ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਵਲੋਂ ਵਿਧਾਨ ਸਭਾ ਹਲਕਾ ਤਰਨਤਾਰਨ ਦੀ ਜਿਮਨੀ ਚੋਣ ਵਿੱਚ 6 ਨਵੰਬਰ ਨੂੰ ਸੰਘਰਸ਼ ਕਰਨ ਦਾ ਐਲਾਨ
ਪੱਕੇ ਕੀਤੇ, ਕਾਮਿਆਂ ਨੂੰ ਕੱਚੇ ਕਾਮਿਆਂ ਵਾਲੀ ਤਨਖ਼ਾਹ ਦੇ ਕੇ ਸਰਕਾਰ ਨੇ ਕੀਤਾ ਕੋਝਾ ਮਜ਼ਾਕ ਚੰਡੀਗੜ੍ਹ 1 ਨਵੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪੰਜਾਬ ਸੁਬਾਰਡੀਨੇਟ ਸਰਵਿਸਿਜ ਫੈਡਰੇਸਨ 1406-22 ਬੀ ਚੰਡੀਗੜ੍ਹ ਨਾਲ ਸੰਬਧਤ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਦੇ ਫੀਲਡ ਕਾਮਿਆਂ ਦੀ ਇਕੋ-ਇਕ ਸਿਰਮੌੌਰ ਸੰਘਰਸ਼ੀਲ ਜਥੇਬੰਦੀ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਅਮਰੀਕ…