ਡਾ. ਬਿਕਰਮ ਸਿੰਘ ਘੁੰਮਣ ਨੂੰ ਮਿਲੇਗਾ ‘ਸਾਹਿਤ ਸਦਭਾਵਨਾ ਪੁਰਸਕਾਰ-2023 – ਡਾ. ਲਖਵਿੰਦਰ ਸਿੰਘ ਜੌਹਲ
ਡਾ. ਬਿਕਰਮ ਸਿੰਘ ਘੁੰਮਣ ਨੂੰ ਮਿਲੇਗਾ ‘ਸਾਹਿਤ ਸਦਭਾਵਨਾ ਪੁਰਸਕਾਰ-2023 ਪੰਜਾਬੀ ਰਾਈਟਰਜ਼ ਕੋਅਪਰੇਟਿਵ ਸੁਸਾਇਟੀ ਲਿਮਟਿਡ ਵਲੋਂ ਐਲਾਨ ਜਲੰਧਰ (ਸੁਰ ਸਾਂਝ ਡਾਟ ਕਾਮ ਬਿਊਰੋ), 28 ਜੂਨ: ਪ੍ਰਸਿੱਧ ਪੰਜਾਬੀ ਆਲੋਚਕ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡੀਨ ਡਾਕਟਰ ਬਿਕਰਮ ਸਿੰਘ ਘੁੰਮਣ ਨੂੰ ਮਿਲੇਗਾ ”ਸਾਹਿਤ ਸਦਭਾਵਨਾ ਪੁਰਸਕਾਰ 2023।” ਪੰਜਾਬੀ ਰਾਈਟਰਜ਼ ਕੋਅਪਰੇਟਿਵ ਸੁਸਾਇਟੀ ਲਿਮਟਿਡ ਵਲੋਂ ਦਿੱਤੇ ਜਾਣ ਵਾਲੇ ਇਸ ਪੁਰਸਕਾਰ…