ਼ਮੀਨ ਦੀ ਫਰਜ਼ੀ ਵਸੀਅਤ ਤਿਆਰ ਕਰਨ ਦੇ ਦੋਸ਼ ਵਿੱਚ ਨਾਇਬ ਤਹਿਸੀਲਦਾਰ ਤੇ ਪਟਵਾਰੀ ਗ੍ਰਿਫ਼ਤਾਰ
ਵਿਜੀਲੈਂਸ ਬਿਊਰੋ ਵੱਲੋਂ ਖਨੌਰੀ ਵਿੱਚ ਜ਼ਮੀਨ ਦੀ ਫਰਜ਼ੀ ਵਸੀਅਤ ਤਿਆਰ ਕਰਨ ਦੇ ਦੋਸ਼ ਵਿੱਚ ਨਾਇਬ ਤਹਿਸੀਲਦਾਰ ਤੇ ਪਟਵਾਰੀ ਗ੍ਰਿਫ਼ਤਾਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 23 ਅਗਸਤ: ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਖਨੌਰੀ ਵਿਖੇ ਸਥਿਤ 14 ਕਨਾਲ 11 ਮਰਲੇ ਜ਼ਮੀਨ ਦੇ ਫ਼ਰਜ਼ੀ ਦਸਤਾਵੇਜ਼ ਅਤੇ ਖਾਨਗੀ ਵਸੀਅਤ ਤਿਆਰ ਕਰਨ ਦੇ…