ਖੇਡ ਵਿੰਗ ਵੱਲੋਂ ਵਿੰਗਾਂ ਵਿੱਚ ਖਿਡਾਰੀਆਂ ਦੇ ਦਾਖਲੇ ਲਈ ਟਰਾਇਲ 22 ਮਈ ਤੋਂ
ਖੇਡ ਵਿੰਗ ਵੱਲੋਂ ਵਿੰਗਾਂ ਵਿੱਚ ਖਿਡਾਰੀਆਂ ਦੇ ਦਾਖਲੇ ਲਈ ਟਰਾਇਲ 22 ਮਈ ਤੋਂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਮਈ: ਖੇਡ ਵਿਭਾਗ, ਪੰਜਾਬ ਵੱਲੋਂ ਸਾਲ 2023-24 ਸੈਸ਼ਨ ਦੌਰਾਨ ਸੂਬੇ ਦੇ ਸਪੋਰਟਸ ਵਿੰਗ (ਰੈਜੀਡੈਂਸ਼ਲ), ਸਪੋਰਟਸ ਵਿੰਗ ਸਕੂਲ (ਰੈਜੀਡੈਂਸ਼ਲ/ਡੇ-ਸਕਾਲਰ) ਅਤੇ ਸਟੇਟ ਸਕੂਲ ਆਫ ਸਪੋਰਟਸ, ਜਲੰਧਰ ਵਿੱਚ ਖਿਡਾਰੀਆਂ/ਖਿਡਾਰਨਾਂ ਦੇ ਦਾਖਲੇ ਲਈ 22 ਤੋਂ 25 ਮਈ 2023 ਤੱਕ…