ਮਿਲਕਫੈੱਡ ਨੂੰ ਅਹਿਮਦਾਬਾਦ, ਕੋਲਕਾਤਾ, ਮੁੰਬਈ ਅਤੇ ਜੈਪੁਰ ਵਰਗੇ ਸੰਗਠਿਤ ਬਾਜ਼ਾਰਾਂ ਵਿੱਚ ਮੁੜ ਸੁਰਜੀਤ ਕਰਨ ਲਈ ਕੀਤੇ ਜਾਣਗੇ ਯਤਨ : ਮੁੱਖ ਮੰਤਰੀ
ਮੁੱਖ ਮੰਤਰੀ ਵੱਲੋਂ ਵੇਰਕਾ ਫਰੂਟ ਦਹੀਂ, ਕਰੀਮ ਅਤੇ ਐਕਸਟੈਂਡਡ ਸ਼ੈਲਫ ਲਾਈਫ ਮਿਲਕ ਦੀ ਸ਼ੁਰੂਆਤ ਪੰਜਾਬ ਵਿੱਚ ਸਹਿਕਾਰੀ ਸੰਸਥਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਵਚਨਬੱਧਤਾ ਦੁਹਰਾਈ ਮਿਲਕਫੈੱਡ ਨੂੰ ਅਹਿਮਦਾਬਾਦ, ਕੋਲਕਾਤਾ, ਮੁੰਬਈ ਅਤੇ ਜੈਪੁਰ ਵਰਗੇ ਸੰਗਠਿਤ ਬਾਜ਼ਾਰਾਂ ਵਿੱਚ ਮੁੜ ਸੁਰਜੀਤ ਕਰਨ ਲਈ ਕੀਤੇ ਜਾਣਗੇ ਯਤਨ : ਮੁੱਖ ਮੰਤਰੀ ਕਿਸਾਨਾਂ ਨੂੰ ਵੱਧ ਤੋਂ ਵੱਧ ਦੁੱਧ ਵੇਰਕਾ ਕੋਲ ਪਹੁੰਚਾਉਣ…