ਪੰਜਾਬੀ ਲਿਖਾਰੀ ਸਭਾ ਰਾਮਪੁਰ ਵੱਲੋਂ 5 ਨਵੰਬਰ ਨੂੰ ਤੀਸਰਾ ਗੁਰਚਰਨ ਰਾਮਪੁਰੀ ਯਾਦਗਾਰੀ ਪੁਰਸਕਾਰ ਵਿਜੈ ਵਿਵੇਕ ਨੂੰ ਦਿੱਤਾ ਜਾਵੇਗਾ
ਪੰਜਾਬੀ ਲਿਖਾਰੀ ਸਭਾ ਰਾਮਪੁਰ ਵੱਲੋਂ 5 ਨਵੰਬਰ ਨੂੰ ਤੀਸਰਾ ਗੁਰਚਰਨ ਰਾਮਪੁਰੀ ਯਾਦਗਾਰੀ ਪੁਰਸਕਾਰ ਵਿਜੈ ਵਿਵੇਕ ਨੂੰ ਦਿੱਤਾ ਜਾਵੇਗਾ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 25 ਅਕਤੂਬਰ: ਪੰਜਾਬ ਦੀ ਸਭ ਤੋਂ ਪੁਰਾਣੀ ਪੇਂਡੂ ਸਾਹਿਤਕ ਸੰਸਥਾ ਪੰਜਾਬੀ ਲਿਖਾਰੀ ਸਭਾ ਰਾਮਪੁਰ (ਲੁਧਿਆਣਾ) ਵੱਲੋਂ ਤੀਸਰਾ ਗੁਰਚਰਨ ਰਾਮਪੁਰੀ ਪੁਰਸਕਾਰ ਫ਼ਰੀਦਕੋਟ ਵੱਸਦੇ ਕਵੀ ਵਿਜੈ ਵਿਵੇਕ ਨੂੰ 5 ਨਵੰਬਰ ਨੂੰ ਰਾਮਪੁਰ ਵਿਖੇ…