ਹਰਚੰਦ ਸਿੰਘ ਬਰਸਟ ਵੱਲੋਂ ਹੜ੍ਹ ਰਾਹਤ ਕਾਰਜਾਂ ਲਈ ਇੱਕ ਮਹੀਨੇ ਦੀ ਤਨਖ਼ਾਹ ਦਾ ਮੁੱਖ ਮੰਤਰੀ ਰਾਹਤ ਫ਼ੰਡ ਵਿੱਚ ਯੋਗਦਾਨ
ਹਰਚੰਦ ਸਿੰਘ ਬਰਸਟ ਵੱਲੋਂ ਹੜ੍ਹ ਰਾਹਤ ਕਾਰਜਾਂ ਲਈ ਇੱਕ ਮਹੀਨੇ ਦੀ ਤਨਖ਼ਾਹ ਦਾ ਮੁੱਖ ਮੰਤਰੀ ਰਾਹਤ ਫ਼ੰਡ ਵਿੱਚ ਯੋਗਦਾਨ ਪੰਜਾਬ ਮੰਡੀ ਬੋਰਡ ਅਤੇ ਮਾਰਕੀਟ ਕਮੇਟੀਆਂ ਦੇ ਕਰਮਚਾਰੀਆਂ ਨੇ ਵੀ ਪਾਇਆ 47 ਲੱਖ ਰੁਪਏ ਤੋਂ ਵੱਧ ਦਾ ਯੋਗਦਾਨ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 8 ਅਗਸਤ: ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ੍ਰੀ ਹਰਚੰਦ ਸਿੰਘ ਬਰਸਟ ਨੇ…