ਇੰਗਲੈਂਡ ਵੱਸਦੇ ਪੰਜਾਬੀ ਲੇਖਕ ਰਣਜੀਤ ਸਿੰਘ ਰਾਣਾ ਦੀ ਖੋਜ ਪੁਸਤਕ “ਭਾਈ ਬੁੱਧੂ ਜੀ ਪਰਜਾਪਤਿਃ ਵਿਰਸਾ ਅਤੇ ਵਾਰਸ ਪ੍ਰੋ. ਗੁਰਭਜਨ ਸਿੰਘ ਗਿੱਲ ਵੱਲੋਂ ਲੋਕ ਅਰਪਣ
ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 4 ਦਸੰਬਰ: ਬਰਮਿੰਘਮ (ਇੰਗਲੈਂਡ) ਵੱਸਦੇ ਪੰਜਾਬੀ ਲੇਖਕ ਰਣਜੀਤ ਸਿੰਘ ਰਾਣਾ ਦੀ ਖੋਜ ਪੁਸਤਕ “ਭਾਈ ਬੁੱਧੂ ਜੀ ਪਰਜਾਪਤਿਃ ਵਿਰਸਾ ਅਤੇ ਵਾਰਸ ਲੋਕ ਅਰਪਣ ਕਰਦਿਆਂ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਕਿਹਾ ਹੈ ਕਿ ਹਾਸ਼ੀਆਗ੍ਰਸਤ ਲੋਕਾਂ ਦੇ ਨਾਇਕ ਹਮੇਸ਼ਾ ਮੁੱਖ ਧਾਰਾ ਦੇ ਨਾਇਕਾਂ ਨਾਲੋਂ ਵਧੇਰੇ ਪ੍ਰਵਾਨ ਹੁੰਦੇ ਹਨ। ਸ. ਰਣਜੀਤ ਸਿੰਘ ਰਾਣਾ…