Breaking
www.sursaanjh.com > Articles by: SURJIT SINGH

SURJIT SINGH

‘ਯੁੱਧ ਨਸ਼ਿਆਂ ਵਿਰੁੱਧ’: 254ਵੇਂ ਦਿਨ, ਪੰਜਾਬ ਪੁਲਿਸ ਵੱਲੋਂ 1.3 ਕਿਲੋਗ੍ਰਾਮ ਹੈਰੋਇਨ ਅਤੇ 26 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 75 ਨਸ਼ਾ ਤਸਕਰ ਕਾਬੂ

‘ਡੀ-ਅਡਿਕਸ਼ਨ’ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 23 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 10 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 254ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 281…

Read More

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 47 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

ਮੁੱਖ ਮੁੱਦਿਆਂ ਦੇ ਸਮਾਂ-ਬੱਧ ਹੱਲ ਦਾ ਕੀਤਾ ਵਾਅਦਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 10 ਨਵੰਬਰ: ਮੁਲਾਜ਼ਮਾਂ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਪੰਜਾਬ ਦੇ ਵਿੱਤ ਮੰਤਰੀ, ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ 47 ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਵਿਆਪਕ ਮੀਟਿੰਗਾਂ ਕੀਤੀਆਂ। ਪੰਜ ਘੰਟਿਆਂ ਤੋਂ ਵੱਧ ਚੱਲੀਆਂ…

Read More

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪੀ.ਯੂ. ਸੈਨੇਟ ਚੋਣਾਂ ਦੀ ਤਰੀਕ ਦਾ ਐਲਾਨ ਨਾ ਕਰਨ ਲਈ ਕੇਂਦਰ ਦੀ ਕੀਤੀ ਆਲੋਚਨਾ

ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਡੱਟ ਕੇ ਉਨ੍ਹਾਂ ਦੇ ਨਾਲ ਖੜ੍ਹੇ ਹਾਂ, ਕੇਂਦਰ ਨੂੰ ਲੋਕਤੰਤਰੀ ਕਦਰਾਂ-ਕੀਮਤਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ: ਹਰਭਜਨ ਸਿੰਘ ਈਟੀਓ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 10 ਨਵੰਬਰ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਹਰਭਜਨ ਸਿੰਘ ਈਟੀਓ ਨੇ ਸਰਕਾਰ ‘ਤੇ ਪੰਜਾਬ ਯੂਨੀਵਰਸਿਟੀ (ਪੀਯੂ), ਚੰਡੀਗੜ੍ਹ ਦੀਆਂ ਸੈਨੇਟ ਚੋਣਾਂ ਦੀ ਤਰੀਕ ਦਾ ਐਲਾਨ…

Read More

ਪੰਜਵਾਂ ਗੁਰਚਰਨ ਰਾਮਪੁਰੀ ਯਾਦਗਾਰੀ ਪੁਰਸਕਾਰ ਉੱਘੇ ਪੰਜਾਬੀ ਗ਼ਜ਼ਲਗੋ ਐੱਸ. ਨਸੀਮ ਨੂੰ – ਅਮਰਿੰਦਰ ਸੋਹਲ

ਰਾਮਪੁਰ (ਸੁਰ ਸਾਂਝ ਡਾਟ ਕਾਮ ਬਿਊਰੋ), 10 ਨਵੰਬਰ: ”ਪੰਜਾਬੀ ਲਿਖਾਰੀ ਸਭਾ ਰਾਮਪੁਰ, ਜਿਸ ਦੀ ਸਥਾਪਨਾ 7 ਅਗਸਤ 1953 ਨੂੰ ਹੋਈ ਸੀ, ਆਪਣੇ ਸਥਾਪਨਾ ਦਿਨ ਤੋਂ ਹੀ ਪੰਜਾਬੀ ਸਾਹਿਤ ਵਿਚ ਵਡਮੁੱਲਾ ਯੋਗਦਾਨ ਪਾ ਰਹੀ ਹੈ। ਇਸ ਨੂੰ ਪੰਜਾਬ ਦੀ ਸਭ ਤੋਂ ਪੁਰਾਣੀ ਪੇਂਡੂ ਸਭਾ ਹੋਣ ਦਾ ਮਾਣ ਵੀ ਪ੍ਰਾਪਤ ਹੈ। ਚੰਗੇ ਚੰਗੇ ਸਾਹਿਤਕਾਰਾਂ ਨੂੰ ਇਸ ਸਭਾ…

