Breaking
www.sursaanjh.com > ਅੰਤਰਰਾਸ਼ਟਰੀ

ਸਰੀਰਕ ਤੰਦਰੁਸਤੀ ਦਾ ਰਾਜ ਰੋਜ਼ਾਨਾ ਯੋਗ ਅਭਿਆਸ – ਸਾਇੰਸ ਸਿਟੀ ਵਿਖੇ ਲੋਕਾਂ ਨੇ ਸਿੱਖੇ ਯੋਗ ਆਸਣ

ਸਾਇੰਸ ਸਿਟੀ ਕਪੂਰਥਲਾ (ਸੁਰ ਸਾਂਝ ਡਾਟ ਕਾਮ ਬਿਊਰੋ), 21 ਜੂਨ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵਲੋਂ ਕੌਮਾਂਤਰੀ ਯੋਗਾ ਦਿਵਸ ‘ਤੇ  ਆਤਮਿਕ ਸ਼ਾਂਤੀ ਤੇ ਤੰਦਰੁਸਤੀ ਨੂੰ ਉਤਸ਼ਾਹਿਤ ਕਰਨਾ ਦੇ ਆਸ਼ੇ ਨਾਲ ਇਕ ਯੋਗਾ ਸੈਸ਼ਨ  ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਯੋਗ ਅਭਿਆਸੀ ਕਰਨਲ ਸੇਵਾ ਸਿੰਘ ਮਾਹਿਰ ਵਜੋਂ ਹਾਜ਼ਰ ਹੋਏ। ਯੋਗਾ ਦਿਵਸ ਮਨਾਉਣ ਦਾ ਇਸ ਵਾਰ ਦਾ ਸਿਰਲੇਖ…

Read More

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇਂ ਕਮਿਸ਼ਨ ਵਲੋਂ ਪੰਜਾਬ ਦੇ ਜਲ ਸਰੋਤਾਂ ਦੀ ਉਪਲਬਧਤਾ ਅਤੇ ਪਾਣੀ ਨਾਲ ਸਬੰਧੀ  ਅਧਿਐਨ ਰਿਪੋਰਟ ਪੰਜਾਬ ਵਿਧਾਨ ਸਭਾ ਦੀ ਕਮੇਟੀ ਨੂੰ ਸੋਂਪੀ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 20 ਜੂਨ: ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇਂ ਕਮਿਸ਼ਨ ਨੇ ਨੈਸ਼ਨਲ ਇੰਸਟੀਚਿਊਟ ਹਾਈਡ੍ਰੋਲੋਜੀ, ਰੁੜਕੀ ਤੋਂ ਪੰਜਾਬ ਦੇ ਜਲ ਸਰੋਤਾਂ ਦੀ ਉਪਲਬਧਤਾ ਅਤੇ ਪਾਣੀ ਨਾਲ ਸਬੰਧਤ ਹੋਰ ਮੁੱਦਿਆਂ `ਤੇ ਇੱਕ ਅਧਿਐਨ ਕਰਵਾਇਆ ਹੈ। ਇਸ ਰਿਪੋਰਟ ਦੇ ਨਤੀਜੇ ਪੰਜਾਬ ਵਿਧਾਨ ਵੱਲੋਂ ਗਠਿਤ ਗੁਰਜੀਤ ਸਿੰਘ ਰਾਣਾ ਦੀ ਪ੍ਰਧਾਨਗੀ ਹੇਠ 6 ਵਿਧਾਇਕਾਂ ਦੀ…

Read More

ਉੱਘੇ ਕਵੀ ਗੁਰਿੰਦਰ ਸਿੰਘ ਕਲਸੀ ਦੁਆਰਾ ਹਿੰਦੀ ਲੇਖਕ ਅੰਮ੍ਰਿਤ ਰੰਜਨ ਦੇ ਅਨੁਵਾਦਿਤ ਕਾਵਿ ਸੰਗ੍ਰਹਿ “ਜਿੱਥੇ ਨਹੀਂ ਗਿਆ” ਦਾ ਲੋਕ ਅਰਪਣ ਅਤੇ ਵਿਚਾਰ ਚਰਚਾ 30 ਜੂਨ ਨੂੰ

