ਸਿਹਤ ਵਿਭਾਗ ਦੇ ਸਟਾਫ਼ ਨੇ ਪਾਣੀ ਦੇ ਨਮੂਨੇ ਲਏ
ਸਿਹਤ ਵਿਭਾਗ ਦੇ ਸਟਾਫ਼ ਨੇ ਪਾਣੀ ਦੇ ਨਮੂਨੇ ਲਏ ਚੰਡੀਗੜ੍ਹ 19 ਜੁਲਾਈ (ਸੁਰ ਸਾਂਝ ਡਾਟ ਕਾਮ ਬਿਊਰੋ-ਅਵਤਾਰ ਨਗਲੀਆਂ): ਅੱਜ ਸੀਨੀਅਰ ਮੈਡੀਕਲ ਅਫਸ਼ਰ ਬੂਥਗੜ੍ਹ ਅਲਕਜੋਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ.ਭੁਪਿੰਦਰ ਸਿੰਘ ਸੁਪਰਵਾਈਜਰ ਪੀ.ਐੱਚ.ਸੀ ਬੂਥਗੜ੍ਹ ਦੀ ਅਗਵਾਈ ਵਿੱਚ ਹੜ੍ਹ ਪੀੜਤ ਇਲਾਕਿਆਂ ਵਿੱਚ ਪਾਣੀ ਦੇ ਸੈਪਲ ਭਰੇ ਗਏ ਅਤੇ ਸਟੇਟ ਪਬਲਿਕ ਹੈਲਥ ਲੈਬਾਰਟਰੀ ਪੰਜਾਬ ਖਰੜ ਨੂੰ ਚੈਕ ਕਰਨ…