ਮੋਹਾਲੀ ਹਲਕੇ ਲਈ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਵੱਡੀ ਸੌਗਾਤ – ਵਿਧਾਇਕ ਕੁਲਵੰਤ ਸਿੰਘ ਨੇ ਕੀਤਾ ਰੂਲਰ ਹੈਲਥ ਟ੍ਰੇਨਿੰਗ ਸੈਂਟਰ ਸਨੇਟਾ ਦਾ ਦੌਰਾ
ਮੋਹਾਲੀ (ਸੁਰ ਸਾਂਝ ਡਾਟ ਕਾਮ ਬਿਊਰੋ), 5 ਮਾਰਚ: ਅੱਜ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਦੀ ਤਰਫੋਂ ਰੂਲਰ ਹੈਲਥ ਟ੍ਰੇਨਿੰਗ ਸੈਂਟਰ (ਆਰ.ਐਚ. ਟੀ.ਸੀ.) ਸਨੇਟਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਭਗਵੰਤ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ…