www.sursaanjh.com > ਅੰਤਰਰਾਸ਼ਟਰੀ

ਪੰਜਾਬ ਯੂਨੀਵਰਸਿਟੀ ਦੇ ਐਸੋਸੀਏਟ ਪ੍ਰੋਫੈਸਰ ਡਾ. ਪਰਮਜੀਤ ਕੌਰ ਸਿੱਧੂ ‘ਬੀਬੀ ਜਗੀਰ ਕੌਰ ਸੰਧੂ ਸਰਵੋਤਮ ਮਹਿਲਾ ਪੁਰਸਕਾਰ’ ਨਾਲ ਸਨਮਾਨਿਤ

ਪੰਜਾਬ ਯੂਨੀਵਰਸਿਟੀ ਦੇ ਐਸੋਸੀਏਟ ਪ੍ਰੋਫੈਸਰ ਡਾ. ਪਰਮਜੀਤ ਕੌਰ ਸਿੱਧੂ ‘ਬੀਬੀ ਜਗੀਰ ਕੌਰ ਸੰਧੂ ਸਰਵੋਤਮ ਮਹਿਲਾ ਪੁਰਸਕਾਰ’ ਨਾਲ ਸਨਮਾਨਿਤ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 24 ਜੁਲਾਈ: ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਪੰਜਾਬੀ ਵਿਭਾਗ ਦੀ ਐਸੋਸੀਏਟ ਪ੍ਰੋਫੈਸਰ ਅਤੇ ਚੇਅਰਪਰਸਨ ਡਾ. ਪਰਮਜੀਤ ਕੌਰ ਸਿੱਧੂ ਨੂੰ ਹਰਿਆਣਾ ਸਾਹਿਤ ਅਤੇ ਸੰਸਕ੍ਰਿਤੀ ਅਕਾਦਮੀ ਵੱਲੋਂ ਦਿੱਤੇ ਜਾਣ ਵਾਲੇ ਵੱਕਾਰੀ ਐਵਾਰਡ  ‘ਬੀਬੀ ਜਗੀਰ…

Read Full News

ਉੱਘੇ ਸਾਹਿਤਕਾਰ ਮਾਧਵ ਕੌਸ਼ਿਕ ਨੂੰ ਨੰਦ ਲਾਲ ਪਾਠਕ ਸਾਹਿਤ ਪੁਰਸਕਾਰ ਨਾਲ਼ ਕੀਤਾ ਜਾਵੇਗਾ ਸਨਮਾਨਿਤ

ਉੱਘੇ ਸਾਹਿਤਕਾਰ ਮਾਧਵ ਕੌਸ਼ਿਕ ਨੂੰ ਨੰਦ ਲਾਲ ਪਾਠਕ ਸਾਹਿਤ ਪੁਰਸਕਾਰ ਨਾਲ਼ ਕੀਤਾ ਜਾਵੇਗਾ ਸਨਮਾਨਿਤ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 23 ਜੁਲਾਈ: ਉੱਘੇ ਸਾਹਿਤਕਾਰ ਮਾਧਵ ਕੌਸ਼ਿਕ ਨੂੰ ਨੰਦ ਲਾਲ ਪਾਠਕ ਸਾਹਿਤ ਪੁਰਸਕਾਰ ਨਾਲ਼ ਸਨਮਾਨਿਤ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਚੰਡੀਗੜ੍ਹ ਸਾਹਿਤ ਅਕਾਦਮੀ ਦੇ ਸਕੱਤਰ ਸੁਭਾਸ਼ ਭਾਸਕਰ ਨੇ ਕਿਹਾ ਕਿ ਕੌਸ਼ਿਕ ਜੀ ਨੂੰ ਇਹ…

Read Full News

ਸਨਮਾਨ ਸਮਾਰੋਹ ਤੇ ਸੱਭਿਆਚਾਰਕ ਪ੍ਰੋਗਰਾਮ 26 ਨੂੰ – ਅਵਤਾਰ ਸਿੰਘ ਰੰਗਰਾ

ਮੋਹਾਲ਼ੀ (ਸੁਰ ਸਾਂਝ ਡਾਟ ਕਾਮ ਬਿਊਰੋ), 23 ਜੁਲਾਈ: ਸ਼ਿਵਾਲਕ ਵੈੱਲਫੇਅਰ, ਸਪੋਰਟਸ ਅਤੇ ਕਲਚਰਲ ਸੋਸਾਇਟੀ (ਰਜਿ.) ਵੱਲੋਂ ਮੋਹਾਲ਼ੀ ਦੇ ਪੈਰਾਗਾਨ ਸੀਨੀਅਰ ਸੈਕੰਡਰੀ ਸਕੂਲ ਸੈਕਟਰ 71 ਵਿਖੇ 26 ਜੁਲਾਈ, 2026 ਦਿਨ ਐਤਵਾਰ ਨੂੰ ਸ਼ਾਮ 4.00 ਵਜੇ ਇੱਕ ਸਨਮਾਨ ਸਮਾਰੋਹ ਤੇ ਸੱਭਿਆਚਾਰਕ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਚਰਚਿਤ ਕਲਾਕਾਰਾਂ ਵੱਲੋਂ ਆਪਣੇ ਫਨ ਦਾ ਮੁਜ਼ਾਹਰਾ…

Read Full News

जन सेवा सहयोग फाउंडेशन ने बच्चों को पुस्तकें एवं चॉकलेट वितरित कीं

Chandigarh (sursaanjh.com bureau), 22 July: जन सेवा सहयोग फाउंडेशन द्वारा PM Shri Government Model Senior Secondary School, Dhanas में छोटे बच्चों के बीच पुस्तकों एवं चॉकलेट का वितरण किया गया। इस पहल का उद्देश्य बच्चों को शिक्षा के प्रति प्रोत्साहित करना और उनके चेहरों पर मुस्कान लाना था। इस अवसर पर फाउंडेशन के President Devesh…

Read Full News

ਐਡਵੋਕੇਟ ਪ੍ਰਮਿੰਦਰ ਸਿੰਘ ਗਿੱਲ ਬਣੇ ਪੰਜਾਬੀ ਸਾਹਿਤ ਸਭਾ (ਰਜਿ.) ਮੁਹਾਲ਼ੀ ਦੇ ਪ੍ਰਧਾਨ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਜੁਲਾਈ: ਪੰਜਾਬੀ ਸਾਹਿਤ ਸਭਾ (ਰਜਿ.) ਮੁਹਾਲੀ ਦੀ ਇਕੱਤਰਤਾ ਨਗਰ ਨਿਗਮ ਦੀ ਪਬਲਿਕ ਲਾਇਬ੍ਰੇਰੀ, ਸੈਕਟਰ 69, ਮੁਹਾਲੀ ਵਿਖੇ ਸੁਸ਼ੀਲ ਦੁਸਾਂਝ ਦੀ ਪ੍ਰਧਾਨਗੀ ਹੇਠ ਹੋਈ। ਸਰਬਸੰਮਤੀ ਨਾਲ ਸਭਾ ਦੀ ਨਵੀਂ ਚੁਣੀ ਪ੍ਰਬੰਧਕੀ-ਕਮੇਟੀ ਬਾਰੇ ਦੱਸਿਆ ਗਿਆ, ਜਿਸ ’ਤੇ ਸਾਰੇ ਮੈਂਬਰਾਂ ਨੇ ਸਹਿਮਤੀ ਪ੍ਰਗਟਾਈ। ਨਵੀਂ ਚੁਣੀ ਪ੍ਰਬੰਧਕੀ ਕਮੇਟੀ ਵਿੱਚ ਚੇਅਰਮੈਨ ਡਾ. ਦੀਪਕ ਮਨਮੋਹਨ…

