ਬੰਗਲੁਰੂ ‘ਚ 7 ਨਵੰਬਰ ਨੂੰ ਦੂਜੀਆਂ ਰਾਸ਼ਟਰੀ ਪਾਈਥੀਅਨ ਖੇਡਾਂ ਮੌਕੇ ਹੋਣਗੇ ਕੌਮੀ ਗੱਤਕਾ ਮੁਕਾਬਲੇ
ਪਾਈਥੀਅਨ ਖੇਡਾਂ ਦੇ ਨਾਲ ਨੈਸ਼ਨਲ ਗੱਤਕਾ ਐਸੋਸੀਏਸ਼ਨ ਕਰੇਗੀ ਦੂਜੇ ਫੈਡਰੇਸ਼ਨ ਕੱਪ ਦੀ ਮੇਜ਼ਬਾਨੀ ਗੱਤਕਾ ਸੋਨ ਤਗਮਾ ਜੇਤੂ ਮਾਸਕੋ ਵਿਖੇ ਅੰਤਰਰਾਸ਼ਟਰੀ ਪਾਈਥੀਅਨ ਖੇਡਾਂ ਚ ਲੈਣਗੇ ਭਾਗ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 25 ਅਕਤੂਬਰ: ਬੰਗਲੁਰੂ ਸ਼ਹਿਰ ਭਾਰਤ ਦੇ ਪ੍ਰਾਚੀਨ ਮਾਰਸ਼ਲ ਆਰਟਸ ਅਤੇ ਅਮੀਰ ਸੱਭਿਆਚਾਰਕ ਪਰੰਪਰਾਵਾਂ ਦੇ ਮੁਕਾਬਲੇ ਦੇਖਣ ਲਈ ਤਿਆਰ ਹੈ ਜਿੱਥੇ 7 ਤੋਂ 9 ਨਵੰਬਰ, 2025…