Breaking
www.sursaanjh.com > Articles by: SURJIT SINGH

SURJIT SINGH

ਮੈਡੀਕਲ ਬਿਲਾਂ ਦੀ ਸਿਵਲ ਸਰਜਨਾਂ ਵੱਲੋਂ ਦਿੱਤੀ ਜਾਂਦੀ ਪ੍ਰਵਾਨਗੀ ਤੇ ਤਸਦੀਕ ਦੀ ਹੱਦ ਦੁੱਗਣੀ ਕੀਤੀ: ਹਰਪਾਲ ਸਿੰਘ ਚੀਮਾ

ਮੈਡੀਕਲ ਬਿਲਾਂ ਦੀ ਸਿਵਲ ਸਰਜਨਾਂ ਵੱਲੋਂ ਦਿੱਤੀ ਜਾਂਦੀ ਪ੍ਰਵਾਨਗੀ ਤੇ ਤਸਦੀਕ ਦੀ ਹੱਦ ਦੁੱਗਣੀ ਕੀਤੀ: ਹਰਪਾਲ ਸਿੰਘ ਚੀਮਾ ਹੁਣ 1 ਲੱਖ ਰੁਪਏ ਤੱਕ ਦੇ ਬਿੱਲਾਂ ਦੀ ਕਾਰਜ਼ਬਾਦ ਪ੍ਰਵਾਨਗੀ ਅਤੇ ਤਸਦੀਕ ਦੇ ਅਧਿਕਾਰ ਸਿਵਲ ਸਰਜਨਾਂ ਨੂੰ ਹੋਣਗੇ ਫੈਸਲੇ ਨਾਲ ਪੰਜਾਬ ਸਰਕਾਰ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਮਿਲੇਗੀ ਵੱਡੀ ਰਾਹਤ, ਮੈਡੀਕਲ ਬਿੱਲਾਂ ਦੇ ਨਿਪਟਾਰੇ ਵਿੱਚ ਆਵੇਗੀ ਤੇਜੀ…

Read More

ਸਮਾਜ ਸੇਵੀ ਰਣਧੀਰ ਸਿੰਘ ਝਿੰਗੜਾਂ ਦੀ ਅੰਤਿਮ ਅਰਦਾਸ ਮੌਕੇ ਵੱਖ ਵੱਖ ਰਾਜਨੀਤਿਕ ਸਮਜਿਕ ਧਾਰਮਿਕ ਜਥਬੰਦੀਆਂ ਦੇ ਆਗੂਆਂ ਨੇ ਦਿੱਤੀ ਸ਼ਰਧਾਂਜਲੀ

ਸਮਾਜ ਸੇਵੀ ਰਣਧੀਰ ਸਿੰਘ ਝਿੰਗੜਾਂ ਦੀ ਅੰਤਿਮ ਅਰਦਾਸ ਮੌਕੇ ਵੱਖ ਵੱਖ ਰਾਜਨੀਤਿਕ ਸਮਜਿਕ ਧਾਰਮਿਕ ਜਥਬੰਦੀਆਂ ਦੇ ਆਗੂਆਂ ਨੇ ਦਿੱਤੀ ਸ਼ਰਧਾਂਜਲੀ ਚੰਡੀਗੜ੍ਹ  13 ਜੁਲਾਈ (ਸੁਰ ਸਾਂਝ ਡਾਟ ਕਾਮ ਬਿਊਰੋ-ਅਵਤਾਰ ਨਗਲੀਆਂ): ਉੱਘੇ ਸਮਾਜ ਸੇਵੀ ਅਤੇ ਧਾਰਮਿਕ ਬਿਰਤੀ ਦੇ ਮਾਲਕ ਰਣਧੀਰ ਸਿੰਘ ਝਿੰਗੜਾਂ ਦੀ ਬੀਤੇ ਦਿਨੀਂ ਸੜਕ ਦੁਰਘਟਨਾ ਵਿੱਚ ਮੌਤ ਹੋ ਗਈ ਸੀ, ਜਿਨ੍ਹਾਂ ਦੀ ਅੱਜ ਸਥਾਨਕ ਮੋਰਿੰਡਾ…

