
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਦੇ 360ਵੇਂ ਸਥਾਪਨਾ ਦਿਹਾੜੇ ਦੀ ਸਮੁੱਚੀ ਲੋਕਾਈ ਨੂੰ ਦਿੱਤੀ ਵਧਾਈ
ਸ੍ਰੀ ਅਨੰਦਪੁਰ ਸਾਹਿਬ (ਸੁਰ ਸਾਂਝ ਡਾਟ ਕਾਮ ਬਿਊਰੋ), 18 ਜੂਨ: ਗੁਰੂ ਨਾਨਕ ਸਾਹਿਬ ਤੋਂ ਗੁਰੂ ਗੋਬਿੰਦ ਸਿੰਘ ਸਾਹਿਬ ਤੱਕ ਸਾਰੇ ਗੁਰੂ ਸਹਿਬਾਨ ਨੇ ਨਵੇਂ ਨਵੇਂ ਨਗਰ ਵਸਾਏ ਜਾਂ ਨਿੱਕੇ ਨਿੱਕੇ ਪਿੰਡਾਂ ਨੂੰ ਆਬਾਦ ਕਰ ਕੇ ਨਗਰ ਬਣਾ ਦੇਣ ਤੱਕ ਪਹੁੰਚਾਇਆ। 19 ਜੂਨ 1665 ਵਿੱਚ ਹਿੰਦ ਦੀ ਚਾਦਰ ਨੌਵੇ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ…