Breaking
www.sursaanjh.com > ਅੰਤਰਰਾਸ਼ਟਰੀ

ਗਿਆਨੀ ਗੁਰਦਿੱਤ ਸਿੰਘ ਦੀ ਕਿਤਾਬ ’ਮੇਰਾ ਪਿੰਡ’ ਦੇਸ਼ ਦੀਆਂ 24 ਭਾਸ਼ਾਵਾਂ ਵਿੱਚ ਛਪੇਗੀ-ਮਾਧਵ ਕੌਸ਼ਿਕ

ਗਿਆਨੀ ਗੁਰਦਿੱਤ ਸਿੰਘ ਦੀ ਜਨਮ ਸ਼ਤਾਬਦੀ ਮਨਾਈ ਗਿਆਨੀ ਗੁਰਦਿੱਤ ਸਿੰਘ ਦੀ ਕਿਤਾਬ ’ਮੇਰਾ ਪਿੰਡ’ ਦੇਸ਼ ਦੀਆਂ 24 ਭਾਸ਼ਾਵਾਂ ਵਿੱਚ ਛਪੇਗੀ-ਮਾਧਵ ਕੌਸ਼ਿਕ ਸਮਾਗਮ ਵਿੱਚ ਪਦਮਸ੍ਰੀ ਸੁਰਜੀਤ ਪਾਤਰ ਵੱਲੋਂ ਕੀਤੀ ਗਈ ਪ੍ਰਧਾਨਗੀ ਅਤੇ ਡਾ. ਰਵੇਲ ਸਿੰਘ, ਮੁੱਖ ਮਹਿਮਾਨ ਵਜੋਂ ਹੋਏ ਸ਼ਾਮਲ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 29 ਅਕਤੂਬਰ: ਸਾਹਿਤ ਅਕਾਦਮੀ ਦਿੱਲੀ ਦੇ ਪ੍ਰਧਾਨ ਮਾਧਵ ਕੌਸਿ਼ਕ ਅਤੇ…

Read More

ਗਿਆਨੀ ਗੁਰਦਿੱਤ ਸਿੰਘ ਦੇ 100ਵੇਂ ਜਨਮ ਦਿਨ ‘ਤੇ ਰਚਾਇਆ ਜਾ ਰਿਹਾ ਹੈ ਸਮਾਗਮ GIANI GURDIT SINGH : VISIONARY AUTHOR & CULTUROLOGIST- ਮਾਧਵ ਕੌਸ਼ਿਕ

ਗਿਆਨੀ ਗੁਰਦਿੱਤ ਸਿੰਘ ਦੇ 100ਵੇਂ ਜਨਮ ਦਿਨ ‘ਤੇ ਰਚਾਇਆ ਜਾ ਰਿਹਾ ਹੈ ਸਮਾਗਮ GIANI GURDIT SINGH : VISIONARY AUTHOR & CULTUROLOGIST- ਮਾਧਵ ਕੌਸ਼ਿਕ ਡਾ. ਮਨਜਿੰਦਰ ਸਿੰਘ, ਬਲਦੇਵ ਸਿੰਘ ਸੜਕਨਾਮਾ ਅਤੇ ਪ੍ਰੋ. ਅਵਤਾਰ ਸਿੰਘ ਪਰਚਾ ਪੜ੍ਹਨਗੇ ਜਦਕਿ ਜਾਣ-ਪਛਾਣ ਡਾ. ਜਸਵਿੰਦਰ ਸਿੰਘ ਕਰਵਾਉਣਗੇ- ਮਨਮੋਹਨ ਸਮਾਗਮ ਦੇ ਮੁੱਖ ਮਹਿਮਾਨ ਡਾ. ਰਵੇਲ ਸਿੰਘ, ਵਿਸ਼ੇਸ਼ ਮਹਿਮਾਨ ਰੂਪਿੰਦਰ ਸਿੰਘ ਜਦਕਿ ਪ੍ਰਧਾਨਗੀ…

Read More

बेगम इक़बाल बानो फाउंडेशन के “लिखत पोएटिका” कवि सम्मेलन का सातवां संस्क

Chandigarh (sursaanjh.com bureau), 28 October: बेगम इक़बाल बानो फाउंडेशन के “लिखत पोएटिका” कवि सम्मेलन का सातवां संस्क बेगम इक़बाल बानो फाउंडेशन के “लिखत पोएटिका” कवि सम्मेलन का सातवां संस्करण सेंट्रल स्टेट लाइब्रेरी के सहयोग से उनकी सभागार में 28 अक्टूबर को आयोजित किया गया। बॉलीवुड में चर्चित गीतकार इरशाद कामिल की मां की याद में…

