ਮਾਂ ਬੋਲੀ ਪੰਜਾਬੀ ਦੇ ਨਾਂ “ਇਕ ਬੂਟਾ ਅੰਬੀ ਦਾ” ਲਗਾਇਆ ਗਿਆ ਅਤੇ ਕਵੀ ਦਰਬਾਰ ਕਰਵਾਇਆ
ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 9 ਦਸੰਬਰ: ਅੱਜ ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਦੇ ਸੈਕਟਰ-41 (ਬਡਹੇੜੀ) ਚੰਡੀਗੜ੍ਹ ਦੇ ਦਫਤਰ ਦੇ ਸਾਹਮਣੇ ਪਾਰਕ ਵਿੱਚ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦਾ ਮੁੱਖ ਉਦੇਸ਼ ‘‘ਇਕ ਬੂਟਾ ਅੰਬੀ ਦਾ” ਪੰਜਾਬੀ ਦੇ ਨਾਂ ਲਗਾਉਣਾ ਅਤੇ ਕਵੀ ਦਰਬਾਰ ਦਾ ਅਨੰਦ ਮਾਨਣਾ ਸੀ। ਇਸ ਸਮਾਗਮ ਦੇ ਮੁੱਖ ਮਹਿਮਾਨ ਡਾ. ਨਵਰੀਤ…