Read More

ਪੰਜਾਬੀ ਸ਼ਾਰਟਹੈਂਡ ਜਮਾਤਾਂ ਲਈ ਦਾਖਲਾ ਸ਼ੁਰੂ

ਪੰਜਾਬੀ ਸ਼ਾਰਟਹੈਂਡ ਜਮਾਤਾਂ ਲਈ ਦਾਖਲਾ ਸ਼ੁਰੂ ਚੰਡੀਗੜ੍ਹ  13 ਜੁਲਾਈ (ਸੁਰ ਸਾਂਝ ਡਾਟ ਕਾਮ ਬਿਊਰੋ-ਅਵਤਾਰ ਨਗਲੀਆਂ): ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਂ-ਬੋਲੀ ਲਈ ਸਾਹਿਤਕ ਸਰਗਰਮੀਆਂ ਦੇ ਨਾਲ-ਨਾਲ ਪੰਜਾਬੀ ਸ਼ਾਰਟਹੈਂਡ ਦੀਆਂ ਜਮਾਤਾਂ ਵੀ ਜ਼ਿਲ੍ਹਾ ਸਦਰ ਮੁਕਾਮਾਂ ਤੇ ਚਲਾਈਆਂ ਜਾਂਦੀਆਂ ਹਨ। ਪੰਜਾਬੀ ਸ਼ਾਰਟਹੈਂਡ ਸਿੱਖਣ ਦੇ ਚਾਹਵਾਨ ਯੋਗ ਉਮੀਦਵਾਰ ਸ਼ਾਰਟਹੈਂਡ ਜਮਾਤ (ਮੁੱਢਲੀ ਸਿਖਲਾਈ) ਅਤੇ ਤੇਜ਼ ਗਤੀ ਜਮਾਤਾਂ ਲਈ ਦਾਖਲਾ…

Read More

ਸੰਸਦ ਮੈਂਬਰ ਤਿਵਾੜੀ ਨੇ ਵਿਧਾਨ ਸਭਾ ਹਲਕਾ ਖਰੜ ਦਾ ਦੌਰਾ ਕੀਤਾ

ਸੰਸਦ ਮੈਂਬਰ ਤਿਵਾੜੀ ਨੇ ਵਿਧਾਨ ਸਭਾ ਹਲਕਾ ਖਰੜ ਦਾ ਦੌਰਾ ਕੀਤਾ ਚੰਡੀਗੜ੍ਹ 13 ਜੁਲਾਈ (ਸੁਰ ਸਾਂਝ ਡਾਟ ਕਾਮ ਬਿਊਰੋ-ਅਵਤਾਰ ਨਗਲੀਆਂ): ਸ਼੍ਰੀ ਆਨੰਦਪੁਰ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਬੀਤੇ ਦਿਨੀਂ ਪਏ ਮੀਂਹ ਅਤੇ ਪਾਣੀ ਦੇ ਅਸਰ ਕਾਰਨ ਵੱਖ-ਵੱਖ ਪਿੰਡਾਂ ਕੁਬਾਹੇੜੀ, ਮੀਆਂਪੁਰ ਚੰਗਰ ਅਤੇ ਖਿਜ਼ਰਾਬਾਦ ਵਿੱਚ ਹੋਏ ਨੁਕਸਾਨ ਦਾ ਜਾਇਜ਼ਾ ਲਿਆ।…

Read More

ਵਾਤਾਵਰਣ ਬਚਾਈਏ: ਸੁੱਖ ਪਾਈਏ/ ਰਾਜਨ ਸ਼ਰਮਾ ਲੈਕਚਰਾਰ

ਵਾਤਾਵਰਣ ਬਚਾਈਏ: ਸੁੱਖ ਪਾਈਏ/ ਰਾਜਨ ਸ਼ਰਮਾ ਲੈਕਚਰਾਰ ਕੁਰਾਲ਼ੀ (ਸੁਰ ਸਾਂਝ ਡਾਟ ਕਾਮ ਬਿਊਰੋ-ਅਵਤਾਰ ਨਗਲ਼ੀਆ), 13 ਜੁਲਾਈ: ਇਹ ਗੱਲ ਬਿਲਕੁਲ ਠੀਕ ਹੈ ਕਿ ਮਨੁੱਖ ਨੂੰ  ਆਪਣੀ ਜ਼ਿੰਦਗੀ ਦੇ ਵਿੱਚ ਤਰੱਕੀ ਕਰਦੇ ਰਹਿਣਾ ਚਾਹੀਦਾ ਹੈ। ਜੇਕਰ ਉਹ ਤਰੱਕੀ ਨਹੀਂ ਕਰੇਗਾ ਤਾਂ ਨਾ ਉਸ ਦੇ ਇਲਾਕੇ ਦਾ, ਨਾ ਪੰਜਾਬ ਦਾ ਅਤੇ ਨਾ ਹੀ ਦੇਸ਼ ਦਾ ਵਿਕਾਸ ਹੋਵੇਗਾ। ਵਿਕਾਸ…

