ਡਾ.ਬੀ.ਆਰ.ਅੰਬੇਦਕਰ ਭਵਨਾਂ ਦੀ ਮੁਰੰਮਤ ਅਤੇ ਰੱਖ ਰਖਾਅ ਲਈ 2 ਕਰੋੜ ਰੁਪਏ ਦੀ ਰਾਸ਼ੀ ਜ਼ਾਰੀ: ਡਾ. ਬਲਜੀਤ ਕੌਰ
ਡਾ.ਬੀ.ਆਰ.ਅੰਬੇਦਕਰ ਭਵਨਾਂ ਦੀ ਮੁਰੰਮਤ ਅਤੇ ਰੱਖ ਰਖਾਅ ਲਈ 2 ਕਰੋੜ ਰੁਪਏ ਦੀ ਰਾਸ਼ੀ ਜ਼ਾਰੀ: ਡਾ. ਬਲਜੀਤ ਕੌਰ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਯਤਨਸ਼ੀਲ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 18 ਜੂਨ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ…