Breaking
www.sursaanjh.com > ਅੰਤਰਰਾਸ਼ਟਰੀ

ਪ੍ਰਸਿੱਧ ਭਾਸ਼ਾ ਵਿਗਿਆਨੀ ਡਾ. ਜਲੌਰ ਸਿੰਘ ਖੀਵਾ ਦਾ ਕਰਵਾਇਆ ਗਿਆ ਰੂ-ਬ-ਰੂ – ਗੁਰਦਰਸ਼ਨ ਸਿੰਘ ਮਾਵੀ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30 ਅਗਸਤ: ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਦੀ ਮਾਸਿਕ ਇਕੱਤਰਤਾ ਟੀ.ਐੱਸ. ਸੈਂਟਰਲ ਸਟੇਟ ਲਾਇਬ੍ਰੇਰੀ ਸੈਕਟਰ 17 ਵਿਖੇ ਹੋਈ, ਜਿਸ ਵਿਚ ਪ੍ਰਸਿੱਧ ਭਾਸ਼ਾ ਵਿਗਿਆਨੀ ਡਾ. ਜਲੌਰ ਸਿੰਘ ਖੀਵਾ ਜੀ ਦਾ ਰੂ-ਬ-ਰੂ ਕਰਵਾਇਆ ਗਿਆ। ਵਿਛੜ ਚੁੱਕੀਆਂ ਪ੍ਰਸਿੱਧ ਹਸਤੀਆਂ ਅਤੇ ਹੜ੍ਹਾਂ ਕਰਕੇ ਜਾਨ ਗਵਾ ਚੁੱਕੇ ਲੋਕਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਕੇਂਦਰ ਦੇ…

Read More

ਰਾਸ਼ਟਰੀ ਖੇਡ ਦਿਵਸ ਮੌਕੇ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀਆਂ ਨੂੰ ਜ਼ਿਲ੍ਹਾ ਖੇਡ ਵਿਭਾਗ ਦੇ ਖਿਡਾਰੀਆਂ ਨਾਲ ਰੂਬਰੂ ਕਰਵਾਇਆ ਗਿਆ

ਬੇਲਾ-ਬਹਿਰਾਮਪੁਰ ਬੇਟ (ਗੁਰਮੁੱਖ ਸਿੰਘ ਸਲਾਹਪੁਰੀ-ਸੁਰ ਸਾਂਝ ਡਾਟ ਕਾਮ ਬਿਊਰੋ), 30 ਅਗਸਤ: ਜ਼ਿਲ੍ਹਾ ਖੇਡ ਵਿਭਾਗ ਰੂਪਨਗਰ ਵੱਲੋਂ ਰਾਸ਼ਟਰੀ ਖੇਡ ਦਿਵਸ ਮੌਕੇ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀਆਂ ਨੂੰ ਜ਼ਿਲ੍ਹਾ ਖੇਡ ਵਿਭਾਗ ਦੇ ਖਿਡਾਰੀਆਂ ਨਾਲ ਰੂਬਰੂ ਕਰਾਇਆ ਗਿਆ, ਜਿਸ ਵਿੱਚ ਰਾਜਵੰਤ ਕੌਰ ਅੰਤਰਰਾਸ਼ਟਰੀ ਖਿਡਾਰਨ ਹੈਂਡਬਾਲ, ਪਿ੍ਤਪਾਲ ਸਿੰਘ ਅੰਤਰਰਾਸ਼ਟਰੀ ਖਿਡਾਰੀ ਰੋਇੰਗ, ਜੈਸਮੀਨ ਕੌਰ ਅੰਤਰਰਾਸ਼ਟਰੀ ਖਿਡਾਰੀ ਰੋਇੰਗ, ਜਸ਼ਨਦੀਪ ਕੌਰ ਅੰਤਰਰਾਸ਼ਟਰੀ ਖਿਡਾਰੀ…

Read More

ਪਹਿਲੀ ਸਤੰਬਰ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਰੋਵਰ ‘ਚੋਂ ਗਾਰ ਕੱਢਣ ਦੀ ਕਾਰ ਸੇਵਾ ਸ਼ੁਰੂ – ਭਾਈ ਚਾਵਲਾ

ਬੇਲਾ-ਬਹਿਰਾਮਪੁਰ ਬੇਟ (ਗੁਰਮੁੱਖ ਸਿੰਘ ਸਲਾਹਪੁਰੀ-ਸੁਰ ਸਾਂਝ ਡਾਟ ਕਾਮ ਬਿਊਰੋ), 29 ਅਗਸਤ: ਖ਼ਾਲਸਾ ਪੰਥ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਪਵਿੱਤਰ ਸਰੋਵਰ ਵਿਚੋਂ ਗਾਰ ਕੱਢਣ ਦੀ ਕਾਰ ਸੇਵਾ 1 ਸਤੰਬਰ ਨੂੰ ਸ਼ੁਰੂ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਦੱਸਿਆ ਕਿ ਸਾਹਿਬ ਸ੍ਰੀ ਗੁਰੂ ਤੇਗ਼…

Read More

ਹੜ੍ਹਾਂ ਨਾਲ ਸਤਾਏ ਲੋਕਾਂ ਦੀ ਬਾਂਹ ਫੜਨ ਸਮਾਜ ਸੇਵੀ : ਸਤਨਾਮ ਸ਼ੋਕਰ

ਚੰਡੀਗੜ੍ਹ 29 ਅਗਸਤ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਉੱਘੇ ਸਾਹਿਤਕਾਰ ਤੇ ਸਮਾਜ ਸੇਵੀ ਪ੍ਰਿੰਸੀਪਲ ਸਤਨਾਮ ਸਿੰਘ ਸ਼ੋਕਰ, ਨਿਊ ਚੰਡੀਗੜ੍ਹ ਵਾਲਿਆਂ ਨੇ ਇੱਕ ਬਿਆਨ ਜਾਰੀ ਕਰਦਿਆਂ ਵਿਦੇਸ਼ਾਂ ਅਤੇ ਦੇਸ਼ ਵਿੱਚ ਵਸਦੇ ਵੱਡੇ ਘਰਾਣਿਆਂ ਨੂੰ ਅਪੀਲ ਕੀਤੀ ਹੈ ਕਿ ਪਿਛਲੇ ਕਈ ਦਿਨਾਂ ਤੋਂ ਪਾਣੀ ਦੀ ਮਾਰ ਝੱਲ ਰਹੇ ਲੋਕਾਂ ਦੀ ਜ਼ਰੂਰ ਬਾਂਹ ਫੜੇ, ਕਿਉਂਕਿ ਹੜ੍ਹਾਂ ਕਾਰਨ…

Read More

ਮਰੀਜ਼ ਦੀ ਵਿੱਤੀ ਸਹਾਇਤਾ ਕੀਤੀ

ਬੇਲਾ-ਬਹਿਰਾਮਪੁਰ ਬੇਟ (ਗੁਰਮੁੱਖ ਸਿੰਘ ਸਲਾਹਪੁਰੀ), 29 ਅਗਸਤ: ਪਰਮ ਸੇਵਾ ਵੈਲਫੇਅਰ ਸੁਸਾਇਟੀ ਦੇ ਧਿਆਨ ਵਿੱਚ ਲਿਆਉਣ ‘ਤੇ ਸੁਸਾਇਟੀ ਵਲੋਂ ਲੋੜਵੰਦ ਮਰੀਜ਼ ਜਸਪਾਲ ਸਿੰਘ ਪੁੱਤਰ ਗੁਰਨਾਮ ਸਿੰਘ, ਪਿੰਡ ਖੋਖਰ ਜੋ ਕਿ ਲੇਬਰ ਦਾ ਕੰਮ ਕਰਦਿਆਂ ਡਿੱਗਣ ਕਾਰਣ ਫਰੈਕਚਰ ਆਉਣ ਕਰਕੇ ਪੀ.ਜੀ.ਆਈ ਚੰਡੀਗੜ੍ਹ ਵਿਖੇ ਜ਼ੇਰੇ-ਇਲਾਜ ਹਨ ਅਤੇ ਅਪਣਾ ਇਲਾਜ ਕਰਵਾਉਣ ਤੋਂ ਅਸਮਰੱਥ ਹਨ। ਇਸ ਮਰੀਜ਼ ਦੇ ਇਲਾਜ ਲਈ…

