Breaking
www.sursaanjh.com > ਅੰਤਰਰਾਸ਼ਟਰੀ

ਵਿਸ਼ਵ ਪੰਜਾਬੀ ਪ੍ਰਚਾਰ ਸਭਾ ਦਾ ਵਫ਼ਦ ਰਿਜ਼ਨਲ ਡਾਇਰੈਕਟਰ ਓਪਨ ਸਕੂਲਜ਼ ਚੰਡੀਗੜ੍ਹ ਨੂੰ ਮਿਲਿਆ – ਪ੍ਰਿੰ.ਬਹਾਦਰ ਸਿੰਘ ਗੋਸਲ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 1 ਨਵੰਬਰ: ਅੱਜ ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਦਾ ਇਕ ਵਫ਼ਦ ਸੰਸਥਾ ਦੇ ਪ੍ਰਧਾਨ ਪ੍ਰਿੰ. ਬਹਾਦਰ ਸਿੰਘ ਗੋਸਲ ਦੀ ਅਗਵਾਈ ਵਿਚ ਸ੍ਰੀ ਐਸ. ਮਹਿੰਦਰਨ ਰਿਜ਼ਨਲ ਡਾਇਰੈਕਟਰ ਐਨ.ਆਈ.ਓ.ਐਸ. ਚੰਡੀਗੜ੍ਹ ਨੂੰ ਮਿਲਿਆ। ਵਫ਼ਦ ਵਲੋਂ ਇਹ ਮੁਲਾਕਾਤ ਉਨ੍ਹਾਂ ਦੇ ਸੈਕਟਰ-11 ਚੰਡੀਗੜ੍ਹ ਸਥਿਤ ਦਫਤਰ ਵਿਖੇ ਕੀਤੀ ਗਈ। ਵਫਦ ਵਿਚ ਪ੍ਰਿੰ. ਬਹਾਦਰ ਸਿੰਘ ਗੋਸਲ ਤੋਂ ਇਲਾਵਾ ਜਗਤਾਰ ਸਿੰਘ ਜੋਗ…

Read Full News

ਡਾ. ਸੁਰਜੀਤ ਲਾਲ ਸਹੋਤਾ, ਅੰਬੇਡਕਰ ਮਿਸ਼ਨ ਦੀ ਵਿਚਾਰਧਾਰਾ ਪਾਵਰ ਆਫ ਯੂਨਿਟੀ ਜ਼ਿਲ੍ਹਾ ਜਲੰਧਰ ਦੇ ਜਨਰਲ ਸਕੱਤਰ ਨਿਯੁਕਤ ਕੀਤੇ ਗਏ – ਇੰਜ. ਐਫ.ਸੀ. ਜੱਸਲ 

ਐਸ.ਏ.ਐਸ. ਨਗਰ (ਸੁਰ ਸਾਂਝ ਡਾਟ ਕਾਮ ਬਿਊਰੋ), 30 ਅਕਤੂਬਰ: ਪਾਵਰ ਆਫ਼ ਸੋਸ਼ਲ ਯੂਨਿਟੀ (ਪੋਸੂ) ਵੱਲੋਂ ਪਿਛਲੇ ਦਿਨੀਂ ਡਾ. ਸੁਰਜੀਤ ਲਾਲ ਸਹੋਤਾ ਨੂੰ ਅੰਬੇਡਕਰ ਮਿਸ਼ਨ ਦੀ ਵਿਚਾਰਧਾਰਾ ਨੂੰ ਪਹਿਲ ਦਿੰਦੇ ਹੋਏ ਪਾਵਰ ਆਫ ਯੂਨਿਟੀ ਲਈ ਜ਼ਿਲ੍ਹਾ ਜਲੰਧਰ ਦਾ ਜਨਰਲ ਸਕੱਤਰ ਪਾਵਰ ਆਫ ਸੋਸ਼ਲ ਯੂਨਿਟੀ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ਼ ਹੀ ਪਾਵਰ ਆਫ ਸੋਸ਼ਲ ਯੂਨਿਟੀ…

Read Full News

ਸਮਰਾਲ਼ਾ ਹਾਕੀ ਕਲੱਬ ਵੱਲੋਂ ਸ੍ਰ. ਭਰਪੂਰ ਸਿੰਘ ਦੇ ਘਰ ਪਿੰਡ ਕੋਟਲਾ ਸ਼ਮਸਪੁਰ ਵਿਖੇ ਅੰਬ ਅਤੇ ਚੀਕੂ ਦੇ ਫਲ਼ਦਾਰ ਬੂਟੇ ਲਗਾਏ – ਗੁਰਪ੍ਰੀਤ ਸਿੰਘ ਬੇਦੀ

ਸਮਰਾਲ਼ਾ ਹਾਕੀ ਕਲੱਬ ਵੱਲੋਂ ਸ੍ਰ. ਭਰਪੂਰ ਸਿੰਘ ਦੇ ਘਰ ਪਿੰਡ ਕੋਟਲਾ ਸ਼ਮਸਪੁਰ ਵਿਖੇ ਅੰਬ ਅਤੇ ਚੀਕੂ ਦੇ ਫਲ਼ਦਾਰ ਬੂਟੇ ਲਗਾਏ – ਗੁਰਪ੍ਰੀਤ ਸਿੰਘ ਬੇਦੀ ਸਮਰਾਲ਼ਾ (ਸੁਰ ਸਾਂਝ ਡਾਟ ਕਾਮ ਬਿਊਰੋ), 30 ਅਕਤੂਬਰ: ”ਸਮਰਾਲਾ ਹਾਕੀ ਕਲੱਬ ਦੀ ਪਹਿਲ-ਕਦਮੀ ਨੂੰ ਇਲਾਕੇ ਦੇ ਲੋਕਾਂ ਵਲੋਂ ਘਰ ਘਰ ਹੁੰਗਾਰਾ ਮਿਲ ਰਿਹਾ ਹੈ। ਹਰ ਰੋਜ਼ ਘਰਾਂ ਵਿੱਚ ਜਾ ਨੇ ਫ਼ਲਦਾਰ ਰੁੱਖ …

Read Full News

ਵਿਸ਼ਵ ਪੰਜਾਬੀ ਭਵਨ ਦੇ ਵਿਹੜੇ ਵਿੱਚ ਵਿਸ਼ਵ ਪੰਜਾਬੀ ਸਭਾ ਵੱਲੋਂ ਕਰਵਾਇਆ ਗਿਆ ਸਨਮਾਨ ਸਮਾਰੋਹ ਅਤੇ ਕਵੀ ਦਰਬਾਰ ਯਾਦਗਾਰੀ ਹੋ ਨਿਬੜਿਆ 

ਵਿਸ਼ਵ ਪੰਜਾਬੀ ਭਵਨ ਦੇ ਵਿਹੜੇ ਵਿੱਚ ਵਿਸ਼ਵ ਪੰਜਾਬੀ ਸਭਾ ਵੱਲੋਂ ਕਰਵਾਇਆ ਗਿਆ ਸਨਮਾਨ ਸਮਾਰੋਹ ਅਤੇ ਕਵੀ ਦਰਬਾਰ ਯਾਦਗਾਰੀ ਹੋ ਨਿਬੜਿਆ ਬਰੈਂਪਟਨ (ਸੁਰ ਸਾਂਝ ਡਾਟ ਕਾਮ ਬਿਊਰੋ), 30 ਅਕਤੂਬਰ: ਵਿਸ਼ਵ ਪੰਜਾਬੀ ਸਭਾ ਕੈਨੇਡਾ  ਦੇ ਚੇਅਰਮੈਨ ਡਾ .ਦਲਬੀਰ ਸਿੰਘ ਕਥੂਰੀਆ ਵੱਲੋਂ  ਵਿਲੇਜ਼ ਆਫ ਇੰਡੀਆ 114 ਕੈਨੇਡੀ ਰੋਡ ਬਰੈਂਪਟਨ ਵਿਖੇ 28 ਅਕਤੂਬਰ ਦਿਨ ਸੋਮਵਾਰ ਨੂੰ ਬਾਦ ਸ਼ਾਮ 6…

Read Full News

ਪ੍ਰਿੰ. ਬਹਾਦਰ ਸਿੰਘ ਗੋਸਲ ਵਲੋਂ ਡਾ. ਦਵਿੰਦਰ ਸਿੰਘ ਚਾਂਸਲਰ ਅਕਾਲ ਯੂਨੀਵਰਸਿਟੀ ਬੜੂ ਸਾਹਿਬ ਨੂੰ ਆਪਣੀ 100ਵੀਂ ਪੁਸਤਕ ਭੇਟ

ਪ੍ਰਿੰ. ਬਹਾਦਰ ਸਿੰਘ ਗੋਸਲ ਵਲੋਂ ਡਾ. ਦਵਿੰਦਰ ਸਿੰਘ ਚਾਂਸਲਰ ਅਕਾਲ ਯੂਨੀਵਰਸਿਟੀ ਬੜੂ ਸਾਹਿਬ ਨੂੰ ਆਪਣੀ 100ਵੀਂ ਪੁਸਤਕ ਭੇਟ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 29 ਅਕਤੂਬਰ: ਅੱਜ ਵਿਸ਼ਵ ਪੰਜਾਬੀ ਪ੍ਰਚਾਰ ਸਭਾ ਦੇ ਪ੍ਰਧਾਨ ਪ੍ਰਿੰ. ਬਹਾਦਰ ਸਿੰਘ ਗੋਸਲ ਵਲੋਂ ਆਪਣੀ 100ਵੀਂ ਪੁਸਤਕ ਡਾ. ਦਵਿੰਦਰ ਸਿੰਘ ਮੁਖੀ ਕਲਗੀਧਰ ਟਰੱਸਟ ਅਤੇ ਚਾਂਲਸਰ ਅਕਾਲ ਯੂਨੀਵਰਸਿਟੀ ਬੜੂ ਸਾਹਿਬ ਨੂੰ ਭੇਟ…

Read Full News

ਸਮਰਾਲ਼ਾ ਹਾਕੀ ਕਲੱਬ ਦੇ ਬਹੁਤ ਹੀ ਸੁਹਿਰਦ ਮੈਂਬਰ ਨਵਜੀਤ ਮਾਂਗਟ ਯੂ.ਐਸ.ਏ. ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਗੋਸਲਾਂ ਦੀਆਂ ਵਿਦਿਆਰਥਣਾਂ ਨੁੰ ਬੂਟ ਅਤੇ ਕੋਟੀਆਂ ਦਿੱਤੀਆਂ ਗਈਆਂ – ਗੁਰਪ੍ਰੀਤ ਸਿੰਘ ਬੇਦੀ

ਸਮਰਾਲ਼ਾ ਹਾਕੀ ਕਲੱਬ ਦੇ ਬਹੁਤ ਹੀ ਸੁਹਿਰਦ ਮੈਂਬਰ ਨਵਜੀਤ ਮਾਂਗਟ ਯੂ.ਐਸ.ਏ. ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਗੋਸਲਾਂ ਦੀਆਂ ਵਿਦਿਆਰਥਣਾਂ ਨੁੰ ਬੂਟ ਅਤੇ ਕੋਟੀਆਂ ਦਿੱਤੀਆਂ ਗਈਆਂ – ਗੁਰਪ੍ਰੀਤ ਸਿੰਘ ਬੇਦੀ ਸਮਰਾਲ਼ਾ (ਸੁਰ ਸਾਂਝ ਡਾਟ ਕਾਮ ਬਿਊਰੋ), 29 ਅਕਤੂਬਰ: ”ਸਮਰਾਲਾ ਹਾਕੀ ਕਲੱਬ ਦੀ ਪਹਿਲ-ਕਦਮੀ ਨੂੰ ਇਲਾਕੇ ਦੇ ਲੋਕਾਂ ਵਲੋਂ ਘਰ ਘਰ ਹੁੰਗਾਰਾ ਮਿਲ ਰਿਹਾ ਹੈ। ਹਰ ਰੋਜ਼…

Read Full News

ਪਿਆਰੇ ਦੋਸਤ ਜਗਤਾਰ ਸਿੰਘ ਦੇ ਘਰ ਪਿੰਡ ਅਕਾਲਗੜ੍ਹ, ਜ਼ਿਲ੍ਹਾ ਫਤਿਹਗੜ੍ਹ ਯਾਹਿਬ ਵਿਖੇ ਅੰਬ, ਆੜੂ, ਅੰਜ਼ੀਰ, ਚੀਕੂ, ਅਮਰੂਦ, ਲੀਚੀ ਅਤੇ ਬੱਗੂ ਗੋਸ਼ਾ ਦੇ ਫਲ਼ਦਾਰ ਬੂਟੇ ਲਗਾਏ ਗਏ-ਗੁਰਪ੍ਰੀਤ ਸਿੰਘ ਬੇਦੀ

ਪਿਆਰੇ ਦੋਸਤ ਜਗਤਾਰ ਸਿੰਘ ਦੇ ਘਰ ਪਿੰਡ ਅਕਾਲਗੜ੍ਹ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿਖੇ ਅੰਬ, ਆੜੂ, ਅੰਜ਼ੀਰ, ਚੀਕੂ, ਅਮਰੂਦ, ਲੀਚੀ ਅਤੇ ਬੱਗੂ ਗੋਸ਼ਾ ਦੇ ਫਲ਼ਦਾਰ ਬੂਟੇ ਲਗਾਏ ਗਏ  – ਗੁਰਪ੍ਰੀਤ ਸਿੰਘ ਬੇਦੀ ਸਮਰਾਲ਼ਾ (ਸੁਰ ਸਾਂਝ ਡਾਟ ਕਾਮ ਬਿਊਰੋ), 28 ਅਕਤੂਬਰ: ”ਸਮਰਾਲਾ ਹਾਕੀ ਕਲੱਬ ਦੀ ਪਹਿਲ-ਕਦਮੀ ਨੂੰ ਇਲਾਕੇ ਦੇ ਲੋਕਾਂ ਵਲੋਂ ਘਰ ਘਰ ਹੁੰਗਾਰਾ ਮਿਲ ਰਿਹਾ ਹੈ। ਹਰ…

Read Full News

ਪੰਜਾਬੀ ਸਾਹਿਤ ਸਭਾ (ਰਜਿ.) ਮੁਹਾਲੀ ਦੀ ਹੋਈ ਸਹਿਤਕ ਇਕੱਤਰਤਾ 

ਪੰਜਾਬੀ ਸਾਹਿਤ ਸਭਾ (ਰਜਿ.) ਮੁਹਾਲੀ ਦੀ ਹੋਈ ਸਾਹਿਤਕ ਇਕੱਤਰਤਾ  ਐਸ.ਏ.ਐਸ. ਨਗਰ (ਸੁਰ ਸਾਂਝ ਡਾਟ ਕਾਮ ਬਿਊਰੋ), 28 ਅਕਤੂਬਰ: ਪੰਜਾਬੀ ਸਾਹਿਤ ਸਭਾ (ਰਜਿ .), ਮੁਹਾਲੀ ਦੀ ਅਕਤੂਬਰ ਮਹੀਨੇ ਦੀ ਮਾਸਿਕ ਇਕੱਤਰਤਾ ਮਿਤੀ 27.10.2024 ਦਿਨ ਐਤਵਾਰ ਨੂੰ ਨਿਗਮ ਲਾਇਬ੍ਰੇਰੀ ਸੈਕਟਰ 69 ਮੁਹਾਲੀ ਵਿਖੇ ਡਾ. ਸ਼ਿੰਦਰਪਾਲ ਸਿੰਘ ਦੀ ਪ੍ਰਧਾਨਗੀ ਹੇਠ ਸੰਪਨ ਹੋਈ। ਲੋਕ ਗਾਇਕ ਭੁਪਿੰਦਰ ਸਿੰਘ ਮਟੌਰਵਾਲਾ ਨੇ…

Read Full News

ਅਮਰੀਕਾ ਵੱਸਦੇ ਨਾਮਵਰ ਸ਼ਾਇਰ ਹਰਜਿੰਦਰ ਕੰਗ ਦਾ ਰੂਬਰੂ ਤੇ ਪੁਸਤਕ ਰਿਲੀਜ਼ ਸਮਾਗਮ ਮੌਕੇ ਸਨਮਾਨ

ਅਮਰੀਕਾ ਵੱਸਦੇ ਨਾਮਵਰ ਸ਼ਾਇਰ ਹਰਜਿੰਦਰ ਕੰਗ ਦਾ ਰੂਬਰੂ ਤੇ ਪੁਸਤਕ ਰਿਲੀਜ਼ ਸਮਾਗਮ ਮੌਕੇ ਸਨਮਾਨ  ਬਰਨਾਲਾ (ਸੁਰ ਸਾਂਝ ਡਾਟ ਕਾਮ ਬਿਊਰੋ), 28 ਅਕਤੂਬਰ: ਗਜਲ ਮੰਚ ਬਰਨਾਲਾ ਵੱਲੋਂ ਨਾਮਵਰ ਸ਼ਾਇਰ ਹਰਜਿੰਦਰ ਕੰਗ ਦਾ ਰੂਬਰੂ ਅਤੇ ਉਨ੍ਹਾਂ ਦੀ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਹਿ ‘ਵੇਲ ਰੁਪਏ ਦੀ ਵੇਲ’ ਤੇ ਗੋਸ਼ਟੀ ਸਰਕਾਰੀ ਹਾਈ ਸਕੂਲ ਹੰਡਿਆਇਆ ਬਾਜ਼ਾਰ ਬਰਨਾਲਾ ਵਿਖੇ ਕਰਵਾਈ ਗਈ, ਜਿਸ …

Read Full News

‘ਭਾਰਤੀ ਲੋਕਤੰਤਰ, ਸਮਾਜਿਕ ਨਿਆਂ ਅਤੇ ਸਾਹਿਤ’ ਵਿਸ਼ੇ ‘ਤੇ ਹੋਇਆ ਰਾਸ਼ਟਰੀ ਸੈਮੀਨਾਰ

ਕਿਸਾਨਾਂ, ਕਿਰਤੀਆਂ ਅਤੇ ਕਾਰੀਗਰਾਂ ਨੂੰ ਜਥੇਬੰਦ ਕਰਨਾ ਲੇਖਕਾਂ ਦੀ ਜ਼ਿੰਮੇਵਾਰੀ : ਪ੍ਰੋ. ਕਾਂਚਾ ਇਲੈਆ ਸ਼ੈਫਰਡ  ਵਿਚਾਰਕ ਅਦਾਨ-ਪ੍ਰਦਾਨ ਲਈ ਪੰਜਾਬ ਗੋਸ਼ਟੀ ਭੂਮੀ ਰਿਹਾ ਹੈ: ਡਾ. ਸਵਰਾਜਬੀਰ ‘ਭਾਰਤੀ ਲੋਕਤੰਤਰ, ਸਮਾਜਿਕ ਨਿਆਂ ਅਤੇ ਸਾਹਿਤ’ ਵਿਸ਼ੇ ‘ਤੇ ਹੋਇਆ ਰਾਸ਼ਟਰੀ ਸੈਮੀਨਾਰ  ਚੰਡੀਗੜ੍ਹ (ਹਰਦੇਵ ਚੌਹਾਨ-ਸੁਰ ਸਾਂਝ ਡਾਟ ਕਾਮ ਬਿਊਰੋ), 26 ਅਕਤੂਬਰ: ਨਵੇਂ ਦਲਿਤ ਕਬਾਇਲੀ ਸਾਹਿਤ ਦੇ ਪ੍ਰਸੰਗ ਵਿਚ ਸ਼ੂਦਰ ਇਤਿਹਾਸ ਨੂੰ…

Read Full News