Read More

ਸਮਾਜ ਸੇਵੀ ਬਲਜਿੰਦਰ ਪੁਰੀ ਨੂੰ ਸਦਮਾ, ਤਾਏ ਦਾ ਦੇਹਾਂਤ

ਚੰਡੀਗੜ੍ਹ 9 ਨਵੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬੀਤੇ ਦਿਨੀਂ ਸਮਾਜ ਸੇਵੀ ਤੇ ਪ੍ਰਾਪਰਟੀ ਸਲਾਹਾਕਾਰ ਬਲਜਿੰਦਰ ਪੁਰੀ ਦੇ ਪਰਿਵਾਰ ਨੂੰ ਉਸ ਸਮੇਂ ਵੱਡਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਤਾਇਆ ਜੀ ਸ੍ਰੀ ਬੰਤ ਸਿੰਘ ਪੁਰੀ (80) ਦਾ ਅਚਨਚੇਤ ਦਿਹਾਂਤ ਹੋ ਗਿਆ। ਉਨ੍ਹਾਂ ਦੇ ਜੱਦੀ ਪਿੰਡ ਭੜੌਜੀਆਂ ਨਿਊ ਚੰਡੀਗੜ੍ਹ ਵਿਖੇ ਉਨ੍ਹਾਂ ਦੀ ਪੰਜ ਭੂਤਕ ਦੇਹ ਦਾ…

Read More

ਮੁੱਲਾਂਪੁਰ  ਅਖਾੜੇ ਦੇ ਪਹਿਲਵਾਨਾਂ ਦੀ ਨੈਸ਼ਨਲ ਰੈਸਲਿੰਗ ਮੁਕਾਬਲਿਆਂ ਲਈ ਹੋਈ ਚੋਣ 

ਚੰਡੀਗੜ੍ਹ 9 ਨਵੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਅਖਾੜਾ ਮੁੱਲਾਂਪੁਰ ਗਰੀਬਦਾਸ ਦੇ ਪਹਿਲਵਾਨਾਂ ਦੀ ਅਗਲੇ ਮਹੀਨੇ ਦਸੰਬਰ ਵਿੱਚ ਅਹਿਮਦਾਬਾਦ ਗੁਜਰਾਤ ਵਿਚ ਹੋਣ ਵਾਲੀ ਨੈਸ਼ਨਲ ਚੈਂਪੀਅਨਸ਼ਿਪ ਲਈ ਚੋਣ ਹੋਈ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਅਖਾੜਾ ਮੁੱਲਾਂਪੁਰ ਗਰੀਬਦਾਸ ਦੇ ਸੰਚਾਲਕ  ਵਿਨੋਦ ਸ਼ਰਮਾ ਉਰਫ਼ ਗੋਲੂ ਪਹਿਲਵਾਨ ਨੇ ਦੱਸਿਆ ਕਿ ਬੀਤੇ ਦਿਨੀਂ ਪੰਜਾਬ ਓਲੰਪਿਕ ਐਸੋਸੀਏਸ਼ਨ ਅਤੇ ਰੈਸਲਿੰਗ…

Read More

ਸਾਹਿਤ ਰਾਹੀਂ ਜ਼ਿੰਦਗੀ ਹੋਰ ਖ਼ੂਬਸੂਰਤ ਹੁੰਦੀ ਹੈ: ਗੁਰਪ੍ਰੀਤ ਘੁੱਗੀ

ਨਵੀਆਂ ਪੈੜਾਂ ਛੱਡ ਗਿਆ ਤੇਰਾ ਸਿੰਘ ਚੰਨ ਯਾਦਗਾਰੀ ਸਾਹਿਤਕ ਮੇਲਾ  – ਦੀਪਕ ਸ਼ਰਮਾ ਚਨਾਰਥਲ ਪੰਜਾਬੀ ਲੇਖਕ ਸਭਾ ਚੰਡੀਗੜ੍ਹ ਨੇ ਲਾਈਆਂ ਰੌਣਕਾਂ – ਭੁਪਿੰਦਰ ਮਲਿਕ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 9 ਨਵੰਬਰ: ਅੱਜ ਪੰਜਾਬੀ ਲੇਖਕ ਸਭਾ ਵੱਲੋਂ ਪੰਜਾਬ ਕਲਾ ਭਵਨ ਵਿਖੇ ਸਭਾ ਦੇ ਬਾਨੀ ਤੇਰਾ ਸਿੰਘ ਚੰਨ ਦੀ ਯਾਦ ਨੂੰ ਸਮਰਪਿਤ ਸਾਹਿਤਕ ਮੇਲਾ ਲਗਾਇਆ ਗਿਆ,…

Read More

ਕਵੀ ਮੰਚ (ਰਜਿ.) ਮੋਹਾਲ਼ੀ ਅਤੇ ਵਿਸ਼ਵ ਪੰਜਾਬੀ ਸਾਹਿਤਕ ਵਿਚਾਰ ਮੰਚ (ਰਜਿ.) ਵੱਲੋਂ ਕਰਵਾਇਆ ਗਿਆ ਸਨਮਾਨ ਸਮਾਰੋਹ ਤੇ ਕਵੀ ਦਰਬਾਰ – ਜਸਪਾਲ ਦੇਸੂਵੀ 