Read More

ਇਲਾਕੇ ਭਰ ‘ਚ ਮਨਾਈ ਬਾਲਮਿਕੀ ਜੈਅੰਤੀ

ਇਲਾਕੇ ਭਰ ‘ਚ ਮਨਾਈ ਬਾਲਮਿਕੀ ਜੈਅੰਤੀ  ਚੰਡੀਗੜ੍ਹ 28 ਅਕਤੂਬਰ (ਸੁਰ ਸਾਂਝ ਡਾਟ ਕਾਮ ਬਿਊਰੋ-ਅਵਤਾਰ ਨਗਲੀਆਂ): ਰਮਾਇਣ ਰਚੇਤਾ ਮਹਾਂਰਿਸ਼ੀ ਵਾਲਮਿਕੀ ਜੀ ਦੀ ਜੈਅੰਤੀ ਨੂੰ ਸਮਰਪਿਤ ਇਲਾਕੇ ਭਰ ‘ਚ ਧਾਰਮਿਕ ਸਮਾਗਮ ‘ਤੇ ਲੰਗਰ-ਭੰਡਾਰੇ ਕਰਾਏ ਗਏ ਹਨ। ਇਸ ਮੌਕੇ ਪਿੰਡ ਸਿਆਲਵਾ ਵਿਖੇ ਨੰਬਰਦਾਰ ਰਾਜਕੁਮਾਰ ਸਿਆਲਵਾ ਦੀ ਅਗਵਾਹੀ ਚ ਸਵੇਰ ਮੌਕੇ ਝੰਡੇ ਦੀ ਰਸਮ ਕਰਵਾਈ ਗਈ ਤੇ ਉਪਰੰਤ ਖੁੱਲੇ…

Read More

ਅਰਜੁਨ ਬਬੂਟਾ ਨੇ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਇਕ ਸੋਨੇ ਤੇ ਇਕ ਚਾਂਦੀ ਦਾ ਤਮਗ਼ਾ ਜਿੱਤਿਆ

ਨਿਸ਼ਾਨੇਬਾਜ਼ ਅਰਜੁਨ ਬਬੂਟਾ ਨੇ ਪੈਰਿਸ ਓਲੰਪਿਕਸ ਲਈ ਕੁਆਲੀਫਾਈ ਕੀਤਾ ਅਰਜੁਨ ਬਬੂਟਾ ਨੇ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਇਕ ਸੋਨੇ ਤੇ ਇਕ ਚਾਂਦੀ ਦਾ ਤਮਗ਼ਾ ਜਿੱਤਿਆ ਖੇਡ ਮੰਤਰੀ ਮੀਤ ਹੇਅਰ ਨੇ ਓਲੰਪਿਕ ਕੋਟਾ ਹਾਸਲ ਕਰਨ ਵਾਲੇ ਤੀਜੇ ਪੰਜਾਬੀ ਨਿਸ਼ਾਨੇਬਾਜ਼ ਨੂੰ ਦਿੱਤੀ ਵਧਾਈ  ਓਲੰਪਿਕਸ ਕੁਆਲੀਫ਼ਾਈ ਕਰਨ ਵਾਲੇ ਖਿਡਾਰੀਆਂ ਨੂੰ ਤਿਆਰੀ ਲਈ 15 ਲੱਖ ਰੁਪਏ ਦਿੱਤੇ ਜਾਣਗੇ ਚੰਡੀਗੜ੍ਹ (ਸੁਰ ਸਾਂਝ…

Read More

ਨੌਜਵਾਨ ਭਾਰਤ ਸਭਾ ਇਕਾਈ ਚੰਡੀਗੜ੍ਹ ਵੱਲੋਂ ਪਿੰਡ ਹੁਸ਼ਿਆਰਪੁਰ ਵਿਖੇ ਗੋਰਾ ਹੁਸ਼ਿਆਰਪੁਰੀ ਦੇ ਘਰ ਗ਼ਦਰੀ ਬਾਬਿਆਂ ਨੂੰ ਸਮਰਪਿਤ ਹੋਵੇਗਾ  ਪ੍ਰੋਗਰਾਮ – ਗਦਰੀ ਬਾਬੇ ਕੌਣ?

