ਮੁੱਖ ਮੰਤਰੀ ਨੇ ਬੁਢਲਾਡਾ ਵਿਖੇ 36ਵਾਂ ਜੱਚਾ-ਬੱਚਾ ਸਿਹਤ ਸੰਭਾਲ ਹਸਪਤਾਲ ਲੋਕਾਂ ਨੂੰ ਕੀਤਾ ਸਮਰਪਿਤ
ਮੁੱਖ ਮੰਤਰੀ ਨੇ ਬੁਢਲਾਡਾ ਵਿਖੇ 36ਵਾਂ ਜੱਚਾ-ਬੱਚਾ ਸਿਹਤ ਸੰਭਾਲ ਹਸਪਤਾਲ ਲੋਕਾਂ ਨੂੰ ਕੀਤਾ ਸਮਰਪਿਤ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਨ ਦੀ ਵਚਨਬੱਧਤਾ ਦੁਹਰਾਈ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਨੂੰ ਅੱਖੋਂ-ਪਰੋਖੇ ਕਰਨ ਲਈ ਪਿਛਲੀਆਂ ਸੂਬਾ ਸਰਕਾਰਾਂ ਨੂੰ ਕਰੜੇ ਹੱਥੀਂ ਲਿਆ ਬੁਢਲਾਡਾ (ਮਾਨਸਾ) (ਸੁਰ ਸਾਂਝ ਡਾਟ ਕਾਮ ਬਿਊਰੋ), 21 ਜੂਨ: ਪੰਜਾਬ ਦੇ ਲੋਕਾਂ ਨੂੰ…