ਪੰਜਾਬ ਨੇ ਕੋਰੋਨਾ ਨਾਲ ਨਜਿੱਠਣ ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ – ਚੇਤਨ ਸਿੰਘ ਜੌੜਾਮਾਜਰਾ
ਪੰਜਾਬ ਨੇ ਕੋਰੋਨਾ ਨਾਲ ਨਜਿੱਠਣ ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ – ਚੇਤਨ ਸਿੰਘ ਜੌੜਾਮਾਜਰਾ ਸਿਹਤ ਸਟਾਫ ਨੂੰ ਕੋਰੋਨਾ ਨਾਲ ਨਜਿੱਠਣ ਲਈ ਤਿਆਰ ਰਹਿਣ ਲਈ ਦਿੱਤੀਆਂ ਸਖਤ ਹਿਦਾਇਤਾਂ ਚੰਡੀਗੜ੍ਹ (ਸੁਰ ਸਾਂਝ ਬਿਊਰੋ), 23 ਦਸੰਬਰ, 2022 ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਪੰਜਾਬ ਕੋਰੋਨਾ ਦੇ ਨਵੇਂ ਵੇਰੀਐਂਟ ਨਾਲ ਨਜਿੱਠਣ ਲਈ ਤਿਆਰੀਆਂ…