Read Full News

ਇਹ ਮੈਥੋਂ ਹੋ ਨਹੀਂ ਸਕਦਾ/ ਤੇਜਿੰਦਰ ਸਿੰਘ ਤੇਜੀ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਜੁਲਾਈ: ਖੁਦਗਰਜ਼ੀ ਦੇ ਸਿਖਰਾਂ ‘ਤੇ ਅਪਣਾ ਆਪ ਗਵਾ ਕੇ ਮੈਂ। ਆਮ ਜਿਹੇ ਕਿਸੇ ਬੰਦੇ ਦਾ ਸੁੱਖ ਚੈਨ ਖੋਹ ਨਹੀਂ ਸਕਦਾ। ਇਹ ਮੈਥੋਂ ਹੋ ਨਹੀਂ ਸਕਦਾ। ਜੋ ਵੀ ਹੋ ਜਾਏ ਜਜ਼ਬੇ ਦਾ ਐਵੇਂ ਈ ਮਰ ਮੁੱਕ ਜਾਣਾ ਜੀ। ਕਿਸੇ ਦਾ ਹਾਮੀ ਨਾ ਹੋ ਕੇ ਧੋਖਾ ਸਿਰ ‘ਤੇ ਢੋਅ ਨਹੀਂ…

Read Full News

ਦਵਿੰਦਰ ਬਾਂਸਲ, ਟਰਾਂਟੋ (ਕਨੇਡਾ) ਦਾ ਨਵਾਂ ਕਾਵਿ ਸੰਗ੍ਰਹਿ ‘ਦੀਦ’ ਲੋਕ ਅਰਪਿਤ ਹੋਇਆ

‘ਦੀਦ’ ਨਾਰੀ ਪੀੜਾ ਤੇ ਰੁਮਾਂਸਵਾਦ ਦਾ ਕਾਵਿ ਚਿੱਤਰਨ ਹੈ ਬਰੈਂਪਟਨ (ਹਰਦੇਵ ਚੌਹਾਨ), 21 ਜੁਲਾਈ ਦਵਿੰਦਰ ਬਾਂਸਲ, ਟਰਾਂਟੋ (ਕਨੇਡਾ) ਦਾ ਨਵਾਂ ਕਾਵਿ ਸੰਗ੍ਰਹਿ ‘ਦੀਦ’ ਜਗਤ ਪੰਜਾਬੀ ਸਭਾ ਕੈਨੇਡਾ ਅਤੇ ਓਂਟਾਰੀਓ ਫਰੈਡਜ਼ ਕਲੱਬ ਵੱਲੋਂ 12ਵੀਂ ਵਰਲਡ ਪੰਜਾਬੀ ਕਾਨਫਰੰਸ ਦੌਰਾਨ ਸ. ਅਜੈਬ ਸਿੰਘ ਚੱਠਾ, ਚੇਅਰਮੈਨ, ਹਰਜਿੰਦਰ ਕੌਰ ਮੈਂਬਰ ਇੰਚਾਰਜ ਐਜੂਕੇਸ਼ਨ, ਪ੍ਰੈਜੀਡੈਂਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਬਲਵਿੰਦਰ ਸਿੰਘ ਚੱਠਾ,…

Read Full News

‘ਉੱਚਾ ਦਰ ਬਾਬੇ ਨਾਨਕ ਦਾ’ ਅਦਾਰੇ ਨੂੰ ਚੰਡੀਗੜ੍ਹ ਤੋਂ ਯਾਤਰਾ ਬੱਸ ਲਗਾਉਣ ਦੀ ਮੰਗ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਜੁਲਾਈ: ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਵੱਲੋਂ ਜਾਰੀ ਇੱਕ ਪ੍ਰੈਸ ਨੋਟ ਵਿੱਚ ਵਿਸ਼ੇਸ਼ ਤੌਰ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਮੰਗ ਕੀਤੀ ਗਈ ਹੈ ਕਿ ਪੰਜਾਬ ਸਰਕਾਰ ਵਲੋਂ ਵੱਖ-ਵੱਖ ਸਥਾਨਾਂ ਲਈ ਚਲਾਈਆਂ ਜਾ ਰਹੀਆਂ ਮੁਫਤ ਯਾਤਰਾ ਬੱਸਾਂ ਵਿਚੋਂ ਇੱਕ ਬੱਸ ਚੰਡੀਗੜ੍ਹ ਤੋਂ ‘ਉੱਚਾ  ਦਰ  ਬਾਬੇ  ਨਾਨਕ  ਦਾ’…

Read Full News

12ਵੀਂ ਵਰਲਡ ਪੰਜਾਬੀ ਕਾਨਫਰੰਸ ਦੌਰਾਨ ਪੰਜਾਬੀ ਭਾਸ਼ਾ ਦੇ ਭਵਿੱਖ ਅਤੇ ਸਿੱਖਿਆ ਬਾਰੇ ਚਰਚਾ ਹੋਈ 

ਪੰਜਾਬੀ ਭਾਸ਼ਾ ਦੇ ਵਿਕਾਸ ਲਈ ਏ ਆਈ ਅਤੇ ਹੋਰ ਡਿਜੀਟਲ ਸਾਧਨਾ ਦਾ ਸਹਿਯੋਗ ਜਰੂਰੀ ਬਰੈਂਮਪਟਨ (ਹਰਦੇਵ ਚੌਹਾਨ), 19 ਜੁਲਾਈ: ਜਗਤ ਪੰਜਾਬੀ ਸਭਾ, ਕੈਨੇਡਾ ਅਤੇ ਓਂਟਾਰੀਓ ਫਰੈਡਜ਼ ਕਲੱਬ ਵੱਲੋਂ ਚੇਅਰਮੈਨ ਅਜੈਬ ਸਿੰਘ ਚੱਠਾ ਦੀ ਅਗਵਾਈ ਹੇਠ ਆਯੋਜਿਤ ਇਸ ਕਾਨਫਰੰਸ ਵਿੱਚ ਇਹ ਗੱਲ ਉਭਰ ਕੇ ਸਾਹਮਣੇ ਆਈ ਕਿ ਦੁਨੀਆ ਭਰ ਵਿੱਚ ਵੱਸਦੇ 18 ਕਰੋੜ ਪੰਜਾਬੀਆਂ ਵਿੱਚੋਂ ਬੋਲ…

Read Full News

ਸਾਹਿਤਕ ਸੱਥ ਵੱਲੋਂ ਗ਼ਜ਼ਲ ਵਰਕਸ਼ਾਪ ਅਤੇ ਕਵੀ ਦਰਬਾਰ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਜੁਲਾਈ: ਸਾਹਿਤਕ ਸੱਥ ਖਰੜ ਦੀ ਇਕੱਤਰਤਾ ਸਥਾਨਕ ਖਾਲਸਾ ਸਕੂਲ ਵਿਖੇ ਹੋਈ। ਪ੍ਰਧਾਨਗੀ ਮੰਡਲ ਵਿਚ ਸੱਥ ਦੇ ਪ੍ਰਧਾਨ ਜਸਵਿੰਦਰ ਸਿੰਘ ਕਾਈਨੌਰ, ਬਾਬੂ ਰਾਮ ਦੀਵਾਨਾ, ਫੈਸਲ ਖਾਨ ਅਤੇ ਅਮਰਜੀਤ ਕੌਰ ਮੋਰਿੰਡਾ ਸ਼ਾਮਿਲ ਹੋਏ। ਤਰਸੇਮ ਸਿੰਘ ਕਾਲੇਵਾਲ ਦੇ ਧਾਰਮਿਕ ਗੀਤ ਉਪਰੰਤ ਗਾਇਕ ਗੁਰਵਿੰਦਰ ਗੁਰੀ ਨੇ ਹਰਮੋਨੀਅਮ ‘ਤੇ ਖ਼ੂਬਸੂਰਤ ਗ਼ਜ਼ਲ ਪੇਸ਼ ਕੀਤੀ।…

Read Full News