ਚੌਧਰੀ ਸ਼ਿਆਮ ਲਾਲ ਮਾਜਰੀਆਂ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ 3,21,000 ਰੁਪਏ ਦੀ ਰਾਸ਼ੀ ਭੇਟ ਕੀਤੀ ਗਈ
ਚੰਡੀਗੜ੍ਹ 7 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪੰਜਾਬ ਦੇ ਮੌਜੂਦਾ ਹਾਲਾਤ ਬਾਰੇ ਅੱਜ ਹਰ ਇੱਕ ਪੰਜਾਬੀ ਚਿੰਤਤ ਹੈ। ਬੇਸ਼ੱਕ ਉਹ ਪੰਜਾਬ ਵਿੱਚ ਬੈਠਾ ਹੈ, ਭਾਵੇਂ ਕਿਸੇ ਵਿਦੇਸ਼ੀ ਧਰਤੀ ‘ਤੇ ਬੈਠਾ ਹੈ। ਉਸ ਨੂੰ ਪੰਜਾਬ ਵਿੱਚ ਬਣੀ ਹੜ੍ਹਾਂ ਦੀ ਸਥਿਤੀ ਦੀ ਫ਼ਿਕਰ ਜ਼ਰੂਰ ਹੋਵੇਗੀ। ਇਸ ਤਰ੍ਹਾਂ ਹੀ ਰਾਜਨੀਤਕ ਪਾਰਟੀਆਂ ਦੀ ਗੱਲ ਕੀਤੀ ਜਾਵੇ ਤਾਂ…