Breaking
www.sursaanjh.com > Articles by: SURJIT SINGH

SURJIT SINGH

ਪੰਜਾਬੀ ਸਾਹਿੱਤ ਅਕਾਡਮੀ ਦੇ ਸਰਪ੍ਰਸਤ ਕਰਮਜੀਤ ਸਿੰਘ ਬੁੱਟਰ ਨੂੰ ਸਦਮਾ – ਗੁਰਭਜਨ ਗਿੱਲ

ਪੰਜਾਬੀ ਸਾਹਿੱਤ ਅਕਾਡਮੀ ਦੇ ਸਰਪ੍ਰਸਤ ਕਰਮਜੀਤ ਸਿੰਘ ਬੁੱਟਰ ਨੂੰ ਸਦਮਾ – ਗੁਰਭਜਨ ਗਿੱਲ ਮਾਤਾ ਜੀ ਸਰਦਾਰਨੀ ਬਲਜੀਤ ਕੌਰ ਸੁਰਗਵਾਸ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 19 ਮਈ: ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਸਰਪ੍ਰਸਤ ਤੇ ਮੇਰੇ ਜਗਰਾਉਂ ਵਿੱਚ ਵਿਦਿਆਰਥੀ ਰਹੇ ਕਰਮਜੀਤ ਸਿੰਘ ਬੁੱਟਰ ਦੇ ਮਾਤਾ ਜੀ ਸਰਦਾਰਨੀ ਬਲਜੀਤ ਕੌਰ ਬੁੱਟਰ ਸੁਪਤਨੀ ਸਵਰਗੀ ਸ੍ਰ ਗੁਰਚਰਨ ਸਿੰਘ ਬੁੱਟਰ…

Read More

4.80 ਕਰੋੜ ਰੁਪਏ ਦੀ ਲਾਗਤ ਨਾਲ ਬੇਲਾ-ਬਹਿਰਾਮਪੁਰ ਸੜਕ ਨੂੰ ਕੀਤਾ ਜਾਵੇਗਾ ਚੌੜਾ ਅਤੇ ਮਜ਼ਬੂਤ: ਹਰਭਜਨ ਸਿੰਘ ਈ.ਟੀ.ਓ.

4.80 ਕਰੋੜ ਰੁਪਏ ਦੀ ਲਾਗਤ ਨਾਲ ਬੇਲਾ-ਬਹਿਰਾਮਪੁਰ ਸੜਕ ਨੂੰ ਕੀਤਾ ਜਾਵੇਗਾ ਚੌੜਾ ਅਤੇ ਮਜ਼ਬੂਤ: ਹਰਭਜਨ ਸਿੰਘ ਈ.ਟੀ.ਓ. ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 18 ਮਈ: ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜ਼ਿਲ੍ਹਾ ਰੂਪਨਗਰ ਅਧੀਨ ਪੈਂਦੀ ਬੇਲਾ-ਬਹਿਰਾਮਪੁਰ ਸੜਕ ਨੂੰ 4.80 ਕਰੋੜ ਰੁਪਏ ਦੀ ਲਾਗਤ ਨਾਲ ਚੌੜਾ ਅਤੇ ਮਜ਼ਬੂਤ ਕਰੇਗੀ। ਇਹ ਜਾਣਕਾਰੀ ਦਿੰਦਿਆਂ…

Read More

ਪੰਜਾਬ ਸਰਕਾਰ ਵੱਲੋਂ ਐਡਹਾਕ, ਠੇਕਾ ਆਧਾਰਿਤ, ਦਿਹਾੜੀਦਾਰ ਅਤੇ ਅਸਥਾਈ ਕਰਮਚਾਰੀਆਂ ਦੀ ਭਲਾਈ ਲਈ ਨੀਤੀ ਨੋਟੀਫਾਈ

ਬਹੁਗਿਣਤੀ ਠੇਕਾ ਮੁਲਾਜ਼ਮਾਂ ਨੂੰ ਜਲਦੀ ਹੀ ਰੈਗੂਲਰ ਕੀਤਾ ਜਾਵੇਗਾ, ਕੈਬਨਿਟ ਸਬ ਕਮੇਟੀ ਵੱਲੋਂ ਮੁਲਾਜ਼ਮ ਯੂਨੀਅਨਾਂ ਨੂੰ ਭਰੋਸਾ ਪੰਜਾਬ ਸਰਕਾਰ ਵੱਲੋਂ ਐਡਹਾਕ, ਠੇਕਾ ਆਧਾਰਿਤ, ਦਿਹਾੜੀਦਾਰ ਅਤੇ ਅਸਥਾਈ ਕਰਮਚਾਰੀਆਂ ਦੀ ਭਲਾਈ ਲਈ ਨੀਤੀ ਨੋਟੀਫਾਈ ਚੰਡੀਗੜ੍ਹ, 18 ਮਈ: ਪੰਜਾਬ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੀ ਪ੍ਰਕਿਰਿਆ ਨੂੰ ਹੋਰ ਤੇਜ਼ ਕਰਦਿਆਂ ਕੈਬਨਿਟ ਸਬ-ਕਮੇਟੀ, ਜਿਸ ਵਿੱਚ ਵਿੱਤ…

Read More

ਟ੍ਰਾਈਸਿਟੀ ਨੂੰ ਮਿਲਿਆ ਮੁਕੰਮਲ ਡੇ ਬੋਰਡਿੰਗ ‘ਰੂਟਸ ਕੰਟਰੀ ਸਕੂਲ’

ਟ੍ਰਾਈਸਿਟੀ ਨੂੰ ਮਿਲਿਆ ਮੁਕੰਮਲ ਡੇ ਬੋਰਡਿੰਗ ‘ਰੂਟਸ ਕੰਟਰੀ ਸਕੂਲ’  ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ-ਹਰਦੇਵ ਚੌਹਾਨ), 18 ਮਈ: ਇੱਥੇ ਡੀਐਲਐਫ ਦ ਵੈਲੀ ਵਿਖੇ ਸ਼ਿਵਾਲਿਕ ਦੀ ਤਲਹਟੀ ਦੇ ਸ਼ਾਂਤ ਵਾਤਾਵਰਨ ਵਿੱਚ ਰੂਟਸ ਕੰਟਰੀ ਸਕੂਲ ਦਾ ਉਦਘਾਟਨ ਹੋਇਆ। ਆਰਸੀਐਸ, ਪੰਚਕੂਲਾ, ਕੋਟਖਾਈ, ਹਿਮਾਚਲ ਪ੍ਰਦੇਸ਼ ਦੇ ਨੇੜੇ ਬਾਗੀ ਵਿੱਚ ਇੱਕ ਦੂਰਅੰਦੇਸ਼ੀ ਅਤੇ ਗਤੀਸ਼ੀਲ ਜੋੜੇ ਸੁਨੀਲ ਰੋਠਾ ਅਤੇ ਕ੍ਰਿਤੀ ਰੋਠਾ…

