ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਪੰਜਾਬ ਦੇ ਸਕੂਲ ਆਫ਼ ਐਮੀਨੈਸ ਦੇ 30 ਵਿਦਿਆਰਥੀਆਂ ਬਣੇ ਚੰਦਰਯਾਨ 3 ਦੀ ਲਾਂਚ ਦੇ ਗਵਾਹ
ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਪੰਜਾਬ ਦੇ ਸਕੂਲ ਆਫ਼ ਐਮੀਨੈਸ ਦੇ 30 ਵਿਦਿਆਰਥੀਆਂ ਬਣੇ ਚੰਦਰਯਾਨ 3 ਦੀ ਲਾਂਚ ਦੇ ਗਵਾਹ ਇਸਰੋ ਦੇ ਅਗਾਮੀ ਲਾਂਚ ਪ੍ਰੋਗਰਾਮ ਮੌਕੇ ਵੀ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਹੋਣਗੇ ਸ਼ਾਮਲ: ਹਰਜੋਤ ਸਿੰਘ ਬੈਂਸ ਸ੍ਰੀਹਰੀਕੋਟਾ (ਸੁਰ ਸਾਂਝ ਡਾਟ ਕਾਮ ਬਿਊਰੋ), 14 ਜੁਲਾਈ: ਇਸਰੋ ਵੱਲੋਂ ਅੱਜ ਸਤੀਸ਼ ਧਵਨ ਸਪੇਸ ਸੈਂਟਰ, ਸ੍ਰੀਹਰੀਕੋਟਾ…