ਮਿਤੀ 30 ਜੂਨ, 2025 ਨੂੰ ਸਵੇਰੇ 10.30 ਵਜੇ ਦਫ਼ਤਰ ਭਾਸ਼ਾ ਵਿਭਾਗ ਪੰਜਾਬ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਕਮਰਾ ਨੰ: 520, ਚੌਥੀ ਮੰਜ਼ਿਲ, ਸੈਕਟਰ 76,  ਮੋਹਾਲੀ  ਵਿਖੇ ਹੋਵੇਗਾ ਇਹ ਸਮਾਗਮ ਮੁਹਾਲ਼ੀ (ਸੁਰ ਸਾਂਝ ਡਾਟ ਕਾਮ ਬਿਊਰੋ), 20 ਜੂਨ: ਉੱਘੇ ਕਵੀ ਗੁਰਿੰਦਰ ਸਿੰਘ ਕਲਸੀ ਦੁਆਰਾ ਹਿੰਦੀ ਲੇਖਕ ਅੰਮ੍ਰਿਤ ਰੰਜਨ ਦੇ ਅਨੁਵਾਦਿਤ ਕਾਵਿ ਸੰਗ੍ਰਹਿ “ਜਿੱਥੇ ਨਹੀਂ ਗਿਆ” ਦਾ ਲੋਕ ਅਰਪਣ…

Read More

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਖੇਤਰੀ ਭਾਸ਼ਾਵਾਂ ਬਾਰੇ ਦਿੱਤਾ ਬਿਆਨ ਸ਼ਲਾਘਾਯੋਗ – ਚੰਡੀਗੜ੍ਹ ਵਿੱਚ ਪੰਜਾਬੀ ਭਾਸ਼ਾ ਦਾ 1 ਨਵੰਬਰ 1966 ਵਾਲ਼ਾ ਰੁਤਬਾ ਤੁਰੰਤ ਬਹਾਲ ਕੀਤਾ ਜਾਵੇ : ਰਾਜਿੰਦਰ ਸਿੰਘ ਬਡਹੇੜੀ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 20 ਜੂਨ: ਪੰਜਾਬੀ ਬੋਲੀ ਦੀ ਵਕਾਲਤ ਕਰਨ ਵਾਲ਼ੇ ਸਿੱਖ ਕਿਸਾਨ ਆਗੂ ਰਾਜਿੰਦਰ ਸਿੰਘ ਬਡਹੇੜੀ ਨੇ ਕੇਂਦਰੀ ਗ੍ਰਹਿ ਮੰਤਰੀ ਦੇ ਹਾਲੀਆ ਬਿਆਨ ਕਿ “ਆਉਣ ਵਾਲੇ ਸਮੇਂ ਵਿੱਚ ਅੰਗਰੇਜ਼ੀ ਬੋਲਣ ਵਾਲਿਆਂ ਨੂੰ ਆਵੇਗੀ ਸ਼ਰਮ, ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਵੱਡਾ ਬਿਆਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਭਾਰਤੀ ਭਾਸ਼ਾਵਾਂ ਦੀ ਮਹੱਤਤਾ…

Read More

ਪ੍ਰਿੰ. ਬਹਾਦਰ ਸਿੰਘ ਗੋਸਲ ਵਲੋਂ ਵਧੀਕ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰ. ਨਰਭਿੰਦਰ ਸਿੰਘ ਗਰੇਵਾਲ ਨੂੰ 110ਵੀਂ ਪੁਸਤਕ ਭੇਟ 

