Breaking
www.sursaanjh.com > ਅੰਤਰਰਾਸ਼ਟਰੀ

”ਪਹਿਲੀ ਤੱਕਣੀ” ਗੀਤ ਤੋਂ ਬਾਅਦ ”ਫੁੱਲਾਂ ਵਾਂਗੂੰ” ਗੀਤ ਨਾਲ਼ ਮੁੜ ਹਾਜ਼ਰ ਹੋਇਆ ਉੱਭਰਦਾ ਨੌਜਵਾਨ ਗਾਇਕ ਗੁਰਪਾਲ ਲੁਬਾਣਾ

ਸਰੋਤਿਆਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ, ਯੂਟਿਊਬ ‘ਤੇ ਰਲੀਜ਼ ਹੋਇਆ ਗਾਇਕ ਗੁਰਪਾਲ ਲੁਬਾਣਾ ਦਾ ਗੀਤ ”ਫੁੱਲਾਂ ਵਾਂਗੂੰ” ਸ੍ਰੀ ਚਮਕੌਰ ਸਾਹਿਬ (ਸੁਰ ਸਾਂਝ ਡਾਟ ਕਾਮ ਬਿਊਰੋ), 19 ਨਵੰਬਰ: ਫੁੱਲਾਂ ਦੀ ਤਾਸੀਰ ਵਰਗਾ ਬੇਟ ਦੇ ਇਲਾਕੇ ਦਾ ਉੱਭਰਦਾ ਨੌਜਵਾਨ ਸੁਨੱਖਾ ਗਾਇਕ ਗੁਰਪਾਲ ਲੁਬਾਣਾ ”ਫੁੱਲਾਂ ਵਾਂਗੂੰ” ਗੀਤ ਨਾਲ਼ ਸਰੋਤਿਆਂ ਸਨਮੁੱਖ ਹੋਇਆ ਹੈ। ਬੇਸ਼ੱਕ ਉਹ ਗੀਤ-ਸੰਗੀਤ ਦੀ…

Read More

ਨਸ਼ਿਆਂ ਵਿਰੁੱਧ ਦਲਜੀਤ ਘੜੂੰਆਂ ਦਾ ਖੂਬਸੂਰਤ ਗੀਤ ਰਿਲੀਜ਼; ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕੀਤਾ ਲਾਂਚ

ਜੀਤ ਕਲੇਰ ਦੇ ਲਿਖੇ ਬੋਲ, ਸਟਰੇਂਜਰ ਸਟੂਡੀਓ ਦਾ ਮਿਊਜ਼ਿਕ, ਯੂਥ ਨੂੰ ਵਿਰਸੇ ਤੇ ਖੇਡਾਂ ਵੱਲ ਮੋੜਨ ਦਾ ਪੈਗਾਮ ਮੋਹਾਲੀ (ਸੁਰ ਸਾਂਝ ਡਾਟ ਕਾਮ ਬਿਊਰੋ), 19 ਨਵੰਬਰ: ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਨਸ਼ਾ ਵਿਰੋਧੀ ਮੁਹਿੰਮ ਨੂੰ ਮਜ਼ਬੂਤ ਕਰਦੇ ਹੋਏ ਸਿੰਗਰ ਦਲਜੀਤ ਘੜੂੰਆਂ ਦਾ ਨਵਾਂ ਗੀਤ ਰਿਲੀਜ਼ ਕੀਤਾ। ਇਹ ਗਾਣਾ ਨੌਜਵਾਨਾਂ ਨੂੰ ਨਸ਼ਿਆਂ ਤੋਂ…

Read More

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਸ਼ਿਰਕਤ ਕੀਤੀ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਮਹਾਨ ਜੀਵਨ ਅਤੇ ਫਲਸਫ਼ਾ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ-ਅਰਵਿੰਦ ਕੇਜਰੀਵਾਲ ਲੋਕਾਂ ਨੂੰ ਨੌਵੇਂ ਸਿੱਖ ਗੁਰੂ ਸਾਹਿਬ ਜੀ ਦੇ ਪਿਆਰ, ਧਰਮ ਨਿਰਪੱਖਤਾ,  ਸਹਿਣਸ਼ੀਲਤਾ, ਧਾਰਮਿਕ ਆਜ਼ਾਦੀ ਅਤੇ ਸ਼ਾਂਤੀਪੂਰਨ ਸਹਿ-ਹੋਂਦ ਦੇ ਸੰਦੇਸ਼ ਦੀ ਪਾਲਣਾ ਕਰਨ ਦਾ ਸੱਦਾ ਅਸੀਂ ਭਾਗਾਂ ਵਾਲੇ ਹਾਂ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ…

Read More

ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਲਈ ਚਟਾਨ ਵਾਂਗ ਖੜ੍ਹਾ ਹਾਂ, ਸੂਬੇ ਦੇ ਹੱਕ ਨਹੀਂ ਖੋਹਣ ਦੇਵਾਂਗਾ-ਮੁੱਖ ਮੰਤਰੀ

ਸੂਬੇ ਦੇ ਹਿੱਤਾਂ ਦੀ ਰਾਖੀ ਕਰਨ ਦੀ ਵਚਨਬੱਧਤਾ ਦੁਹਰਾਈ ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਦੌਰਾਨ ਪੰਜਾਬ ਦੇ ਮਸਲਿਆਂ ਦੀ ਜ਼ੋਰਦਾਰ ਢੰਗ ਨਾਲ ਕੀਤੀ ਵਕਾਲਤ ਪੰਜਾਬ ਦੇ ਸਰੋਤਾਂ, ਰਾਜਧਾਨੀ ਅਤੇ ਦਰਿਆਈ ਪਾਣੀਆਂ ਵਿੱਚੋਂ ਬੇਲੋੜੀ ਹਿੱਸੇਦਾਰੀ ਮੰਗਣ ਲਈ ਹਰਿਆਣਾ, ਰਾਜਸਥਾਨ ਅਤੇ ਹਿਮਾਚਲ ਪ੍ਰਦੇਸ਼ ਦੀ ਸਖ਼ਤ ਆਲੋਚਨਾ ਨਵੀਂ ਦਿੱਲੀ (ਸੁਰ ਸਾਂਝ ਡਾਟ ਕਾਮ ਬਿਊਰੋ), 18 ਨਵੰਬਰ: ਪੰਜਾਬ ਤੇ…

Read More

ਦਲਿਤ ਨੋਜਵਾਨ ਦੀ ਲਾਸ਼ ਨਾ ਰੱਖਣ ਦੇ ਮਾਮਲੇ ‘ਤੇ ਐਸ.ਸੀ ਕਮਿਸ਼ਨ ਸਖ਼ਤ – ਡੀ.ਸੀ. ਰੂਪਨਗਰ ਤੋਂ ਤੁਰੰਤ ਰਿਪੋਰਟ ਤਲਬ

ਐਸ.ਡੀ.ਐਮ ਅਤੇ ਸਿਵਲ ਸਰਜਨ ਨੂੰ 19 ਨਵੰਬਰ ਨੂੰ ਨਿੱਜੀ ਪੇਸ਼ੀ ਸਮੇਤ ਮੁਕੰਮਲ ਤੱਥ ਪੇਸ਼ ਕਰਨ ਦੇ ਹੁਕਮ ਸ਼੍ਰੀ ਗੁਰੂ ਰਵਿਦਾਸ ਅਧਿਐਨ ਕੇਂਦਰ ਲਈ ਐਲਾਨੀ ਰਕਮ ਬਾਰੇ ਡੀ.ਸੀ. ਜਲੰਧਰ ਤੋਂ ਵਿਸਥਾਰ ਰਿਪੋਰਟ ਮੰਗੀ 25 ਕਰੋੜ ਖਰਚੇ ਜਾਣ ਦੀ ਸਥਿਤੀ ਸਮੇਤ ਐਕਸ਼ਨ ਪਲਾਨ – ਏ.ਡੀ.ਸੀ. ਨੂੰ 26 ਨਵੰਬਰ ਨੂੰ ਨਿੱਜੀ ਪੇਸ਼ੀ ਦੇ ਹੁਕਮ ਚੰਡੀਗੜ੍ਹ (ਸੁਰ ਸਾਂਝ ਡਾਟ…

Read More

ਡੀਜੀਪੀ ਗੌਰਵ ਯਾਦਵ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਵਿਸ਼ਾਲ ਸਮਾਗਮਾਂ ਦੀਆਂ ਸੁਰੱਖਿਆ ਤਿਆਰੀਆਂ ਦਾ ਜਾਇਜ਼ਾ

350ਵਾਂ ਸ਼ਹੀਦੀ ਦਿਹਾੜਾ: ਸ਼ਰਧਾਲੂਆਂ ਦੀ ਸੁਚਾਰੂ ਅਤੇ ਸੁਰੱਖਿਅਤ ਆਵਾਜਾਈ ਲਈ ਸ੍ਰੀ ਅਨੰਦਪੁਰ ਸਾਹਿਬ ਨੂੰ 25 ਸੈਕਟਰਾਂ ਵਿੱਚ ਵੰਡਿਆ ਸ਼ਰਧਾਲੂਆਂ ਦੀ ਸਹੂਲਤ ਲਈ ਡਿਜੀਟਲ ਨਿਗਰਾਨੀ ਨਾਲ ਸਮਰਥਿਤ ਪਾਰਕਿੰਗ ਥਾਵਾਂ, 24×7 ਸ਼ਟਲ ਬੱਸ ਸੇਵਾ ਉਪਲੱਬਧ ਹੋਵੇਗੀ: ਡੀਜੀਪੀ ਗੌਰਵ ਯਾਦਵ ਪੰਜਾਬ ਪੁਲਿਸ ਵੱਲੋਂ ਯਾਦਗਾਰੀ ਸਮਾਗਮਾਂ ਦੇ ਸੁਚਾਰੂ ਅਤੇ ਸੁਰੱਖਿਅਤ ਅਮਲ ਨੂੰ ਯਕੀਨੀ ਬਣਾਉਣ ਲਈ 8000 ਤੋਂ ਵੱਧ ਕਰਮਚਾਰੀ…

Read More

ਸੀਆਈਆਈ ਨਾਰਦਰਨ ਰੀਜਨ ਮੀਟਿੰਗ ਵਿੱਚ ਸੁਜਾਨ ਵੱਲੋਂ ਅੰਮ੍ਰਿਤਸਰ ਵਿੱਚ ₹150 ਕਰੋੜ ਦੀ ਨਿਵੇਸ਼ ਵਚਨਬੱਧਤਾ

ਉਦਯੋਗ ਮੰਤਰੀ ਵੱਲੋਂ ਐਗਜ਼ਿਬਿਸ਼ਨ ਸੈਂਟਰਾਂ, ਪਾਵਰ ਰੋਡਮੈਪ ਦੀ ਘੋਸ਼ਣਾ; ਸੀਆਈਆਈ ਨਾਰਦਰਨ ਰੀਜਨ ਮੀਟਿੰਗ ਵਿੱਚ ਸੁਜਾਨ ਵੱਲੋਂ ਅੰਮ੍ਰਿਤਸਰ ਵਿੱਚ ₹150 ਕਰੋੜ ਦੀ ਨਿਵੇਸ਼ ਵਚਨਬੱਧਤਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 18 ਨਵੰਬਰ: ਪੰਜਾਬ – ਕਨਫੈਡਰੇਸ਼ਨ ਆਫ ਇੰਡਿਆਨ ਇੰਡਸਟਰੀ (CII) ਨਾਰਦਰਨ ਰੀਜਨ ਦੀ ਅੰਮ੍ਰਿਤਸਰ ਵਿੱਚ ਹੋਈ ਰੀਜਨਲ ਕੌਂਸਲ ਮੀਟਿੰਗ ਦੌਰਾਨ, ਪੰਜਾਬ ਸਰਕਾਰ ਨੇ ਉਦਯੋਗਿਕ ਸੁਧਾਰਾਂ, ਸੈਕਟਰ-ਵਾਈਜ਼ ਨੀਤੀ…

Read More

ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਵਲੋਂ ‘ਕਿਡਜ਼ ਐਂਡ ਕਿਡਜ਼ ਸਕੂਲ’ ਵਿੱਚ ਬਾਲ ਮਿਲਣੀ ਅਤੇ ਬਾਲ ਕਵੀ ਦਰਬਾਰ ਕਰਵਾਇਆ ਗਿਆ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 18 ਨਵੰਬਰ: ਅੱਜ ਵਿਸ਼ਵ ਪੰਜਾਬ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਵਲੋਂ ਕਿਡਜ ਐਂਡ ਕਿਡਜ ਸੈਕੰਡਰੀ ਸਕੂਲ ਸੈਕਟਰ-42, ਚੰਡੀਗੜ੍ਹ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਬਾਲ ਮਿਲਣੀ ਅਤੇ ਧਾਰਮਿਕ ਬਾਲ ਕਵੀ ਦਰਬਾਰ ਕਰਵਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਵਾਈਸ ਪ੍ਰਿੰਸੀਪਲ ਜੈਸਮੀਨ ਕੌਰ ਨੇ ਕੀਤੀ ਅਤੇ ਪ੍ਰਿੰ….

Read More

ਚੰਡੀਗੜ੍ਹ, ਪੰਜਾਬ ਯੂਨੀਵਰਸਿਟੀ, ਦਰਿਆਈ ਪਾਣੀਆਂ ’ਤੇ ਸਿਰਫ ਪੰਜਾਬ ਦਾ ਹੱਕ – ਮੁੱਖ ਮੰਤਰੀ ਵੱਲੋਂ ਕੇਂਦਰੀ ਮੰਤਰੀ ਅਮਿਤ ਸ਼ਾਹ ਅੱਗੇ ਮੁੜ ਦਾਅਵਾ ਪੇਸ਼

ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਵਿੱਚ ਸੰਘੀ ਢਾਂਚੇ ਦੀ ਜ਼ੋਰਦਾਰ ਵਕਾਲਤ ਉੱਤਰੀ ਸੂਬਿਆਂ ਦਰਮਿਆਨ ਪਾਣੀ ਨਾਲ ਸਬੰਧਤ ਮਸਲਿਆਂ ਦੇ ਹੱਲ ਲਈ ਸਿੰਧੂ ਜਲ ਸੰਧੀ ਰੱਦ ਹੋਣ ਨੂੰ ਸਾਕਾਰਤਮਕ ਮੌਕੇ ਵਜੋਂ ਵਰਤਣ ਦੀ ਮੰਗ ਕੀਤੀ ਬੀ.ਬੀ.ਐਮ.ਬੀ. ਵਿੱਚ ਰਾਜਸਥਾਨ ਤੋਂ ਸਥਾਈ ਮੈਂਬਰ ਦੀ ਨਿਯੁਕਤੀ ਦੇ ਪ੍ਰਸਤਾਵ ਦੀ ਜ਼ੋਰਦਾਰ ਮੁਖਾਲਫ਼ਤ ਰੋਪੜ, ਹਰੀਕੇ ਅਤੇ ਫਿਰੋਜ਼ਪੁਰ ਹੈੱਡਵਰਕਸ ਦਾ ਕੰਟਰੋਲ ਬੀ.ਬੀ.ਐਮ.ਬੀ….

Read More

ਤਰਨਤਾਰਨ, ਮੋਗਾ, ਸ਼ਹੀਦ ਭਗਤ ਸਿੰਘ ਨਗਰ ਅਤੇ ਬਠਿੰਡਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਫਲਸਫੇ ਨੂੰ ਦਰਸਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ

ਨੌਵੇਂ ਪਾਤਸ਼ਾਹ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਪੰਜਾਬ ਵਿਧਾਨ ਸਭਾ ਦੇ ਸਪੀਕਰ, ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਸਮੇਤ ਵੱਡੀ ਗਿਣਤੀ ਸੰਗਤ ਨੇ ਭਰੀ ਹਾਜ਼ਰੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ…

Read More