ਕਲਾਕਾਰ ਤੋਂ ਮੁੱਖ ਮੰਤਰੀ ਵੱਲੋਂ ਕਲਮਕਾਰਾਂ ਤੇ ਕਲਾਕਾਰਾਂ ਦੀ ਦੂਸਰੀ ਵਾਰ ਤੌਹੀਨ ਨਿੰਦਣਯੋਗ-ਸੰਜੀਵਨ
ਕਲਾਕਾਰ ਤੋਂ ਮੁੱਖ ਮੰਤਰੀ ਵੱਲੋਂ ਕਲਮਕਾਰਾਂ ਤੇ ਕਲਾਕਾਰਾਂ ਦੀ ਦੂਸਰੀ ਵਾਰ ਤੌਹੀਨ ਨਿੰਦਣਯੋਗ – ਸੰਜੀਵਨ ਐਸ.ਏ.ਐਸ. ਨਗਰ (ਸੁਰ ਸਾਂਝ ਬਿਊਰੋ-ਸੰਜੀਵਨ), 21 ਨਵੰਬਰ: ਕਲਾਕਾਰ ਤੋਂ ਮੁੱਖ ਮੰਤਰੀ ਬਣੇ ਭਗਵੰਤ ਮਾਨ ਹੋਰਾਂ ਦੇ ਮੁੱਖ ਮਹਿਮਾਨ ਵੱਜੋਂ ਸ਼ਮੂਲੀਅਤ ਵਾਲੇ ਭਾਸ਼ਾ ਵਿਭਾਗ ਵੱਲੋਂ ਮਨਾਏ ਜਾ ਰਹੇ ਪੰਜਾਬੀ ਮਾਹ ਸਮਾਗਮਾਂ ਦੀ ਲੜੀ ਦੌਰਾਨ 19 ਨਵੰਬਰ ਨੂੰ ਗੁਰੂ ਨਾਨਕ ਦੇਵ…