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਜੂਨ: ਵਿਸ਼ਵ ਪੰਜਾਬੀ ਪ੍ਰਚਾਰ ਸਭਾ ਦੇ ਸੈਕਟਰ-41 (ਬਡਹੇੜੀ) ਚੰਡੀਗੜ੍ਹ ਸਥਿਤ ਦਫਤਰ ਵਲੋਂ ਜਾਰੀ ਪ੍ਰੈਸ ਨੋਟ ਵਿੱਚ ਦੱਸਿਆ ਗਿਆ ਹੈ ਕਿ ਕੱਲ੍ਹ ਗੁਰਦੁਆਰਾ ਖਾਲਸਾ ਦੀਵਾਨ ਫਰੀਦਕੋਟ ਵਿਖੇ ਇੱਕ ਸ਼ਾਨਦਾਰ ਸਮਾਗਮ ਵਿੱਚ ਸੰਸਥਾ ਦੇ ਪ੍ਰਧਾਨ ਪ੍ਰਿੰ. ਬਹਾਦਰ ਸਿੰਘ ਗੋਸਲ ਵਲੋਂ ਸਮਾਗਮ ਵਿੱਚ ਸ਼ਿਰਕਤ ਕਰਨ ਆਏ ਮੁੱਖ ਮਹਿਮਾਨ ਵਧੀਕ ਡਿਪਟੀ ਕਮਿਸਨਰ…

Read More

’ਯੁੱਧ ਨਸ਼ਿਆਂ ਵਿਰੁੱਧ’ ਦੇ 110 ਵੇਂ ਦਿਨ ਪੰਜਾਬ ਪੁਲਿਸ ਵੱਲੋਂ 132 ਨਸ਼ਾ ਤਸਕਰ ਗ੍ਰਿਫ਼ਤਾਰ; 1.08 ਕਿਲੋ ਹੈਰੋਇਨ ਅਤੇ 87 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 67 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਜੂਨ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 110ਵੇਂ ਦਿਨ ਪੰਜਾਬ ਪੁਲਿਸ ਨੇ…

Read More

ਬੇਸਹਾਰਾ ਬੱਚਿਆਂ ਦਾ ਸਹਾਰਾ ਬਣੀ ਪੰਜਾਬ ਸਰਕਾਰ; ਗੋਦ ਲੈਣ ਦੀ ਪ੍ਰਕਿਰਿਆ ਨੂੰ ਕਾਨੂੰਨੀ ਤੇ ਸੁਰੱਖਿਅਤ ਬਣਾਵਾਂਗੇ: ਡਾ. ਬਲਜੀਤ ਕੌਰ

‘ਅਡਾਪਸ਼ਨ ਰੈਗੂਲੇਸ਼ਨ-2022’ ਨੂੰ ਅਮਲੀ ਰੂਪ ਵਿੱਚ ਲਾਗੂ ਕਰਨ ਤੇ ਦਿੱਤਾ ਜ਼ੋਰ ਬੇਸਹਾਰਾ ਬੱਚਿਆਂ ਦੇ ਸੁਨਹਿਰੇ ਭਵਿੱਖ ਨੂੰ ਯਕੀਨੀ ਬਣਾਉਣ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿੱਤੀ ਸਿਖਲਾਈ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਜੂਨ: ਪੰਜਾਬ ਸਰਕਾਰ ਸੂਬੇ ਭਰ ਦੇ ਬੇਸਹਾਰਾ ਬੱਚਿਆਂ ਦੇ ਸੁਨਹਿਰੀ ਭਵਿੱਖ ਯਕੀਨੀ ਬਣਾਉਣ ਲਈ ਗੋਦ ਲੈਣ ਦੀ ਪ੍ਰਕਿਰਿਆ ਨੂੰ ਕਾਨੂੰਨੀ ਤੇ…

Read More

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਦੇ 360ਵੇਂ ਸਥਾਪਨਾ ਦਿਹਾੜੇ ਦੀ ਸਮੁੱਚੀ ਲੋਕਾਈ ਨੂੰ ਦਿੱਤੀ ਵਧਾਈ