Read More

ਬਿੰਦੂ ਵਾਲੀਆ ਵੱਲੋਂ ਗਾਈ ਮਾਤਾ ਰਾਣੀ ਦੀ ਭੇਟ “ਪਾਰ ਲਗਾ ਦਿਓ ਜੀ” ਰਿਲੀਜ਼ 

ਬੇਲਾ-ਬਹਿਰਾਮਪੁਰ ਬੇਟ (ਗੁਰਮੁੱਖ ਸਿੰਘ ਸਲਾਹਪੁਰੀ), 27 ਅਗਸਤ: ਚਰਚਿਤ ਗਾਇਕ ਬਿੰਦੂ ਵਾਲੀਆ ਵੱਲੋਂ ਗਾਈ ਮਾਤਾ ਰਾਣੀ ਦੀ ਭੇਟ “ਪਾਰ ਲਗਾ ਦਿਓ ਜੀ”  ਰਿਲੀਜ਼ ਹੋਈ ਹੈ। ਬਿੰਦੂ ਵਾਲੀਆ ਨੇ ਦੱਸਿਆ ਕਿ ਇਸ ਦਾ ਸੰਗੀਤ ਬਹੁਤ ਹੀ ਉੱਘੇ ਸੰਗੀਤਕਾਰ ਲਾਲੀ ਧਾਲੀਵਾਲ ਜੀ ਨੇ ਪੂਰੀ  ਮਿਹਨਤ ਤੇ ਲਗਨ ਨਾਲ ਐਲਡੀ ਸਟੂਡੀਓ ਵਿੱਚ ਤਿਆਰ ਕੀਤਾ ਹੈ ਤੇ ਵੀਡੀਓਗ੍ਰਾਫੀ ਗੱਗੀ ਸਿੰਘ ਨੇ…

Read More

ਸਕੱਤਰੇਤ ਮੁਲਾਜ਼ਮਾਂ ਵਲੋਂ ਭੁਪਿੰਦਰ ਸਿੰਘ ਝੱਜ ਸਨਮਾਨਿਤ

ਚੰਡੀਗੜ੍ਹ : 27 ਅਗਸਤ (ਸੁਰ ਸਾਂਝ ਡਾਟ ਕਾਮ ਬਿਊਰੋ): ਪੰਜਾਬ ਸਿਵਲ ਸਕੱਤਰੇਤ ਦੇ ਵੱਖ ਵੱਖ ਮੁਲਾਜ਼ਮ ਆਗੂਆਂ ਵਲੋਂ ਉੱਘੇ ਖੂਨਦਾਨੀ ਅਤੇ ਭੰਗੜਾ ਕਲਾਕਾਰ ਭੁਪਿੰਦਰ ਝੱਜ ਨੂੰ ਸਨਮਾਨਿਤ ਕੀਤਾ ਗਿਆ ਹੈ। ਸ੍ਰੀ ਭੁਪਿੰਦਰ ਸਿੰਘ ਝੱਜ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਸਿਵਲ ਸਕੱਤਰੇਤ ਕਲਚਰਲ ਸੁਸਾਇਟੀ, ਮਾਲਵਾ ਆਰਟ ਅਤੇ ਵੈਲਫੇਅਰ ਕਲਚਰਲ ਸੁਸਾਇਟੀ ਅਤੇ ਹੋਰ ਵੱਖ ਵੱਖ ਸਮਾਜਿਕ ਤੇ…

Read More

ਬੇਲਾ ਵਿੱਚ ਨਸ਼ਿਆਂ ਵਿਰੁੱਧ ਨੁੱਕੜ ਨਾਟਕ ਖੇਡਿਆ ਗਿਆ

ਬੇਲਾ-ਬਹਿਰਾਮਪੁਰ ਬੇਟ (ਗੁਰਮੁੱਖ ਸਿੰਘ ਸਲਾਹਪੁਰੀ), 26 ਅਗਸਤ: ਕਸਬਾ ਬੇਲਾ ਵਿਖੇ ਮਾਈ ਭਾਗੋ ਯੂਥ ਕਲੱਬ, ਪੰਜਾਬ ਯੂਥ ਕਲੱਬ ਅਤੇ ਗ੍ਰਾਮ ਪੰਚਾਇਤ ਬੇਲਾ ਦੇ ਸਹਿਯੋਗ ਨਾਲ ਯੁਵਕ ਸੇਵਾਵਾਂ ਵਿਭਾਗ ਦੀ ਸਰਪ੍ਰਸਤੀ ਹੇਠ ਗੁਰੂ ਰਵਿਦਾਸ ਧਰਮਸ਼ਾਲਾ, ਬੇਲਾ ਵਿਖੇ ਸਰਫਰੋਸ਼ ਰੰਗ ਮੰਚ ਦੀ ਟੀਮ ਨੇ ਨੁੱਕੜ ਨਾਟਕ ਖੇਡਿਆ। ਗੱਲਬਾਤ ਕਰਦਿਆਂ ਕਲੱਬ ਪ੍ਰਧਾਨ ਰਵਨੀਤ ਕੌਰ ਨੇ ਦੱਸਿਆ ਕਿ ਇਹ ਨਾਟਕ…

Read More

ਮੁਲਾਜ਼ਮ ਲਹਿਰ ਦੇ ਸਿਰਮੌਰ ਆਗੂ ਸਾਥੀ ਵੇਦ ਪ੍ਰਕਾਸ਼ ਦੀ ਪਹਿਲੀ ਬਰਸੀ ਮਨਾਈ ਗਈ

ਬੇਲਾ, ਬਹਿਰਾਮਪੁਰ ਬੇਟ (ਗੁਰਮੁਖ ਸਿੰਘ ਸਲਾਹਪੁਰੀ), 26 ਅਗਸਤ: ਮੁਲਾਜ਼ਮ ਲਹਿਰ ਦੇ ਸਿਰਮੌਰ ਆਗੂ ਤੇ ਮਜ਼ਦੂਰਾਂ ਦੀ ਬੰਦ ਖਲਾਸੀ ਦੇ ਝੰਡਾ ਬਰਦਾਰ ਸਾਥੀ ਵੇਦ ਪ੍ਰਕਾਸ਼ ਦੀ ਪਹਿਲੀ ਬਰਸੀ ਕਮਿਊਨਿਟੀ ਹਾਲ ਜੇਤੇਵਾਲ ਨੂਰਪੁਰ ਬੇਦੀ ਵਿਖੇ ਮਨਾਈ ਗਈ, ਜਿਸ ਸਮਾਗਮ ਦੀ ਪ੍ਰਧਾਨਗੀ ਸਾਥੀ ਸ਼ਤੀਸ਼ ਰਾਣਾ, ਸਾਥੀ ਤੀਰਥ ਸਿੰਘ ਬਾਸੀ, ਸਾਥੀ ਸੂਚਾ ਸਿੰਘ ਖਟੜਾ, ਸਾਥੀ ਸੁਖਵਿੰਦਰ ਸਿੰਘ ਚਾਹਲ, ਸਾਥੀ…

Read More

ਆਈਆਈਟੀ ਰੋਪੜ ਅਤੇ ਯੂਬੀਐਸਐਸ ਆਸਟ੍ਰੇਲੀਆ ਵੱਲੋਂ ਉਚੇਰੀ ਸਿੱਖਿਆ ਲਈ ਸਮਝੌਤੇ ‘ਤੇ ਦਸਤਖ਼ਤ

ਯੂਬੀਐਸਐਸ ਆਸਟ੍ਰੇਲੀਆ ਵੱਲੋਂ ਯੋਗ ਵਿਦਿਆਰਥੀਆਂ ਲਈ 100 % ਸੈਲਫ ਸੰਪੋਨਸਰ ਪ੍ਰੋਗਰਾਮ ਲਾਂਚ ਚੰਡੀਗੜ੍ਹ (ਹਰਦੇਵ ਚੌਹਾਨ), 25 ਅਗਸਤ: ਪੰਜਾਬ ਦੀ ਮਿੱਟੀ ਦਾ ਕਰਜ਼ ਮੋੜਨ ਅਤੇ ਇੱਥੋਂ ਦੇ ਹੋਣਹਾਰ ਨੌਜਵਾਨਾਂ ਦੇ ਸੁਪਨਿਆਂ ਨੂੰ ਖੰਭ ਲਾਉਣ ਦੇ ਮਕਸਦ ਨਾਲ, ਸਮਾਜ ਸੇਵੀ ਅਤੇ ਆਸਟ੍ਰੇਲੀਆ ਦੇ ਸਫਲ ਅਜੂਕੇਸ਼ਨਲਲਿਸਟ ਗੈਰੀ ਮਲਹੋਤਰਾ ਨੇ ਇਤਿਹਾਸਕ ਕਦਮ ਚੁੱਕਿਆ ਹੈ, ਜੋ ਇੰਟਰਨੈਸ਼ਨਲ ਸਟੱਡੀ ਦੇ ਖੇਤਰ…

Read More