ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਵੱਲੋਂ “ਸੰਸਦ ਰਤਨ” ਅਵਾਰਡ ਮਿਲਣ ਤੇ ਸਾਬਕਾ ਮੁੱਖ ਮੰਤਰੀ ਚੰਨੀ ਨੂੰ ਵਧਾਈ
ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30 ਜੁਲਾਈ: ਅੱਜ ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਦੇ ਸੈਕਟਰ 41 (ਬਡਹੇੜੀ) ਚੰਡੀਗੜ੍ਹ ਵਿਖੇ ਸਥਿਤ ਦਫਤਰ ਵਿਖੇ ਸੰਸਥਾ ਦੇ ਅਹੁਦੇਦਾਰਾਂ ਵਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਸ੍ਰ. ਚਰਨਜੀਤ ਸਿੰਘ ਚੰਨੀ ਨੂੰ “ਸੰਸਦ ਰਤਨ” ਅਵਾਰਡ ਮਿਲਣ ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਚੰਨੀ ਸਾਹਿਬ ਨੂੰ ਵਧਾਈ…