Read More

ਪੀਸ ਆਨ ਅਰਥ ਸੰਸਥਾ ਵਲੋਂ 15ਵੀਂ ਵਿਸ਼ਵ ਪੰਜਾਬੀ ਕਾਨਫਰੰਸ ਦੀਆ ਤਿਆਰੀਆਂ ਸ਼ੁਰੂ

ਪੀਸ ਆਨ ਅਰਥ ਸੰਸਥਾ ਵਲੋਂ 15ਵੀਂ ਵਿਸ਼ਵ ਪੰਜਾਬੀ ਕਾਨਫਰੰਸ ਦੀਆ ਤਿਆਰੀਆਂ ਸ਼ੁਰੂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 18 ਮਈ: ਪੀਸ ਆਨ ਅਰਥ ਸੰਸਥਾ ਵਲੋਂ 15ਵੀਂ ਵਿਸ਼ਵ ਪੰਜਾਬੀ ਕਾਨਫਰੰਸ ਕਾਨਫਰੰਸ 9 ਤੇ 10  ਜੂਨ  2023 ਨੂੰ ਮਿਸੀਸਾਗਾ ਵਿਚ ਕਰਵਾਈ ਜਾ ਰਹੀ ਹੈ। ਪੀਸ ਆਨ ਅਰਥ ਸੰਸਥਾ ਵਲੋਂ ਇਸ ਤੋਂ ਪਹਿਲਾਂ 14 ਕਾਨਫਰੰਸਾਂ  ਇਕੱਲਿਆਂ ਹੀ ਕਾਰਵਾਈਆਂ…

Read More

ਜੰਗਲਾਤ ਵਰਕਰਜ ਯੂਨੀਅਨ ਦੀ ਮੀਟਿੰਗ ਮੰਤਰੀ ਨਾਲ ਹੋਈ

ਜੰਗਲਾਤ ਵਰਕਰਜ ਯੂਨੀਅਨ ਦੀ ਮੀਟਿੰਗ ਮੰਤਰੀ ਨਾਲ ਹੋਈ ਚੰਡੀਗੜ੍ਹ 17 ਮਈ (ਸੁਰ ਸਾਂਝ ਡਾਟ ਕਾਮ ਬਿਊਰੋ-ਅਵਤਾਰ ਨਗਲੀਆਂ): ਅੱਜ ਜੰਗਲਾਤ ਵਰਕਰਜ ਯੂਨੀਅਨ ਪੰਜਾਬ ਸਬੰਧਤ ਵਰਕਰਾਂ ਦੀ ਮੀਟਿੰਗ ਮਾਨਯੋਗ ਵਣ ਮੰਤਰੀ  ਲਾਲ ਚੰਦ ਕਟਾਰੂਚੱਕ, ਵਣ ਸੈਕਟਰੀ ਵਿਕਾਸ  ਗਰਗ, ਪ੍ਰਧਾਨ ਮੁੱਖ ਵਣ ਪਾਲ  ਆਰਕੇ   ਮਿਸ਼ਰਾ, ਸਕ੍ਰੀਨਿੰਗ ਰਿਵਿਊ ਕਮੇਟੀ ਦੇ ਚੇਅਰਮੈਨ ਸੰਜੇ ਬਾਂਸਲ ਅਤੇ ਵਣ ਪਾਲ ਨਿਰਮਲ ਸਿੰਘ ਰੰਧਾਵਾ…

Read More

ਰੋਪੜ ਦੇ 7 ਸਕਾਊਟ ਤਾਰਾ ਦੇਵੀ ਕੈਂਪ (ਸ਼ਿਮਲਾ) ਲਾ ਕੇ ਵਾਪਸ ਆਏ

ਰੋਪੜ ਦੇ 7 ਸਕਾਊਟ ਤਾਰਾ ਦੇਵੀ ਕੈਂਪ (ਸ਼ਿਮਲਾ) ਲਾ ਕੇ ਵਾਪਸ ਆਏ ਰੋਪੜ੍ (ਸੁਰ ਸਾਂਝ ਡਾਟ ਕਾਮ ਬਿਊਰੋ), 17 ਮਈ: ਰੋਪੜ ਜ਼ਿਲ੍ਹੇ ਦੇ 7 ਸਕਾਊਟ ਤਾਰਾ ਦੇਵੀ ਕੈਂਪ ਲਾ ਕੇ ਵਾਪਸ ਆਏ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਅਧਿਆਪਕ, ਲੇਖਕ ਅਤੇ ਰੰਗਕਰਮੀ ਰਾਬਿੰਦਰ ਸਿੰਘ ਰੱਬੀ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ) ਸ੍ਰੀ ਪ੍ਰੇਮ ਕੁਮਾਰ ਮਿੱਤਲ,…

Read More

ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਕਰਵਾਈ ਅਲੂਮਨੀ ਮੀਟ

ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਕਰਵਾਈ ਅਲੂਮਨੀ ਮੀਟ ਬੋੜਾਵਾਲ ਕਾਲਜ (ਸੁਰ ਸਾਂਝ ਡਾਟ ਕਾਮ ਬਿਊਰੋ), 17 ਮਈ: ਬੀਤੇ ਦਿਨੀਂ ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਪਾਸ ਆਊਟ ਵਿਦਿਆਰਥੀਆਂ ਨੂੰ ਇਕੱਤਰ ਕਰਨ ਹਿੱਤ ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਅਲੂਮਨੀ ਮੀਟ ਕਰਵਾਈ ਗਈ।ਇਸ ਮੁਲਾਕਾਤ ਵਿਚ ਵੱਖ-ਵੱਖ ਵਿਭਾਗਾਂ ਦੇ 100 ਦੇ ਲਗਭਗ ਵਿਦਿਆਰਥੀ…

Read More

ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਕਰਵਾਇਆ ਖੂਨਦਾਨ ਕੈਂਪ ਅਤੇ ਪਾਣੀ ਬਚਾਓ ਸੈਮੀਨਾਰ

ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਕਰਵਾਇਆ ਖੂਨਦਾਨ ਕੈਂਪ ਅਤੇ ਪਾਣੀ ਬਚਾਓ ਸੈਮੀਨਾਰ ਬੋੜਾਵਾਲ ਕਾਲਜ (ਸੁਰ ਸਾਂਝ ਡਾਟ ਕਾਮ ਬਿਊਰੋ), 17 ਮਈ: ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਅਤੇ ਦਿ ਰੌਇਲ ਗਰੁੱਪ ਆਫ਼ ਨਰਸਿੰਗ ਕਾਲਜ ਦੇ ਸਾਂਝੇ ਉੱਦਮ ਸਦਕਾ ਕਾਲਜ ਦੇ ਰੈੱਡ ਰਿਬਨ ਕਲੱਬ ਵੱਲੋਂ  ਨਰਸਿੰਗ ਦਿਵਸ ਨੂੰ ਸਮਰਪਿਤ ਖੂਨ ਦਾਨ ਕੈਂਪ ਅਤੇ ‘ਪਾਣੀ…

Read More

ਆਦਰਸ਼ ਸਕੂਲ ਕਾਲੇਵਾਲ ਦਾ ਨਤੀਜਾ ਸ਼ਾਨਦਾਰ ਰਿਹਾ

ਆਦਰਸ਼ ਸਕੂਲ ਕਾਲੇਵਾਲ ਦਾ ਨਤੀਜਾ ਸ਼ਾਨਦਾਰ ਰਿਹਾ ਕੁਰਾਲੀ (ਸੁਰ ਸਾਂਝ ਡਾਟ ਕਾਮ ਬਿਊਰੋ), 17 ਮਈ: ਸੀ. ਬੀ. ਐੱਸ. ਈ. ਵੱਲੋਂ ਐਲਾਨੇ ਗਏ ਦਸਵੀਂ ਦੇ ਨਤੀਜੇ ਵਿੱਚ ਐਜੂਸਟਾਰ ਆਦਰਸ਼ ਸਕੂਲ ਕਾਲੇਵਾਲ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ। ਹਰ ਸਾਲ ਦੀ ਤਰ੍ਹਾਂ 10ਵੀਂ ਜਮਾਤ ਦੇ ਵਿਦਿਆਰਥੀਆਂ ਨੇ ਇੱਕ ਵਾਰ ਫਿਰ ਇਸ ਸਕੂਲ ਦਾ ਨਾਮ ਪੂਰੇ ਇਲਾਕੇ ਵਿੱਚ ਰੌਸ਼ਨ ਕੀਤਾ।…

Read More