ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸ਼ੁੱਕਰਵਾਰ ਨੂੰ ਕਈ ਮੰਤਰੀਆਂ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ
ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸ਼ੁੱਕਰਵਾਰ ਨੂੰ ਕਈ ਮੰਤਰੀਆਂ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਰਾਹਤ ਕਾਰਜਾਂ ਵਿੱਚ ਤੇਜ਼ੀ, 22 ਹਜ਼ਾਰ ਤੋਂ ਜ਼ਿਆਦਾ ਲੋਕਾਂ ਨੂੰ ਸੁਰੱਖਿਅਤ ਥਾਂਵਾਂ ‘ਤੇ ਪਹੁੰਚਾਇਆ ਕੁਝ ਇਲਾਕਿਆਂ ‘ਚ ਹੜ੍ਹਾਂ ਦੀ ਸਥਿਤੀ ਸੁਧਰਨ ਤੋਂ ਬਾਅਦ ਰਾਹਤ ਕੈਂਪਾਂ ਦੀ ਗਿਣਤੀ ਘਟਾਈ ਸਿਹਤ ਵਿਭਾਗ ਵੱਲੋਂ 252 ਮੈਡੀਕਲ ਕੈਂਪ ਸਥਾਪਿਤ, 409 ਰੈਪਿਡ ਰਿਸਪਾਂਸ ਟੀਮਾਂ ਹੜ੍ਹ…