ਸ੍ਰੀ ਅਨੰਦਪੁਰ ਸਾਹਿਬ (ਸੁਰ ਸਾਂਝ ਡਾਟ ਕਾਮ ਬਿਊਰੋ), 18 ਜੂਨ: ਗੁਰੂ ਨਾਨਕ ਸਾਹਿਬ ਤੋਂ ਗੁਰੂ ਗੋਬਿੰਦ ਸਿੰਘ ਸਾਹਿਬ ਤੱਕ ਸਾਰੇ ਗੁਰੂ ਸਹਿਬਾਨ ਨੇ ਨਵੇਂ ਨਵੇਂ ਨਗਰ ਵਸਾਏ ਜਾਂ ਨਿੱਕੇ ਨਿੱਕੇ ਪਿੰਡਾਂ ਨੂੰ ਆਬਾਦ ਕਰ ਕੇ ਨਗਰ ਬਣਾ ਦੇਣ ਤੱਕ ਪਹੁੰਚਾਇਆ। 19 ਜੂਨ 1665 ਵਿੱਚ ਹਿੰਦ ਦੀ ਚਾਦਰ ਨੌਵੇ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ…

Read More

ਡਾ. ਬੀਆਰ ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕਰਨ ਅਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ, ਪੋਸਟਰ ਲਾਉਣ ਦੇ ਦੋਸ਼ ਹੇਠ ਐਸਐਫਜੇ ਦਾ ਕਾਰਕੁਨ ਰੇਸ਼ਮ ਸਿੰਘ ਗ੍ਰਿਫ਼ਤਾਰ

ਗ੍ਰਿਫ਼ਤਾਰ ਮੁਲਜ਼ਮ ਨੇ ਭਾਰਤ-ਪਾਕਿਸਤਾਨ ਤਣਾਅ ਦੌਰਾਨ ਲੋਕਾਂ ਅਤੇ ਦੇਸ਼ ਵਿਰੋਧੀ ਭਾਵਨਾਵਾਂ ਨੂੰ ਭੜਕਾਉਣ ਲਈ ਲਿਖੇ ਸਨ ਭੜਕਾਊ ਨਾਅਰੇ: ਡੀਜੀਪੀ ਗੌਰਵ ਯਾਦਵ ਹੁਣ ਤੱਕ ਮੁਲਜ਼ਮ ਰੇਸ਼ਮ ਨੂੰ ਆਪਣੇ ਵਿਦੇਸ਼ੀ ਹੈਂਡਲਰਾਂ ਤੋਂ ਲਗਭਗ 8 ਤੋਂ 10 ਲੱਖ ਰੁਪਏ ਮਿਲੇ: ਏਆਈਜੀ ਐਸਐਸਓਸੀ ਰਵਜੋਤ ਗਰੇਵਾਲ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 18 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ…

Read More

ਦਿਖਾਵਾ/ਰਾਜਨ ਸ਼ਰਮਾ ਕੁਰਾਲੀ 

ਕੁਰਾਲ਼ੀ (ਸੁਰ ਸਾਂਝ ਡਾਟ ਕਾਮ ਬਿਊਰੋ-ਅਵਤਾਰ ਨਗਲ਼ੀਆ), 18 ਜੂਨ: ਦਿਖਾਵਾ ਝੂਠਿਆਂ ਦੀ ਟੋਲੀ ‘ਚ ਮੈਂ ਸੱਚ ਬੋਲ ਆਇਆ ਹਾਂ, ਬੇਦਰਦਾਂ ਨੂੰ ਅੱਜ ਦਰਦ ਸੁਣਾ ਆਇਆ ਹਾਂ । ਕਰਦਾ… ਕੀ ਨਾ ਕਰਦਾ? ਸੱਚ ਸੁਣਨ ਦੀ ਕਿਸੇ ‘ਚ ਜ਼ੁਰਅਤ ਨਹੀਂ ਸੀ, ਮੇਰੇ ਦਰਦ ਸੁਣਨ ਦਾ ਕਿਸੇ ਕੋਲ ਵਕਤ ਨਹੀਂ ਸੀ। ਰੁੱਖ ਲਗਾਇਆ ਸੀ ਜਿਹੜਾ ਰਾਹਗੀਰਾਂ ਨੂੰ ਛਾਂ…

Read More