Breaking
www.sursaanjh.com > ਅੰਤਰਰਾਸ਼ਟਰੀ

4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 

4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ  ਅਦਾਲਤ ਵਿੱਚ ਚਲਾਣ ਪੇਸ਼ ਕਰਨ ਬਦਲੇ ਛੋਟਾ ਥਾਣੇਦਾਰ ਪਹਿਲਾਂ ਵੀ ਲੈ ਚੁੱਕਾ ਹੈ 20,500 ਰੁਪਏ  ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 18 ਅਪ੍ਰੈਲ, 2024 :   ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਬੁੱਧਵਾਰ ਨੂੰ ਪੁਲਿਸ ਥਾਣਾ ਬਸਤੀ…

Read Full News

ਪੰਜਾਬ ਸਾਹਿਤ ਅਕਾਦਮੀ, ਚੰਡੀਗੜ੍ਹ ਵੱਲੋਂ ਕਰਵਾਇਆ ਜਾ ਰਿਹਾ ਹੈ ਦੋ ਰੋਜ਼ਾ ਰਾਸ਼ਟਰੀ ਸੈਮੀਨਾਰ – ਡਾ. ਸਰਬਜੀਤ ਸੋਹਲ

ਪੰਜਾਬ ਸਾਹਿਤ ਅਕਾਦਮੀ, ਚੰਡੀਗੜ੍ਹ ਵੱਲੋਂ ਕਰਵਾਇਆ ਜਾ ਰਿਹਾ ਹੈ ਦੋ ਰੋਜ਼ਾ ਰਾਸ਼ਟਰੀ ਸੈਮੀਨਾਰ – ਡਾ. ਸਰਬਜੀਤ ਸੋਹਲ 19-20 ਅਪਰੈਲ, 2024 ਨੂੰ ਪੰਜਾਬ ਕਲਾ ਭਵਨ ਚੰਡੀਗੜ੍ਹ ਹੋਵੇਗਾ ਇਹ ਦੋ ਰੋਜ਼ਾ ਰਾਸ਼ਟਰੀ ਸੈਮੀਨਾਰ ਇਸ ਦੋ ਰੋਜ਼ਾ ਰਾਸ਼ਟਰੀ ਸੈਮੀਨਾਰ ਦਾ ਵਿਸ਼ਾ ਹੋਵੇਗਾ, ‘ਮਨੁੱਖ ਤੋਂ ਪਾਰ ਮਾਨਵਤਾ: ਗੁਰੂ ਗ੍ਰੰਥ ਸਾਹਿਬ ਦੇ ਉੱਤਰ-ਮਾਨਵਾਵਾਦੀ ਸੰਦਰਭ ਵਿੱਚ’ -ਡਾ. ਰਵੇਲ ਸਿੰਘ ਚੰਡੀਗੜ੍ਹ (ਸੁਰ…

Read Full News

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ ਲੋਕ ਸਭਾ ਚੋਣਾਂ 2024 ਨਾਲ ਜੁੜੇ ਸਵਾਲਾਂ ਦੇ ਦੇਣਗੇ ਜਵਾਬ ਸਵੇਰੇ 11 ਵਜੇ ਤੋਂ ‘ਟਾਕ ਟੂ ਯੂਅਰ ਸੀਈਓ ਪੰਜਾਬ’ ਪ੍ਰੋਗਰਾਮ ਨਾਲ ਜੁੜਨ ਦੀ ਅਪੀਲ ਲਾਈਵ ਸੈਸ਼ਨ ਦੌਰਾਨ ਚੋਣਾਂ ਸਬੰਧੀ ਸੁਝਾਅ ਅਤੇ ਸ਼ਿਕਾਇਤਾਂ ਵੀ ਦਿੱਤੀਆਂ ਜਾ ਸਕਦੀਆਂ ਹਨ: ਸਿਬਿਨ ਸੀ …

Read Full News

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਲੋਕ ਸਭਾ ਚੋਣਾਂ 2024 ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਆਦਰਸ਼ ਚੋਣ ਜ਼ਾਬਤੇ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਵੱਖ-ਵੱਖ ਏਜੰਸੀਆਂ ਵੱਲੋਂ ਚੌਕਸੀ ਹੋਰ ਵਧਾਈ ਗਈ: ਮੁੱਖ ਚੋਣ ਅਧਿਕਾਰੀ ਗੈਰ-ਕਾਨੂੰਨੀ ਤਸਕਰੀ ਰੋਕਣ ਲਈ ਅੰਤਰਰਾਜੀ ਨਾਕਿਆਂ ਉੱਤੇ 48 ਹਾਈਟੈੱਕ ਸੀਸੀਟੀਵੀ…

Read Full News

ਪੰਜਾਬ ਸਾਹਿਤ ਅਕਾਡਮੀ ਅਤੇ ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਵੱਲੋਂ ਵਿਸਾਖੀ ਨੂੰ ਸਮਰਪਿਤ ਅੰਤਰਰਾਸ਼ਟਰੀ ਵੈਬੀਨਾਰ ਯਾਦਗਾਰੀ ਪੈੜਾਂ ਛੱਡਦਾ ਹੋਇਆ ਸਮਾਪਤ ਹੋਇਆ – ਰਮਿੰਦਰ ਰੰਮੀ

ਪੰਜਾਬ ਸਾਹਿਤ ਅਕਾਡਮੀ ਅਤੇ ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਵੱਲੋਂ ਵਿਸਾਖੀ ਨੂੰ ਸਮਰਪਿਤ ਅੰਤਰਰਾਸ਼ਟਰੀ ਵੈਬੀਨਾਰ ਯਾਦਗਾਰੀ ਪੈੜਾਂ ਛੱਡਦਾ ਹੋਇਆ ਸਮਾਪਤ ਹੋਇਆ – ਰਮਿੰਦਰ ਰੰਮੀ ਐਸ.ਏ.ਐਸ. ਨਗਰ (ਸੁਰ ਸਾਂਝ ਡਾਟ ਕਾਮ ਬਿਊਰੋ), 17 ਅਪਰੈਲ: ਪਿਛਲੇ ਦਿਨੀਂ ਪੰਜਾਬ ਸਾਹਿਤ ਅਕਾਦਮੀ ਤੇ ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਵੱਲੋਂ ਵਿਸਾਖੀ ਨੂੰ ਸਮਰਪਿਤ ਅੰਤਰਰਾਸ਼ਟਰੀ ਕਾਵਿ ਮਿਲਣੀ  ਵੈਬੀਨਾਰ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸੰਸਾਰ…

Read Full News

ਪੰਜਾਬ ਸਕੱਤਰੇਤ ਸਾਹਿਤ ਸਭਾ ਵੱਲੋਂ ਨਵੀਂ ਪੁਸਤਕ ‘ਕਾਵਿਕ ਲਕੀਰਾਂ’ ਦਾ ਲੋਕ ਅਰਪਣ ਸਮਾਰੋਹ ਹੋਵੇਗਾ 17 ਅਪਰੈਲ ਨੂੰ – ਮਲਕੀਤ ਸਿੰਘ ਔਜਲਾ

ਪੰਜਾਬ ਸਕੱਤਰੇਤ ਸਾਹਿਤ ਸਭਾ ਵੱਲੋਂ ਨਵੀਂ ਪੁਸਤਕ ‘ਕਾਵਿਕ ਲਕੀਰਾਂ’ ਦਾ ਲੋਕ ਅਰਪਣ ਸਮਾਰੋਹ ਹੋਵੇਗਾ 17 ਅਪਰੈਲ ਨੂੰ – ਮਲਕੀਤ ਸਿੰਘ ਔਜਲਾ ਇਸ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣਗੇ ਸ੍ਰ. ਮਨਜੀਤ ਸਿੰਘ ਨਾਰੰਗ, ਆਈ.ਏ.ਐਸ. (ਰਿਟਾ.) – ਭੁਪਿੰਦਰ ਸਿੰਘ ਝੱਜ ਡਾ. ਦਵਿੰਦਰ ਸਿੰਘ ਬੋਹਾ, ਜ਼ਿਲ੍ਹਾ ਭਾਸ਼ਾ ਅਫ਼ਸਰ, ਮੁਹਾਲ਼ੀ ਕਰਨਗੇ ਪ੍ਰਧਾਨਗੀ – ਪਰਮਦੀਪ ਸਿੰਘ ਭਬਾਤ ਵਿਸ਼ੇਸ਼ ਮਹਿਮਾਨ…

