ਰੁਤਬੇ ਦੀਆਂ ਜੁਰਾਬਾਂ ਲਾਹ ਕੇ ਮਿਲਣ ਵਾਲਾ ਬੀਰ ਦੇਵਿੰਦਰ ਸਿੰਘ, ਤੁਰ ਗਿਆ/ ਗੁਰਭਜਨ ਗਿੱਲ
ਰੁਤਬੇ ਦੀਆਂ ਜੁਰਾਬਾਂ ਲਾਹ ਕੇ ਮਿਲਣ ਵਾਲਾ ਬੀਰ ਦੇਵਿੰਦਰ ਸਿੰਘ ਤੁਰ ਗਿਆ/ ਗੁਰਭਜਨ ਗਿੱਲ ਲੁਧਿਆਣਾ (ਸੁਰ ਸਾਂਝ ਡਾਟ ਕਾਮ), 01 ਜੁਲਾਈ: ਬੜੇ ਚਿਰਾਂ ਬਾਦ ਕਿਸੇ ਸਿਆਸਤ ਪਾਂਧੀ ਦੇ ਮਰਨ ‘ਤੇ ਦਿਲ ਡੁੱਬਿਆ ਹੈ। ਅਸਲ ‘ਚ ਉਹ ਸਿਆਸਤ ‘ਚ ਜ਼ਰੂਰ ਸੀ ਪਰ ਸਿਆਸਤੀ ਨਹੀਂ ਸੀ। ਸੁਭਾਸ਼ ਚੰਦਰ ਬੋਸ ਦੇ ਬੋਲ ‘ਏਕਲਾ ਚਲੋ ਰੇ’ ਉਸ ਨੇ ਸਾਹੀਂ…