ਜਸਵੰਤ ਸਿੰਘ ਕੰਵਲ ਦੇ ਜਨਮ ਦਿਹਾੜੇ ਨੂੰ ਸਮਰਪਿਤ ਲੈਕਚਰ ਕਰਵਾਇਆ ਗਿਆ
ਜਸਵੰਤ ਸਿੰਘ ਕੰਵਲ ਦੇ ਜਨਮ ਦਿਹਾੜੇ ਨੂੰ ਸਮਰਪਿਤ ਲੈਕਚਰ ਕਰਵਾਇਆ ਗਿਆ ਉਭਰਦੀ ਲੇਖਿਕਾ ਮਨਦੀਪ ਰਿੰਪੀ ਦਾ ਨਵ-ਪ੍ਰਕਾਸ਼ਿਤ ਨਾਵਲ ‘ਜ਼ਿੰਦਗੀ ਪਰਤ ਆਈ’ ਲੋਕ-ਅਰਪਣ ਮੋਹਾਲੀ (ਸੁਰ ਸਾਂਝ ਬਿਊਰੋ) 28 ਜੂਨ, ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਵਿਖੇ ਪੰਜਾਬੀ ਸਾਹਿਤ ਰਤਨ ਨਾਵਲਕਾਰ ਜਸਵੰਤ ਸਿੰਘ ਕੰਵਲ ਦੇ ਜਨਮ ਦਿਹਾੜੇ ਨੂੰ ਸਮਰਪਿਤ ਲੈਕਚਰ ਦਾ ਆਯੋਜਨ ਕੀਤਾ ਗਿਆ।…