Read Full News

ਸ਼ਬਦ ਸੰਚਾਰ ਸਾਹਿਤਕ ਸੁਸਾਇਟੀ ਮੋਰਿੰਡਾ ਵੱਲੋਂ ਆਪਣਾ ਸਲਾਨਾ ਐਵਾਰਡ ਸਨਮਾਨ ਸਮਾਗਮ ਕਰਵਾਇਆ ਗਿਆ

ਸ਼ਬਦ ਸੰਚਾਰ ਸਾਹਿਤਕ ਸੁਸਾਇਟੀ ਮੋਰਿੰਡਾ ਵੱਲੋਂ ਆਪਣਾ ਸਲਾਨਾ ਐਵਾਰਡ ਸਨਮਾਨ ਸਮਾਗਮ ਕਰਵਾਇਆ ਗਿਆ ਮੋਰਿੰਡਾ 14 ਅਪ੍ਰੈਲ (ਸੁਖਵਿੰਦਰ ਸਿੰਘ ਹੈਪੀ-ਸੁਰ ਸਾਂਝ ਡਾਟ ਕਾਮ ਬਿਊਰੋ): ਸ਼ਬਦ ਸੰਚਾਰ ਸਾਹਿਤਕ ਸੁਸਾਇਟੀ ਮੋਰਿੰਡਾ ਵੱਲੋਂ ਆਪਣਾ ਸਲਾਨਾ ਐਵਾਰਡ ਸਨਮਾਨ ਸਮਾਗਮ ਮੜੌਲੀ ਕਲਾਂ ਵਿਖੇ ਕੀਤਾ ਗਿਆ। ਪ੍ਰਧਾਨਗੀ ਮੰਡਲ ਵਿੱਚ ਐਡਵੋਕੇਟ ਸੁਰੇਸ਼ ਭਿਓਰਾ, ਗੁਰਦਰਸ਼ਨ ਸਿੰਘ ਮਾਵੀ, ਸੁਸਾਇਟੀ ਦੇ ਪ੍ਰਧਾਨ ਗੁਰਨਾਮ ਸਿੰਘ ਬਿਜਲੀ ਤੇ…

Read Full News

ਓਪੀਐਸ ਸੀਲ-VI: ਪੰਜਾਬ ਪੁਲਿਸ ਵੱਲੋਂ ਚੋਣਾਂ ਤੋਂ ਪਹਿਲਾਂ ਨਸ਼ਾ ਅਤੇ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ 10 ਸਰਹੱਦੀ ਜ਼ਿਲ੍ਹਿਆਂ ਦੇ 220 ਐਂਟਰੀ/ਐਗਜ਼ਿਟ ਪੁਆਇੰਟ ਸੀਲ 

ਓਪੀਐਸ ਸੀਲ-VI: ਪੰਜਾਬ ਪੁਲਿਸ ਵੱਲੋਂ ਚੋਣਾਂ ਤੋਂ ਪਹਿਲਾਂ ਨਸ਼ਾ ਅਤੇ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ 10 ਸਰਹੱਦੀ ਜ਼ਿਲ੍ਹਿਆਂ ਦੇ 220 ਐਂਟਰੀ/ਐਗਜ਼ਿਟ ਪੁਆਇੰਟ ਸੀਲ  ਪੰਜਾਬ ਪੁਲਿਸ ਆਗਾਮੀ ਲੋਕ ਸਭਾ ਚੋਣਾਂ-2024 ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣਾ ਯਕੀਨੀ ਬਣਾਉਣ ਲਈ ਵਚਨਬੱਧ ਪੁਲਿਸ ਟੀਮਾਂ ਵੱਲੋਂ ਕਾਰਵਾਈ ਦੌਰਾਨ 44 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 42 ਐਫਆਈਆਰਜ਼ ਦਰਜ;…