ਨੌਜਵਾਨ ਭਾਰਤ ਸਭਾ ਇਕਾਈ ਚੰਡੀਗੜ੍ਹ ਵੱਲੋਂ ਪਿੰਡ ਹੁਸ਼ਿਆਰਪੁਰ ਵਿਖੇ ਗੋਰਾ ਹੁਸ਼ਿਆਰਪੁਰੀ ਦੇ ਘਰ ਗ਼ਦਰੀ ਬਾਬਿਆਂ ਨੂੰ ਸਮਰਪਿਤ ਹੋਵੇਗਾ  ਪ੍ਰੋਗਰਾਮ – ਗਦਰੀ ਬਾਬੇ ਕੌਣ?  ਗ਼ਦਰੀ ਬਾਬਿਆਂ ਨੂੰ ਸਮਰਪਿਤ ਇਸ ਪ੍ਰੋਗਰਾਮ ”ਗ਼ਦਰੀ ਬਾਬੇ ਕੌਣ ਸਨ”, ਬਾਰੇ ਲੱਗੇਗੀ ਪ੍ਰਦਰਸ਼ਨੀ ਅਤੇ ਹੋਵੇਗਾ ਲੈਕਚਰ ਸਾਥੀ, ਬੱਚਿਆਂ ਨਾਲ ਆਪਣੀਆਂ ਕਵਿਤਾਵਾਂ ਸਾਂਝੀਆਂ ਕਰਨਗੇ ਨਿਊ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਅਕਤੂਬਰ:…

Read More

ਉੱਘੇ ਪੰਜਾਬੀ ਕਵੀ ਅਨੂਪ ਵਿਰਕ ਪੰਜਾਬ ਦੀ ਸਰਬ ਸਾਂਝੀ ਵਿਰਾਸਤ ਦਾ ਸੁਰੀਲਾ ਪੇਸ਼ਕਾਰ ਸੀ- ਪ੍ਰੋ. ਗੁਰਭਜਨ ਸਿੰਘ ਗਿੱਲ

ਉੱਘੇ ਪੰਜਾਬੀ ਕਵੀ ਅਨੂਪ ਵਿਰਕ ਪੰਜਾਬ ਦੀ ਸਰਬ ਸਾਂਝੀ ਵਿਰਾਸਤ ਦਾ ਸੁਰੀਲਾ ਪੇਸ਼ਕਾਰ ਸੀ-ਪ੍ਰੋ. ਗੁਰਭਜਨ ਸਿੰਘ ਗਿੱਲ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 26 ਅਕਤੂਬਰ: ਪੰਜਾਬੀ ਲੋਕ ਵਿਰਾਸਤ ਅਕਾਡਮੀ  ਲੁਧਿਆਣਾ ਵੱਲੋਂ ਵਿਸ਼ਵ ਪੰਜਾਬੀ ਸਭਾ ਟੋਰੰਟੋ (ਕੈਨੇਡਾ) ਦੇ ਸਹਿਯੋਗ ਨਾਲ ਸਿਰਕੱਢ ਪੰਜਾਬੀ ਕਵੀ ਪ੍ਰੋ. ਅਨੂਪ ਵਿਰਕ ਨੂੰ ਔਨਲਾਈਨ ਸ਼ਰਧਾਂਜਲੀ ਸਮਾਗਮ ਵਿੱਚ ਬੋਲਦਿਆਂ ਪੰਜਾਬੀ ਲੋਕ ਵਿਰਾਸਤ ਅਕਾਡਮੀ…

Read More

ਸਿਰਮੌਰ ਪੱਤਰਕਾਰ ਤੇ ਪੰਜਾਬੀ ਲੇਖਕ ਸੁਰਜਨ ਸਿੰਘ ਜ਼ੀਰਵੀ ਦਾ ਕੈਨੇਡਾ ਵਿੱਚ ਦੇਹਾਂਤ

ਸਿਰਮੌਰ ਪੱਤਰਕਾਰ ਤੇ ਪੰਜਾਬੀ ਲੇਖਕ ਸੁਰਜਨ ਸਿੰਘ ਜ਼ੀਰਵੀ ਦਾ ਕੈਨੇਡਾ ਵਿੱਚ ਦੇਹਾਂਤ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 26 ਅਕਤੂਬਰ: ਇਸਪਾਤੀ ਇਰਾਦੇ ਵਾਲੇ ਪਰ ਹੱਸਮੁਖ ਪੱਤਰਕਾਰ ਸੁਰਜਨ ਸਿੰਘ ਜ਼ੀਰਵੀ ਜੀ ਦਾ ਕੈਨੇਡਾ ਦੇ ਓਨਟਾਰੀਓ ਸੂਬੇ ਵਿੱਚ ਟੋਰੰਟੋ  ਇਲਾਕੇ ਵਿੱਚ ਦੇਹਾਤ ਹੋ ਗਿਆ ਹੈ। ਪੰਜਾਬ ਰਹਿੰਦਿਆਂ ਉਹ ਰੋਜ਼ਾਨਾ ਅਖ਼ਬਾਰ ਨਵਾਂ ਜ਼ਮਾਨਾ ਦੇ ਸੰਪਾਦਕ ਸਨ। ਉਨ੍ਹਾਂ ਨੂੰ…

Read More

‘ਢਾਈ ਅੱਖਰ ਪ੍ਰੇਮ ਦੇ’ ਸਭਿਆਚਾਰਕ ਮਾਰਚ ਦਾ 27 ਅਕਤੂਬਰ ਨੂੰ ਹੋਵੇਗਾ ਆਗਾਜ਼

‘ਢਾਈ ਅੱਖਰ ਪ੍ਰੇਮ ਦੇ’ ਸਭਿਆਚਾਰਕ ਮਾਰਚ ਦਾ 27 ਅਕਤੂਬਰ ਨੂੰ ਹੋਵੇਗਾ ਆਗਾਜ਼-ਸੰਜੀਵਨ ਸਿੰਘ ਇਪਟਾ ਪੰਜਾਬ ਵੱਲੋਂ ਪ੍ਰਗਤੀਸ਼ੀਲ ਲੇਖਕ ਸੰਘ ਪੰਜਾਬ, ਇਪਟਾ ਚੰਡੀਗੜ੍ਹ, ਆਲ ਇੰਡੀਆ ਪੀਸ ਐਂਡ ਸੌਲੀਡੈਰਿਟੀ ਆਰਗੇਨਾਈਜੇਸ਼ਨ ਪੰਜਾਬ, ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ, ਮੁਕੰਦਪੁਰ ਦੇ ਸਹਿਯੋਗ ਨਾਲ਼ ਸਭਿਆਚਾਰਕ ਜਥੇ ਦੇ ਛੇ ਰੋਜ਼ਾ ਪੈਦਲ ਮਾਰਚ ਦੀ ਸ਼ੁਰੂਆਤ ਸ਼ਹੀਦ ਭਗਤ ਸਿੰਘ ਦੇ ਜਨਮ ਸਥਾਨ ਖਟਕੜ ਕਲਾਂ…

Read More

ਪ੍ਰੋ. ਗੁਰਭਜਨ ਸਿੰਘ ਗਿੱਲ ਦੀ ਗ਼ਜ਼ਲ ਪੁਸਤਕ ‘ਅੱਖਰ ਅੱਖਰ’ ਰਾਏ ਅਜ਼ੀਜ਼ ਉਲਾ ਖ਼ਾਨ ਜੀ ਨੂੰ ਸਰੀ (ਕੈਨੇਡਾ) ਵੱਸਦੇ ਲੇਖਕਾਂ ਵੱਲੋਂ ਭੇਂਟ

ਪ੍ਰੋ. ਗੁਰਭਜਨ ਸਿੰਘ ਗਿੱਲ ਦੀ ਗ਼ਜ਼ਲ ਪੁਸਤਕ ‘ਅੱਖਰ ਅੱਖਰ’ ਰਾਏ ਅਜ਼ੀਜ਼ ਉਲਾ ਖ਼ਾਨ ਜੀ ਨੂੰ ਸਰੀ (ਕੈਨੇਡਾ) ਵੱਸਦੇ ਲੇਖਕਾਂ ਵੱਲੋਂ ਭੇਂਟ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 25 ਅਕਤੂਬਰ: ਲੁਧਿਆਣਾ ਰਹਿੰਦੇ ਸ਼ਾਇਰ ਪ੍ਰੋਃ ਗੁਰਭਜਨ ਸਿੰਘ  ਗਿੱਲ ਦੀ ਕਰੀਬ 900 ਤੋਂ ਵੱਧ ਗਜ਼ਲਾਂ ਦੀ ਵੱਡ ਆਕਾਰੀ ਪੁਸਤਕ ‘ਅੱਖਰ ਅੱਖਰ’ ਸਰੀ (ਕੈਨੇਡਾ) ਵਿਖੇ ਪੰਜਾਬੀ ਲੇਖਕਾਂ ਮੋਹਨ ਗਿੱਲ,…

Read More