ਕੈਬਨਿਟ ਮੰਤਰੀ ਮਾਨ ਨੇ ਹਲਕਾ ਖਰੜ ਦੇ ਪਿੰਡਾਂ ਨੂੰ ਵਿਕਾਸ ਕਾਰਜਾਂ ਲਈ 83 ਲੱਖ ਰੁਪਏ ਦੀ ਗ੍ਰਾਂਟਾਂ ਕੀਤੀਆਂ ਜਾਰੀ
ਕੈਬਨਿਟ ਮੰਤਰੀ ਮਾਨ ਨੇ ਹਲਕਾ ਖਰੜ ਦੇ ਪਿੰਡਾਂ ਨੂੰ ਵਿਕਾਸ ਕਾਰਜਾਂ ਲਈ 83 ਲੱਖ ਰੁਪਏ ਦੀ ਗ੍ਰਾਂਟਾਂ ਕੀਤੀਆਂ ਜਾਰੀ ਚੰਡੀਗੜ੍ਹ 6 ਜੂਨ (ਸੁਰ ਸਾਂਝ ਡਾਟ ਕਾਮ ਬਿਊਰੋ-ਅਵਤਾਰ ਨਗਲੀਆਂ): ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਚਾਰੀ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਨੇ ਹਲਕਾ ਖਰੜ ਦੇ ਪਿੰਡਾਂ ਦੇ ਵਿਕਾਸ ਨੂੰ ਤਰਜੀਹ ਦਿੰਦੀਆਂ ਮੰਗਲਵਾਰ…