Read Full News

ਸ਼ਬਦ ਸੰਚਾਰ ਸਾਹਿਤਕ ਸੁਸਾਇਟੀ (ਰਜਿ.) ਪੰਜਾਬ/ ਮੋਰਿੰਡਾ ਵੱਲੋਂ ਬੀਬੀ ਸਵਰਨਜੀਤ ਕੌਰ ਯਾਦਗਾਰੀ ਐਵਾਰਡ ਅਤੇ ਪੁਸਤਕ ਸੰਗਤਰਾਸ਼ ਲੋਕ ਅਰਪਣ 14 ਅਪਰੈਲ, 2024 ਨੂੰ – ਸੁਰਜੀਤ ਸਿੰਘ ਜੀਤ

ਸ਼ਬਦ ਸੰਚਾਰ ਸਾਹਿਤਕ ਸੁਸਾਇਟੀ (ਰਜਿ.) ਪੰਜਾਬ/ ਮੋਰਿੰਡਾ ਵੱਲੋਂ ਬੀਬੀ ਸਵਰਨਜੀਤ ਕੌਰ ਯਾਦਗਾਰੀ ਐਵਾਰਡ ਅਤੇ ਪੁਸਤਕ ਸੰਗਤਰਾਸ਼ ਲੋਕ ਅਰਪਣ 14 ਅਪਰੈਲ, 2024 ਨੂੰ – ਸੁਰਜੀਤ ਸਿੰਘ ਜੀਤ ਸਾਹਿਤਕਾਰ ਮਨਦੀਪ ਰਿੰਪੀ ਦਾ ਹੋਵੇਗਾ ਸਨਮਾਨ ਐਡਵੋਕੇਟ ਸੁਰੇਸ਼ ਭਿਓਰਾ ਪ੍ਰਧਾਨ ਜ਼ਿਲ੍ਹਾ ਲਿਖਾਰੀ ਸਭਾ ਰੋਪੜ੍ਹ ਹੋਣਗੇ ਸਮਾਗਮ ਦੇ ਮੁੱਖ ਮਹਿਮਾਨ, ਜਦਕਿ ਗੁਰਦਰਸ਼ਨ ਸਿੰਘ ਮਾਵੀ ਪ੍ਰਧਾਨ ਸਾਹਿਤ ਵਿਗਿਆਨ ਕੇਂਦਰ ਮੁਹਾਲ਼ੀ ਹੋਣਗੇ…

Read Full News

ਨਟਰਾਜ ਮਿਊਜ਼ਿਕ ਇੰਡੀਆ ਐਂਡ ਨਿਤਿਨ ਅਰੋੜਾ ਵੱਲੋਂ ਕਰਨਦੀਪ ਮੱਟੂ ਵੱਲੋਂ ਲਿਖਿਆ ਤੇ ਗਾਇਆ ਗੀਤ ”ਨਈਂ ਲਗਦਾ ਦਿਲ ਮੇਰਾ” ਹੋਇਆ ਰਲੀਜ਼

ਨਟਰਾਜ ਮਿਊਜ਼ਿਕ ਇੰਡੀਆ ਐਂਡ ਨਿਤਿਨ ਅਰੋੜਾ ਵੱਲੋਂ ਕਰਨਦੀਪ ਮੱਟੂ ਵੱਲੋਂ ਲਿਖਿਆ ਤੇ ਗਾਇਆ ਗੀਤ ”ਨਈਂ ਲਗਦਾ ਦਿਲ ਮੇਰਾ” ਹੋਇਆ ਰਲੀਜ਼ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 13 ਅਪਰੈਲ: ਨਟਰਾਜ ਮਿਊਜ਼ਿਕ ਇੰਡੀਆ ਐਂਡ ਨਿਤਿਨ ਅਰੋੜਾ ਵੱਲੋਂ ਕਰਨਦੀਪ ਮੱਟੂ  ਵੱਲੋਂ ਲਿਖਿਆ ਤੇ ਗਾਇਆ ਤਾਜ਼ਾ ਪੰਜਾਬੀ ਗੀਤ ”ਨਈਂ ਲਗਦਾ ਦਿਲ ਮੇਰਾ” ਜਲਦ ਰਲੀਜ਼ ਕੀਤਾ ਜਾ ਰਿਹਾ ਹੈ। ਸੁਰ…

Read Full News