ਜਸਵੀਰ ਸਿੰਘ ਸੇਖੋਂ ਨੇ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਜੋਂ ਅਹੁਦਾ ਸੰਭਾਲਿਆ
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਲਾਲ ਚੰਦ ਕਟਾਰੂਚੱਕ ਅਤੇ ਬਰਿੰਦਰ ਕੁਮਾਰ ਗੋਇਲ ਦੀ ਹਾਜ਼ਰੀ ਵਿੱਚ ਸੰਭਾਲਿਆ ਅਹੁਦਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 1 ਜੁਲਾਈ: ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਮੈਗਸੀਪਾ) ਵਿਖੇ ਸ੍ਰੀ ਜਸਵੀਰ ਸਿੰਘ ਸੇਖੋਂ ਨੂੰ ਰਸਮੀ ਤੌਰ ‘ਤੇ ਅੱਜ ਪੰਜਾਬ ਰਾਜ ਖੁਰਾਕ ਕਮਿਸ਼ਨ (ਪੀਐਸਐਫਸੀ) ਦਾ ਨਵਾਂ ਮੈਂਬਰ ਲਗਾਇਆ ਗਿਆ।…