ਸੁਚੱਜੀ ਯੋਜਨਾਬੰਦੀ ਨੂੰ ਬਾਰੀਕਬੀਨੀ ਨਾਲ ਲਾਗੂ ਕਰ ਕੇ ਸੇਮ ਦੀ ਸਮੱਸਿਆ ਦਾ ਕੀਤਾ ਜਾਵੇਗਾ ਪੱਕਾ ਹੱਲਃ ਮੁੱਖ ਮੰਤਰੀ ਨੇ ਕੀਤਾ ਐਲਾਨ
ਸੁਚੱਜੀ ਯੋਜਨਾਬੰਦੀ ਨੂੰ ਬਾਰੀਕਬੀਨੀ ਨਾਲ ਲਾਗੂ ਕਰ ਕੇ ਸੇਮ ਦੀ ਸਮੱਸਿਆ ਦਾ ਕੀਤਾ ਜਾਵੇਗਾ ਪੱਕਾ ਹੱਲ – ਮੁੱਖ ਮੰਤਰੀ ਨੇ ਕੀਤਾ ਐਲਾਨ ਮੁੱਖ ਮੰਤਰੀ ਵੱਲੋਂ ਮੀਂਹ ਪ੍ਰਭਾਵਿਤ ਇਲਾਕੇ ਦਾ ਦੌਰਾ ਜਲਦੀ ਗਿਰਦਾਵਰੀ ਕਰਵਾ ਕੇ ਕਿਸਾਨਾਂ ਦੇ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀਃ ਭਗਵੰਤ ਮਾਨ ਫਾਜ਼ਿਲਕਾ (ਸੁਰ ਸਾਂਝ ਬਿਊਰੋ), 28 ਜੁਲਾਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ…