www.sursaanjh.com > Articles by: SURJIT SINGH

SURJIT SINGH

ਮੁੱਖ ਸਕੱਤਰ ਵੱਲੋਂ ਪੁਸ਼ਪਾ ਗੁਜਰਾਲ ਸਾਇੰਸ ਸਿਟੀ, ਕਪੂਰਥਲਾ ਵਿੱਚ ਲਾਰਜ ਫਾਰਮੈਟ ਫਿਲਮ ਥੀਏਟਰ ਨੂੰ ਅਪਗ੍ਰੇਡ ਕਰਨ ਦੀ ਪ੍ਰਵਾਨਗੀ

ਮੁੱਖ ਸਕੱਤਰ ਵੱਲੋਂ ਪੁਸ਼ਪਾ ਗੁਜਰਾਲ ਸਾਇੰਸ ਸਿਟੀ, ਕਪੂਰਥਲਾ ਵਿੱਚ ਲਾਰਜ ਫਾਰਮੈਟ ਫਿਲਮ ਥੀਏਟਰ ਨੂੰ ਅਪਗ੍ਰੇਡ ਕਰਨ ਦੀ ਪ੍ਰਵਾਨਗੀ ਸਾਇੰਸ ਸਿਟੀ ਲਈ ਇੱਕ ਬਦਲਵਾਂ ਕੋਰੀਡੋਰ ਵਿਕਸਤ ਕਰਨ ਦੀ ਵੀ ਕੀਤੀ ਵਕਾਲਤ ਚੰਡੀਗੜ੍ਹ (ਸੁਰ ਸਾਂਝ ਬਿਊਰੋ), 25 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸੂਬੇ ਵਿੱਚ ਵਿਗਿਆਨ, ਤਕਨਾਲੋਜੀ ਅਤੇ ਨਵੀਨਤਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਤਹਿਤ…

Read More

ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਪਿੜਾਈ ਸੀਜਨ ਦੀ ਸ਼ੁਰੂਆਤ

ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਪਿੜਾਈ ਸੀਜਨ ਦੀ ਸ਼ੁਰੂਆਤ ਕਿਸਾਨਾਂ ਨੂੰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਾਸਤੇ ਫਸਲੀ ਵਿਭਿੰਨਤਾ ਅਪਣਾਉਣ ਦੀ ਕੀਤੀ ਅਪੀਲ ਚੰਡੀਗੜ੍ਹ/ ਬਟਾਲਾ (ਸੁਰ ਸਾਂਝ ਬਿਊਰੋ), 25 ਨਵੰਬਰ: ਪੰਜਾਬ ਦੇ ਪੇਂਡੂ ਵਿਕਾਸ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ 60ਵੇਂ ਪਿੜਾਈ ਸੀਜ਼ਨ ਦਾ ਸ਼ੁਰੂਆਤ ਕਰਦਿਆਂ ਕਿਸਾਨਾਂ ਨੂੰ ਧਰਤੀ ਹੇਠਲੇ…

Read More

ਸਕੂਲ ਸਿੱਖਿਆ ਮੰਤਰੀ ਵੱਲੋਂ ਸਕੂਲ ਡਿਊਟੀ ਤੋਂ ਬਿਨਾਂ ਹੋਰਨਾਂ ਵਿਭਾਗਾਂ ਵਿੱਚ ਕੰਮ ਕਰਨ ਵਾਲੇ ਅਧਿਆਪਕਾਂ ਸਬੰਧੀ ਜਾਣਕਾਰੀ ਤਲਬ

ਸਕੂਲ ਸਿੱਖਿਆ ਮੰਤਰੀ ਵੱਲੋਂ ਸਕੂਲ ਡਿਊਟੀ ਤੋਂ ਬਿਨਾਂ ਹੋਰਨਾਂ ਵਿਭਾਗਾਂ ਵਿੱਚ ਕੰਮ ਕਰਨ ਵਾਲੇ ਅਧਿਆਪਕਾਂ ਸਬੰਧੀ ਜਾਣਕਾਰੀ ਤਲਬ ਸਕੂਲ ਸਿੱਖਿਆ ਨੂੰ ਮਜਬੂਤ ਅਤੇ ਤਰਕਸੰਗਤ ਬਣਾਉਣ ਵਾਸਤੇ ਲਿਆ ਫੈਸਲਾ -: ਹਰਜੋਤ ਸਿੰਘ ਬੈਂਸ ਚੰਡੀਗੜ , 23 ਨਵੰਬਰ (ਸੁਰ ਸਾਂਝ ਬਿਊਰੋ ) : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਪੰਜਾਬ ਦੀ ਸਕੂਲ ਸਿੱਖਿਆ…

Read More

ਟਰੱਕ ਯੂਨੀਅਨਾਂ ਖਿਲਾਫ ਸਖਤ ਹੋਈ ਸੂਬਾ ਸਰਕਾਰ

ਟਰੱਕ ਯੂਨੀਅਨਾਂ ਖਿਲਾਫ ਸਖਤ ਹੋਈ ਸੂਬਾ ਸਰਕਾਰ ਮੁੱਖ ਸਕੱਤਰ ਵੱਲੋਂ ਪੁਲਿਸ ਤੇ ਟਰਾਂਸਪੋਰਟ ਵਿਭਾਗ ਨੂੰ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਸਖਤ ਕਾਰਵਾਈ ਦੇ ਆਦੇਸ਼ ਚੰਡੀਗੜ੍ਹ (ਸੁਰ ਸਾਂਝ ਬਿਊਰੋ), 23 ਨਵੰਬਰ ਸੂਬੇ ਵਿੱਚ ਖਤਮ ਕੀਤੀਆਂ ਟਰੱਕ ਯੂਨੀਅਨਾਂ ਵੱਲੋਂ ਉਦਯੋਗਾਂ ਲਈ ਖੜ੍ਹੀਆਂ ਕੀਤੀਆਂ ਜਾ ਰਹੀਆਂ ਦਿੱਕਤਾਂ ਦਾ ਗੰਭੀਰ ਨੋਟਿਸ ਲੈਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ…

Read More

ਪੰਜਾਬ ਮੰਡੀ ਬੋਰਡ ਵਲੋਂ ਜੀ.ਆਈ.ਐਸ. ਤਕਨੀਕ ਨਾਲ ਸੜਕਾਂ ਨੂੰ ਨਾਪਣਾ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਵੱਡੀ ਪ੍ਰਾਪਤੀ : ਕੁਲਦੀਪ ਸਿੰਘ ਧਾਲੀਵਾਲ

ਪੰਜਾਬ ਮੰਡੀ ਬੋਰਡ ਵਲੋਂ ਜੀ.ਆਈ.ਐਸ. ਤਕਨੀਕ ਨਾਲ ਸੜਕਾਂ ਨੂੰ ਨਾਪਣਾ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਵੱਡੀ ਪ੍ਰਾਪਤੀ : ਕੁਲਦੀਪ ਸਿੰਘ ਧਾਲੀਵਾਲ ਸੜਕਾਂ ਨੂੰ ਨਾਪਣ ਲਈ ਜੀ.ਆਈ.ਐਸ ਤਕਨੀਕ ਨਾਲ ਸੜਕਾਂ ਦੀ ਮੁਰੰਮਤ ਵਿਚ ਪਾਰਦਰਸ਼ਤਾ ਅਵੇਗੀ ਤੇ ਸਰਕਾਰ ਦਾ ਖਰਚ ਘਟੇਗਾ: ਚੰਡੀਗੜ੍ਹ (ਸੁਰ ਸਾਂਝ ਬਿਊਰੋ), 23 ਨਵੰਬਰ: ਪੰਜਾਬ ਦੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ…

Read More

ਤੁਸੀਂ ਰੁੱਸ ਗਏ, ਅਸੀਂ ਟੁੱਟ ਗਏ / ਰਮਿੰਦਰ ਰੰਮੀ

ਤੁਸੀਂ ਰੁੱਸ ਗਏ, ਅਸੀਂ ਟੁੱਟ ਗਏ / ਰਮਿੰਦਰ ਰੰਮੀ                     ਸੱਜਣਾ                 ਸੱਜਣਾ ਵੇ              ਤੁਸੀਂ ਰੁੱਸ ਗਏ              ਅਸੀਂ ਟੁੱਟ ਗਏ          ਸੱਜਣਾਂ ਤੇਰੀ ਖ਼ਾਮੋਸ਼ੀ…

Read More

ਪੰਜਾਬੀ ਮਾਂ ਬੋਲੀ ਨੂੰ ਬਚਾਉਣਾ ਸਾਡਾ ਫਰਜ਼ – ਸ਼ਿੰਗਾਰਾ ਸਿੰਘ

ਪੰਜਾਬੀ ਮਾਂ ਬੋਲੀ ਨੂੰ ਬਚਾਉਣਾ ਸਾਡਾ ਫਰਜ਼ – ਸ਼ਿੰਗਾਰਾ ਸਿੰਘ  ਚੰਡੀਗੜ੍ਹ, 22 ਨਵੰਬਰ (ਸੁਰ ਸਾਂਝ ਬਿਊਰੋ-ਅਵਤਾਰ ਨਗਲੀਆਂ): ਮਾਂ ਬੋਲੀ ਪੰਜਾਬੀ ਨਾਲ ਸਭ ਦਾ ਹੀ ਲਗਾਅ ਹੈ, ਕਿਉਂਕਿ ਸੁਣਨ-ਬੋਲਣ ਵਿੱਚ ਇਹ ਬਹੁਤ ਹੀ ਪਿਆਰੀ ਲੱਗਦੀ ਹੈ। ਜਿਉਂ ਜਿਉਂ ਸਾਡੀ ਨਵੀਂ ਪੀੜ੍ਹੀ ਵੈਸਟਰਨ ਕਲਚਰ ਵੱਲ ਪ੍ਰਭਾਵਿਤ ਹੋ ਕੇ ਵੈਸਟਰਨ ਕਲਚਰ ਨੂੰ ਅਪਣਾ ਰਹੀ ਹੈ, ਆਪਣੀ ਬੋਲੀ ਬੋਲਣ…

Read More

ਕਲਾਕਾਰ ਤੋਂ ਮੁੱਖ ਮੰਤਰੀ ਵੱਲੋਂ ਕਲਮਕਾਰਾਂ ਤੇ ਕਲਾਕਾਰਾਂ ਦੀ ਦੂਸਰੀ ਵਾਰ ਤੌਹੀਨ ਨਿੰਦਣਯੋਗ-ਸੰਜੀਵਨ

  ਕਲਾਕਾਰ ਤੋਂ ਮੁੱਖ ਮੰਤਰੀ ਵੱਲੋਂ ਕਲਮਕਾਰਾਂ ਤੇ ਕਲਾਕਾਰਾਂ ਦੀ ਦੂਸਰੀ ਵਾਰ ਤੌਹੀਨ ਨਿੰਦਣਯੋਗ – ਸੰਜੀਵਨ ਐਸ.ਏ.ਐਸ. ਨਗਰ (ਸੁਰ ਸਾਂਝ ਬਿਊਰੋ-ਸੰਜੀਵਨ), 21 ਨਵੰਬਰ: ਕਲਾਕਾਰ ਤੋਂ ਮੁੱਖ ਮੰਤਰੀ ਬਣੇ ਭਗਵੰਤ ਮਾਨ ਹੋਰਾਂ ਦੇ ਮੁੱਖ ਮਹਿਮਾਨ ਵੱਜੋਂ ਸ਼ਮੂਲੀਅਤ ਵਾਲੇ ਭਾਸ਼ਾ ਵਿਭਾਗ ਵੱਲੋਂ ਮਨਾਏ ਜਾ ਰਹੇ ਪੰਜਾਬੀ ਮਾਹ ਸਮਾਗਮਾਂ ਦੀ ਲੜੀ ਦੌਰਾਨ 19 ਨਵੰਬਰ ਨੂੰ ਗੁਰੂ ਨਾਨਕ ਦੇਵ…

Read More

ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ

  ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ ਚੰਡੀਗੜ੍ਹ 21 ਨਵੰਬਰ (ਅਵਤਾਰ ਨਗਲੀਆਂ ) ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਨਵਾਂ ਗਾਓਂ ਵਿਖੇ ਬਣ ਰਹੇ ਕਮਿਊਨਿਟੀ ਸੈਂਟਰ ਦਾ ਕੰਮ ਰੋਕੇ ਜਾਣ ਦੇ ਸਬੰਧ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖਿਆ ਹੈ ਤੇ ਜਨਤਕ…

Read More

ਲਾਲੜੂ ਵਿਖੇ ਕੈਂਸਰ ਸਕਰੀਨਿੰਗ ਤੇ ਮੈਡੀਕਲ ਕੈਂਪ ਲਗਾਇਆ

ਲਾਲੜੂ ਵਿਖੇ ਕੈਂਸਰ ਸਕਰੀਨਿੰਗ ਤੇ ਮੈਡੀਕਲ ਕੈਂਪ ਲਗਾਇਆ ਚੰਡੀਗੜ੍ਹ (ਸੁਰ ਸਾਂਝ ਬਿਊਰੋ-ਅਵਤਾਰ ਨਗਲੀਆਂ), 21 ਨਵੰਬਰ: ਗਲੋਬਲ ਕੈਂਸਰ ਕੰਸਰਨ ਇੰਡਿਆ ਨੇ ਮਹਿੰਦਰਾ ਐਂਡ ਮਹਿੰਦਰਾ ਸਵਰਾਜ ਡਵੀਜ਼ਨ ਦੇ ਸਹਿਯੋਗ ਨਾਲ ਪਿੰਡ ਤਸਿੰਬਲੀ (ਲਾਲੜੂ) ਮਹਿੰਦਰਾ ਐਂਡ ਮਹਿੰਦਰਾ ਸਵਰਾਜ ਵੱਲੋਂ ਸ਼ਿਵ ਮੰਦਰ ਪਿੰਡ ਤਸੰਬਲੀ, ਲਾਲੜੂ ਵਿਖੇ ਮੁਫ਼ਤ ਕੈਂਸਰ ਜਾਂਚ ਕੈਂਪ ਲਗਾਇਆ ਗਿਆ। ਕੈਂਪ ਵਿੱਚ 83 ਪਿੰਡ ਵਾਸੀਆਂ ਦੀ ਜਾਂਚ…

Read More