ਕੌਮਾਂਤਰੀ ਮਹਿਲਾ ਦਿਵਸ ਮੌਕੇ ਅਮਾਰੀ ਵੈਨਟੇਜ ਆਰਕ ਗਰੁੱਪ ਵੱਲੋਂ ਮਹਿਲਾਵਾਂ ਦਾ ਵਿਸ਼ੇਸ਼ ਸਨਮਾਨ
ਮੋਹਾਲੀ (ਸੁਰ ਸਾਂਝ ਡਾਟ ਕਾਮ ਬਿਊਰੋ), 8 ਮਾਰਚ: ਕੌਮਾਂਤਰੀ ਮਹਿਲਾ ਦਿਵਸ ਦੇ ਮੌਕੇ ‘ਤੇ ਮੌਹਾਲੀ ਵਿਖੇ ਅਮਾਰੀ ਵੈਨਟੇਜ ਆਰਕ ਗਰੁੱਪ ਦੇ ਮੈਂਬਰਾਂ ਵੱਲੋਂ ਸਮਾਜ ਵਿੱਚ ਆਪਣਾ ਵਿਲੱਖਣ ਅਤੇ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ ਮਹਿਲਾਵਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ‘ਤੇ ਸਮਾਗਮ ਦੌਰਾਨ ਮਹਿਲਾਵਾਂ ਦੀ ਹਿੰਮਤ, ਲਗਨ ਅਤੇ ਸਮਾਜ ਨਿਰਮਾਣ ਵਿੱਚ ਉਨ੍ਹਾਂ ਦੇ ਅਹਿਮ ਯੋਗਦਾਨ …