ਸਾਹਿਤਕ ਸੱਥ ਖਰੜ ਦੀ ਮਾਸਿਕ ਇਕੱਤਰਤਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਖਰੜ ਵਿਖੇ ਹੋਈ
ਸਾਹਿਤਕ ਸੱਥ ਖਰੜ ਦੀ ਮਾਸਿਕ ਇਕੱਤਰਤਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਖਰੜ ਵਿਖੇ ਹੋਈ ਪ੍ਰਧਾਨਗੀ ਮੰਡਲ ਵਿੱਚ ਸ਼ਾਮਿਲ ਹੋਏ ਸੱਥ ਦੇ ਪ੍ਰਧਾਨ ਜਸਵਿੰਦਰ ਸਿੰਘ ਕਾਇਨੌਰ, ਸ਼ਾਇਰ ਤੇ ਸਮੀਖਿਅਕ ਫੈਸਲ ਖਾਨ ਅਤੇ ਪ੍ਰਸਿੱਧ ਗ਼ਜ਼ਲਗੋ ਪ੍ਰਤਾਪ ਪਾਰਸ ਗੁਰਦਾਸਪੁਰੀ ਸ਼ਾਇਰ ਤੇ ਸਮੀਖਿਅਕ ਫੈਸਲ ਖਾਨ ਵੱਲੋਂ ਗ਼ਜ਼ਲ ਲਿਖਣ ਦੇ ਇਛੁੱਕ ਲੇਖਕਾਂ ਲਈ ਮੁੱਢਲੀ ਜਾਣਕਾਰੀ ਸਾਂਝੀ ਕਰਦਿਆਂ ਕੀਤੀ ਗਈ ਭਰਪੂਰ ਚਰਚਾ …