Read More

ਲੋਕਾਂ ਦੀ ਜਾਨ-ਮਾਲ ਦੀ ਰੱਖਿਆ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ- ਬਲਕਾਰ ਸਿੰਘ

ਲੋਕਾਂ ਦੀ ਜਾਨ-ਮਾਲ ਦੀ ਰੱਖਿਆ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ- ਬਲਕਾਰ ਸਿੰਘ ਸਥਾਨਕ ਸਰਕਾਰਾਂ ਮੰਤਰੀ ਨੇ ਹੜ੍ਹ ਪ੍ਰਭਾਵਿਤ ਖੇਤਰਾਂ ’ਚ ਸਿਹਤ ਸੇਵਾਵਾਂ ਦਾ ਲਿਆ ਜਾਇਜ਼ਾ ਕਿਹਾ, ਪੰਜਾਬ ਸਰਕਾਰ ਔਖੀ ਘੜੀ ’ਚ ਲੋਕਾਂ ਦੇ ਨਾਲ ਖੜ੍ਹੀ ਹੈ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 13 ਜੁਲਾਈ : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਨੇ ਅੱਜ…

Read More

ਪੰਜਾਬ ਨੂੰ ਭਾਰਤ ਦਾ ਵਿਰੋਧ-ਪ੍ਰਦਰਸ਼ਨਾਂ ਦਾ ਕੇਂਦਰ ਬਣਾਉਣ ਲਈ ਓਵਰਟਾਈਮ ਕੰਮ ਕਰ ਰਹੇ ਹਨ ਭਗਵੰਤ ਮਾਨ: ਜੈਵੀਰ ਸ਼ੇਰਗਿੱਲ

ਪੰਜਾਬ ਨੂੰ ਭਾਰਤ ਦਾ ਵਿਰੋਧ-ਪ੍ਰਦਰਸ਼ਨਾਂ ਦਾ ਕੇਂਦਰ ਬਣਾਉਣ ਲਈ ਓਵਰਟਾਈਮ ਕੰਮ ਕਰ ਰਹੇ ਹਨ ਭਗਵੰਤ ਮਾਨ: ਜੈਵੀਰ ਸ਼ੇਰਗਿੱਲ ਮਾਨ ਨੇ ਪੰਜਾਬ ਨੂੰ ‘ਧਰਨਾ ਮੁਕਤ’ ਬਣਾਉਣ ਦਾ ਵਾਅਦਾ ਕੀਤਾ ਸੀ, ਪਰ ਇਸ ਨੂੰ ‘ਧਰਨਾ ਯੁਕਤ’ ਕਰ ਦਿੱਤਾ: ਭਾਜਪਾ ਬੁਲਾਰਾ ਮੁੱਖ ਮੰਤਰੀ ਦਾ ਬਿਆਨ ਕਿ ਪਹਿਲਾਂ ਕਿਸਾਨ ਧਰਨੇ ਲਈ ਕਾਰਨ ਲੱਭਦੇ ਸਨ ਤੇ ਹੁਣ ਧਰਨੇ ਲਈ ਥਾਂ ਲੱਭਦੇ ਹਨ, ਬਹੁਤ ਹੀ ਅਸੰਵੇਦਨਸ਼ੀਲ ਹੈ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 13 ਜੁਲਾਈ: ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਪੰਜਾਬ ਵਿੱਚ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਨੂੰ ਪੂਰਾ ਨਾ ਕਰਨ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਦੀਆਂ ਹੱਕੀ ਮੰਗਾਂ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰਨ ਦੀ ਤਿੱਖੀ ਆਲੋਚਨਾ…

Read More

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਜ਼ਿਲ੍ਹਾ ਗੁਰਦਾਸਪੁਰ ਵਿੱਚ ਹੜ੍ਹ ਰੋਕੂ ਪ੍ਰਬੰਧਾਂ ਬਾਰੇ ਕੀਤੀ ਰੀਵਿਊ ਮੀਟਿੰਗ