ਅਜਾਇਬ ਸਿੰਘ ਅਜੌਲਾ ਨੂੰ ਲਾਈਵ ਟਾਈਮ ਅਚੀਵਮੈਂਟ ਐਵਾਰਡ, ਕਰਮਜੀਤ ਸਿੰਘ ਚਿੱਲਾ ਨੂੰ ਵਿਸ਼ੇਸ਼ ਸਾਹਿਤਕ ਪੱਤਰਕਾਰੀ ਐਵਾਰਡ, ਸੁਰਜੀਤ ਸੁਮਨ ਨੂੰ ਸਾਹਿਤਕ ਪੱਤਰਕਾਰੀ ਦੀ ਸੱਜਰੀ ਉਮੀਦ ਐਵਾਰਡ ਅਤੇ ਵਿੰਦਰ ਮਾਝੀ ਨੂੰ ਸਿਰੀ ਰਾਮ ਅਰਸ਼ ਯਾਦਗਾਰੀ ਯੁਵਾ ਗ਼ਜ਼ਲਗੋ ਐਵਾਰਡ ਦਿੱਤੇ ਗਏ – ਬੀ.ਆਰ. ਰੰਗਾੜਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 8 ਨਵਬੰਰ: ਕਵੀ ਮੰਚ (ਰਜਿ.) ਮੁਹਾਲੀ  ਵੱਲੋਂ ਵਿਸ਼ਵ…

Read More

ਲੇਖਕ ਭਾਈਚਾਰੇ ਵੱਲੋਂ ਪੰਜਾਬ ਯੂਨੀਵਰਸਿਟੀ ਬਚਾਓ ਸੰਘਰਸ਼ ਦੀ ਹਮਾਇਤ – ਦਰਸ਼ਨ ਬੁੱਟਰ

10 ਨਵੰਬਰ ਦੇ ਧਰਨੇ ਵਿਚ ਵੱਡੀ ਤਾਦਾਦ ਵਿਚ ਸ਼ਾਮਲ ਹੋਣਗੇ ਲੇਖਕ – – ਸੁਸ਼ੀਲ ਦੁਸਾਂਝ ਚੰਡੀਗੜ੍ਹ (ਸੁਰ ਸਾਂਝ ਡਾਟਕਾਮ ਬਿਊਰੋ), 7 ਨਵੰਬਰ: ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਨੇ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਅਤੇ ਸਿੰਡੀਕੇਟ ਨੂੰ ਭੰਗ ਕਰਨ ਦਾ ਸਖ਼ਤ ਨੋਟਿਸ ਲੈਂਦਿਆਂ ਇਸ ਨੂੰ ਤੁਰੰਤ ਬਹਾਲ ਕਰਨ ਦੀ ਮੰਗ ਕੀਤੀ ਹੈ। ਸਭਾ ਨੇ ਯੂਨੀਵਰਸਿਟੀ ਬਚਾਓ ਮੋਰਚੇ…

Read More

‘ਕੁਦਰਤੀ ਤੇ ਵਿਗਿਆਨਕ ਸੰਤੁਲਨ ਨਾਲ ਕਾਇਮ ਰਹੇਗੀ ਕਣਕ ਦੀ ਉਤਪਾਦਕਤਾ’ – ਮਾਹਿਰਾਂ ਦੀ ਸਲਾਹ

ਹਯਾਤ ਰੀਜੈਂਸੀ ‘ਚ ਦੋ ਦਿਨਾ ‘ਵੀਟ ਇਨ ਟ੍ਰਾਂਸਫਾਰਮੇਸ਼ਨ’ ਰਾਸ਼ਟਰੀ ਸੈਮੀਨਾਰ ਦੀ ਸ਼ੁਰੂਆਤ ਚੰਡੀਗੜ੍ਹ (ਹਰਦੇਵ ਚੌਹਾਨ-ਸੁਰ ਸਾਂਝ ਡਾਟ ਕਾਮ ਬਿਊਰੋ), 7 ਨਵੰਬਰ: ਕਣਕ ਦੀ ਉਤਪਾਦਕਤਾ ਅਤੇ ਗੁਣਵੱਤਾ ਦੇ ਬਦਲਦੇ ਦੌਰ ‘ਤੇ ਕੇਂਦ੍ਰਤ ਦੋ ਰੋਜ਼ਾ ਰਾਸ਼ਟਰੀ ਸੈਮੀਨਾਰ “ਵੀਟ ਇਨ ਟ੍ਰਾਂਸਫਾਰਮੇਸ਼ਨ” ਹੋਟਲ ਹਯਾਤ ਰੀਜੈਂਸੀ, ਚੰਡੀਗੜ੍ਹ ਵਿਖੇ ਸ਼ੁਰੂ ਹੋਇਆ। ਵੀਟ ਪ੍ਰੋਡਕਟਸ ਪ੍ਰਮੋਸ਼ਨ ਸੋਸਾਇਟੀ (ਡਬਲਯੂਪੀਪੀਐਸ) ਅਤੇ ਰੋਲਰ ਫਲੋਰ ਮਿੱਲਰਜ਼ ਐਸੋਸੀਏਸ਼ਨ…

Read More