ਅੰਤਰ ਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ
ਅੰਤਰ ਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਫਰਵਰੀ: ਪੰਜਾਬ ਸਾਹਿਤ ਅਕਾਦਮੀ ਚੰਡੀਗੜ ਵੱਲੋਂ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਨਾਭਾ ਦੇ ਸਹਿਯੋਗ ਨਾਲ ਅੰਤਰ ਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਸ਼੍ਰੀ ਸੰਦੀਪ ਨਾਗਰ ਪ੍ਰਿੰਸੀਪਲ ਵੱਲੋ ਕੀਤੀ ਗਈ। ਇਸ ਸਮਾਗਮ ਵਿੱਚ ਵਿਦਿਆਰਥੀ ਅਧਿਆਪਕਾ ਵੱਲੋ ਮਾਤ ਭਾਸ਼ਾ ਨਾਲ ਆਪਣੇ…