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਜ਼ਿਲ੍ਹਾ ਗੁਰਦਾਸਪੁਰ ਵਿੱਚ ਹੜ੍ਹ ਰੋਕੂ ਪ੍ਰਬੰਧਾਂ ਬਾਰੇ ਕੀਤੀ ਰੀਵਿਊ ਮੀਟਿੰਗ ਕਿਹਾ, ਸਮੂਹ ਅਧਿਕਾਰੀ ਤੇ ਕਰਮਚਾਰੀ ਗਰਾਊਂਡ ਜ਼ੀਰੋ ’ਤੇ ਜਾ ਕੇ ਕੰਮ ਕਰਨ ਸਬੰਧਤ ਅਧਿਕਾਰੀਆਂ ਨੂੰ ਜ਼ਿਲ੍ਹੇ ਵਿੱਚ ਸੇਮ ਨਾਲਿਆਂ ਦੀ ਸਫ਼ਾਈ ਅਤੇ ਪਾਣੀ ਦੇ ਵਹਾਅ ਵਿੱਚ ਆਉਂਦੀਆਂ ਰੋਕਾਂ ਨੂੰ ਤੁਰੰਤ ਹਟਾਉਣ ਦੇ ਨਿਰਦੇਸ਼ ਦਿੱਤੇ ਸੂਬਾ ਸਰਕਾਰ ਹੜ੍ਹਾਂ ਵਰਗੀ ਕੁਦਰਤੀ…

Read More

ਜਦੋਂ ਮੈਂ ਸਿੱਖਿਆ ਵਲੰਟੀਅਰ ਦੇ ਅਹੁਦੇ ਤੋਂ ਦਿੱਤਾ ਅਸਤੀਫਾ/ ਜੇ.ਐਸ. ਮਹਿਰਾ

ਜਦੋਂ ਮੈਂ ਸਿੱਖਿਆ ਵਲੰਟੀਅਰ ਦੇ ਅਹੁਦੇ ਤੋਂ ਦਿੱਤਾ ਅਸਤੀਫਾ/ ਜੇ.ਐਸ. ਮਹਿਰਾ ਜਦੋਂ ਮੈਂ ਇਕ ਸਰਕਾਰੀ ਅਧਿਆਪਕ ਨੂੰ ਮਿਡ ਡੇਅ ਮੀਲ ਦੇ ਚਾਵਲਾਂ ਦਾ ਕੱਟਾ, ਚੁਰਾ ਕੇ ਆਪਣੀ ਗੱਡੀ ਵਿੱਚ ਲੈ ਜਾਂਦੇ ਹੋਏ ਫੜ ਲਿਆ ਉਹ ਅਧਿਆਪਕ ਮੈਨੂੰ ਆਖਣ ਲੱਗਾ “ਤੈਨੂੰ ਕੀ ਸਰਕਾਰੀ ਮਾਲ ਆ, ਸਾਰੇ ਹੀ ਖਾਂਦੇ ਹੀ ਨੇ, ਤੂੰ ਵੀ ਲੈ ਲੈ  ਅੱਧਾ” ਨਿਊ…

Read More

ਹਰਿਆਣਾ ਵੱਲੋਂ ਸਮਾਂ ਰਹਿੰਦਿਆਂ ਹਾਂਸੀ-ਬੁਟਾਣਾ ਨਹਿਰ ਹੇਠਲੇ ਸਾਇਫਨਾਂ ਦੀ ਸਫ਼ਾਈ ਕਰਵਾਈ ਜਾਂਦੀ ਤਾਂ ਸਾਡੇ ਪਾਸੇ ਹੜ੍ਹਾਂ ਦੇ ਹਾਲਾਤ ਨਾ ਬਣਦੇ: ਜੌੜਾਮਾਜਰਾ

ਹਰਿਆਣਾ ਵੱਲੋਂ ਸਮਾਂ ਰਹਿੰਦਿਆਂ ਹਾਂਸੀ-ਬੁਟਾਣਾ ਨਹਿਰ ਹੇਠਲੇ ਸਾਇਫਨਾਂ ਦੀ ਸਫ਼ਾਈ ਕਰਵਾਈ ਜਾਂਦੀ ਤਾਂ ਸਾਡੇ ਪਾਸੇ ਹੜ੍ਹਾਂ ਦੇ ਹਾਲਾਤ ਨਾ ਬਣਦੇ: ਜੌੜਾਮਾਜਰਾ ਹੜ੍ਹ ਨਾਲ ਪ੍ਰਭਾਵਿਤ ਪਿੰਡਾਂ ਦੇ ਵਸਨੀਕਾਂ ਦੀ ਮਦਦ ਲਈ ਪੁੱਜੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਚੰਡੀਗੜ੍ਹ/ਪਟਿਆਲਾ (ਸੁਰ ਸਾਂਝ ਡਾਟ ਕਾਮ ਬਿਊਰੋ), 12 ਜੁਲਾਈ: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ…

Read More