ਜਾਅਲਸਾਜ਼ੀ ਰਾਹੀਂ ਈ.ਟੀ.ਟੀ. ਅਧਿਆਪਕ ਦੀ ਨੌਕਰੀ ਹਾਸਲ ਕਰਨ ਦਾ ਯਤਨ ਕਰ ਰਹੇ 2 ਵਿਅਕਤੀਆਂ ਵਿਰੁੱਧ ਕਾਨੂੰਨੀ ਕਾਰਵਾਈ ਆਰੰਭ : ਹਰਜੋਤ ਸਿੰਘ ਬੈਂਸ
ਜਾਅਲਸਾਜ਼ੀ ਰਾਹੀਂ ਈ.ਟੀ.ਟੀ. ਅਧਿਆਪਕ ਦੀ ਨੌਕਰੀ ਹਾਸਲ ਕਰਨ ਦਾ ਯਤਨ ਕਰ ਰਹੇ 2 ਵਿਅਕਤੀਆਂ ਵਿਰੁੱਧ ਕਾਨੂੰਨੀ ਕਾਰਵਾਈ ਆਰੰਭ : ਹਰਜੋਤ ਸਿੰਘ ਬੈਂਸ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਜੁਲਾਈ: ਸਿੱਖਿਆ ਵਿਭਾਗ ਪੰਜਾਬ ਵੱਲੋਂ 5994 ਈਟੀਟੀ ਕਾਡਰ ਦੀ ਭਰਤੀ ਦੌਰਾਨ ਜਾਅਲਸਾਜ਼ੀ ਰਾਹੀਂ ਨੌਕਰੀ ਹਾਸਲ ਕਰਨ ਦਾ ਯਤਨ ਕਰ ਰਹੇ ਦੋ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਆਰੰਭ…