ਗੀਤਕਾਰ ਅਤੇ ਗਾਇਕ ਰਾਜ ਕਾਕੜਾ ਦੀ ਪਲੇਠੀ ਕਿਤਾਬ ਦਾ ਹੋਇਆ ਲੋਕ-ਅਰਪਣ
ਪੰਜਾਬੀ ਲੇਖਕ ਸਭਾ ਚੰਡੀਗੜ੍ਹ ਨੇ ਪ੍ਰੈਸ ਕਲੱਬ ਵਿੱਚ ਰਚਾਇਆ ਭਰਵਾਂ ਸਮਾਗਮ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 20 ਮਈ: ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵੱਲੋਂ ਅੱਜ ਪ੍ਰੈਸ ਕਲੱਬ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਵਿੱਚ ਪ੍ਰਸਿੱਧ ਪੰਜਾਬੀ ਗੀਤਕਾਰ, ਗਾਇਕ, ਲੇਖਕ ਤੇ ਅਦਾਕਾਰ ਰਾਜ ਕਾਕੜਾ ਦੀ ਪਹਿਲੀ ਪੁਸਤਕ ‘ਪੈਂਡਾ: ਇਸ਼ਕ-ਏ-ਮਜਾਜ਼ੀ ਤੋਂ ਇਸ਼ਕ-ਏ-ਹਕੀਕੀ ਦਾ’ ਲੋਕ-ਅਰਪਣ ਕੀਤੀ ਗਈ। ਰਾਜ ਕਾਕੜਾ…