ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼
ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼ ਮੌਕੇ ਤੋਂ ਇੱਕ ਪੋਰਟੇਬਲ ਅਲਟਰਾਸਾਊਂਡ ਮਸ਼ੀਨ ਅਤੇ ਪੈਸੇ ਬਰਾਮਦ ; ਮੁੱਖ ਸਾਜ਼ਿਸ਼ਕਰਤਾ ਨੂੰ ਵੀ ਕੀਤਾ ਗ੍ਰਿਫਤਾਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 20 ਜੁਲਾਈ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਸੂਬੇ ਵਿੱਚ ਕੰਨਿਆ ਭਰੂਣ ਹੱਤਿਆ ਨੂੰ ਠੱਲ੍ਹ ਪਾਉਣ ਅਤੇ ਲਿੰਗ…