ਗੁਰਮੀਤ ਸਿੰਘ ਖੁੱਡੀਆਂ ਤੇ ਬਲਕਾਰ ਸਿੰਘ ਨੇ ਕੈਬਨਿਟ ਮੰਤਰੀਆਂ ਵਜੋਂ ਹਲਫ਼ ਲਿਆ
ਗੁਰਮੀਤ ਸਿੰਘ ਖੁੱਡੀਆਂ ਤੇ ਬਲਕਾਰ ਸਿੰਘ ਨੇ ਕੈਬਨਿਟ ਮੰਤਰੀਆਂ ਵਜੋਂ ਹਲਫ਼ ਲਿਆ ਮੁੱਖ ਮੰਤਰੀ ਨੇ ਦੋਵਾਂ ਨਵੇਂ ਮੰਤਰੀਆਂ ਨੂੰ ਦਿੱਤੀ ਵਧਾਈ ਨਵ-ਨਿਯੁਕਤ ਮੰਤਰੀਆਂ ਵੱਲੋਂ ਮਿਸ਼ਨਰੀ ਉਤਸ਼ਾਹ ਨਾਲ ਲੋਕਾਂ ਦੀ ਸੇਵਾ ਕਰਨ ਦੀ ਉਮੀਦ ਜਤਾਈ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 31 ਮਈ ਪੰਜਾਬ ਦੇ ਰਾਜਪਾਲ ਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਇੱਥੇ…