ਪੰਜਾਬ ਸਾਹਿਤ ਅਕਾਦਮੀ ਅਤੇ ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਵੱਲੋਂ ਸਿਰਜਨਾ ਦੇ ਆਰ ਪਾਰ ਪ੍ਰੋਗਰਾਮ ਨੂੰ ਦਰਸ਼ਕਾਂ ਵੱਲੋਂ ਖ਼ੂਬ ਸਲਾਹਿਆ
ਪੰਜਾਬ ਸਾਹਿਤ ਅਕਾਦਮੀ ਅਤੇ ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਵੱਲੋਂ ਸਿਰਜਨਾ ਦੇ ਆਰ ਪਾਰ ਪ੍ਰੋਗਰਾਮ ਨੂੰ ਦਰਸ਼ਕਾਂ ਵੱਲੋਂ ਖ਼ੂਬ ਸਲਾਹਿਆ ਚੰਡੀਗੜ੍ਹ 27 ਅਪ੍ਰੈਲ (ਸੁਰ ਸਾਂਝ ਬਿਊਰੋ-ਅਵਤਾਰ ਨਗਲੀਆਂ): ਅੰਤਰਰਾਸ਼ਟਰੀ ਸਾਹਿਤਕ ਸਾਂਝਾ ਵੱਲੋਂ ਮੈਡਮ ਰਮਿੰਦਰ ਰੰਮੀ ਫ਼ਾਊਂਡਰ ਤੇ ਪ੍ਰਬੰਧਕ ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਦੀ ਅਗਵਾਈ ਅਤੇ ਪੰਜਾਬ ਸਾਹਿਤ ਅਕਾਦਮੀ ਚੰਡੀਗੜ੍ਹ ਦੇ ਪ੍ਰਧਾਨ ਡਾ ਸਰਬਜੀਤ ਕੌਰ ਸੋਹਲ ਦੇ ਦਿਸ਼ਾ-ਨਿਰਦੇਸ਼ ਅਧੀਨ…