ਲਕਸ਼ਮੀ ਤਾਰਾ ਰਾਠੌਰ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ
ਲਕਸ਼ਮੀ ਤਾਰਾ ਰਾਠੌਰ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ ਚੰਡੀਗੜ੍ਹ 14 ਮਈ (ਸੁਰ ਸਾਂਝ ਡਾਟ ਕਾਮ ਬਿਊਰੋ-ਅਵਤਾਰ ਨਗਲੀਆਂ): ਲਕਸ਼ਮੀ ਤਾਰਾ ਰਾਠੌਰ ਪਬਲਿਕ ਸਕੂਲ ਸਿਆਲਬਾ-ਮਾਜਰੀ ਦਾ ਪਹਿਲਾਂ ਦੀ ਤਰ੍ਹਾਂ ਇਸ ਵਾਰ ਵੀ ਦਸਵੀਂ ਤੇ ਬਾਰਵੀਂ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਦਸਵੀਂ ਜਮਾਤ ਦਾ ਨਤੀਜਾ 100% ਰਿਹਾ। ਰਵਨੀਤ ਕੌਰ ਨੇ 95.4% ਨਾਲ ਪਹਿਲਾ ਦਰਜਾ, ਮੰਨਤ ਨੇ 95.2% ਨੰਬਰ…