ਮੁੱਖ ਮੰਤਰੀ ਨੇ 30 ਜੂਨ ਤੱਕ ਹੜ੍ਹ ਰੋਕੂ ਪ੍ਰਬੰਧ ਮੁਕੰਮਲ ਕਰਨ ਅਤੇ ਜਲ ਸਰੋਤਾਂ ਦੀ ਸਫ਼ਾਈ ਕਰਨ ਦੇ ਦਿੱਤੇ ਹੁਕਮ
ਮੁੱਖ ਮੰਤਰੀ ਨੇ 30 ਜੂਨ ਤੱਕ ਹੜ੍ਹ ਰੋਕੂ ਪ੍ਰਬੰਧ ਮੁਕੰਮਲ ਕਰਨ ਅਤੇ ਜਲ ਸਰੋਤਾਂ ਦੀ ਸਫ਼ਾਈ ਕਰਨ ਦੇ ਦਿੱਤੇ ਹੁਕਮ ਹੜ੍ਹਾਂ ਕਾਰਨ ਹੋਣ ਵਾਲੇ ਨੁਕਸਾਨ ਨੂੰ ਰੋਕਣ ਲਈ ਪੂਰੀ ਤਰ੍ਹਾਂ ਤਿਆਰ ਹੈ ਸੂਬਾ ਸਰਕਾਰ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ ਮੁੱਖ ਮੰਤਰੀ ਨੇ ਸੂਬਾਈ ਹੜ੍ਹ ਕੰਟਰੋਲ ਬੋਰਡ ਦੀ ਮੀਟਿੰਗ ਦੀ ਕੀਤੀ…