ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਦੇ ਸਹਿਯੋਗ ਨਾਲ ਸ੍ਰੀ ਹੇਮ-ਕੁੰਟ ਸਾਹਿਬ ਲਈ ਯਾਤਰਾ ਦੀ ਰਵਾਨਗੀ
ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30 ਮਈ: ਅੱਜ ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਦੇ ਸਹਿਯੋਗ ਨਾਲ ਸੱਚਖੰਡ ਸ੍ਰੀ ਹੇਮਕੁੰਟ ਸਾਹਿਬ ਜੀ ਦੇ ਦਰਸ਼ਨਾਂ ਲਈ ਯਾਤਰਾ ਦੀ ਰਵਾਨਗੀ ਗੁਰਦੁਆਰਾ ਸਿੰਘ ਸ਼ਹੀਦਾਂ ਸੁਹਾਣਾ ਵਿਖੇ ਸਵੇਰੇ 4.00 ਵਜੇ ਕੀਤੀ ਗਈ। ਇਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਹਿੱਸਾ ਲੈ ਰਹੀਆਂ ਹਨ, ਜਿਹਨਾਂ ਵਿੱਚ ਵੱਡੀ ਗਿਣਤੀ ਵਿੱਚ ਬੱਚੇ ਅਤੇ…