www.sursaanjh.com > ਅੰਤਰਰਾਸ਼ਟਰੀ

ਪੂਰਵੀ ਸ਼ਰਮਾ ਨੇ ਇੱਕ ਵਾਰ ਫਿਰ ਵਿਦੇਸ਼ੀ ਧਰਤੀ ਤੇ ਚਮਕਾਇਆ ਇਲਾਕੇ ਦਾ ਨਾਮ 

ਚੰਡੀਗੜ੍ਹ 9 ਅਗਸਤ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਗੋਲੂ ਪਹਿਲਵਾਨ ਦੀ ਹੋਣਹਾਰ ਬੇਟੀ ਅਤੇ ਅਖਾੜਾ ਮੁੱਲਾਂਪੁਰ ਗਰੀਬਦਾਸ ਦੀ ਪਹਿਲਵਾਨ ਪੂਰਵੀ ਸ਼ਰਮਾ ਨੇ ਇੱਕ ਵਾਰ ਫਿਰ ਵਿਦੇਸ਼ੀ ਧਰਤੀ ਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਬੀਤੇ ਦਿਨੀਂ ਹਾਂਗਕਾਂਗ ਵਿਖੇ ਹੋਈ ਰੈਸਲਿੰਗ ਚੈਂਪੀਅਨਸ਼ਿਪ ਵਿੱਚ ਪੂਰਵੀ ਸ਼ਰਮਾ ਨੇ ਵਧੀਆ ਪ੍ਰਦਰਸ਼ਨ ਕਰਦਿਆਂ ਬ੍ਰਾਊਜ਼ ਮੈਡਲ ਹਾਸਲ ਕੀਤਾ ਹੈ। ਇਸ…

Read More

ਪ੍ਰੋ. ਹਰਭਜਨ ਸਿੰਘ ਦੀ ਪੁਸਤਕ ‘ਸੁਰਖ ਰਾਹਾਂ ਦੀਆਂ ਸਿਮਰਤੀਆਂ’ ਲੋਕ ਅਰਪਤ ਹੋਈ

ਚੰਡੀਗੜ੍ਹ (ਹਰਦੇਵ ਚੌਹਾਨ-ਸੁਰ ਸਾਂਝ ਡਾਟ ਕਾਮ ਬਿਊਰੋ), 8 ਅਗਸਤ: ਸਾਥੀ ਬਲਵਿੰਦਰ ਸਿੰਘ ਦੇ ਉੱਦਮ ਸਦਕਾ ‘ਉੱਤਮ ਰੈਸਟੋਰੈਂਟ’, ਸੈਕਟਰ 46 ਚੰਡੀਗੜ੍ਹ ਵਿਖੇ ਪਰਵਾਸੀ ਸਾਹਿਤਕਾਰ ਪ੍ਰੋ. ਹਰਭਜਨ ਸਿੰਘ ਦੀ ਨਵੀਂ ਪੁਸਤਕ ‘ਸੁਰਖ ਰਾਹਾਂ ਦੀਆਂ ਸਿਮਰਤੀਆਂ’ ਲੋਕ ਅਰਪਤ ਕੀਤੀ ਗਈ। ਲੇਖਕ ਦੀ ਗੈਰ-ਹਾਜ਼ਰੀ ਵਿੱਚ ਡਾਕਟਰ ਲਾਭ ਸਿੰਘ ਖੀਵਾ, ਗੁਰਦੇਵ ਚੌਹਾਨ, ਸ਼ਾਮ ਸਿੰਘ ਅੰਗ ਸੰਗ, ਗੁਲ ਚੌਹਾਨ, ਐਡਵੋਕੇਟ ਪਰਮਿੰਦਰ…

Read More

“ਯੁੱਧ ਨਸ਼ਿਆਂ ਵਿਰੁੱਧ “ਸਕੂਲਾਂ ਵਿੱਚ ਸਮੇਂ ਦੀ ਲੋੜ 

ਚੰਡੀਗੜ੍ਹ 7 ਅਗਸਤ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪੰਜਾਬ ਸਰਕਾਰ ਸੂਬੇ ਨੂੰ ਸਿੱਖਿਆ ਵਿੱਚ ਅੱਵਲ ਲਿਆਉਣ ਲਈ ਲਗਾਤਾਰ ਯਤਨਸ਼ੀਲ ਹੈ। ਕਦੇ ਸਕੂਲ ਮੁਖੀਆਂ ਨੂੰ ਸਿੰਘਾਪੁਰ ਤੇ ਕਦੇ ਫਿਨਲੈਂਡ ਆਧੁਨਿਕ ਟ੍ਰੇਨਿੰਗ ਲਈ ਭੇਜਿਆ ਗਿਆ, ਜਿਸ ਨਾਲ ਸਿੱਖਿਆ ਕ੍ਰਾਂਤੀ ਨੇ ਰਫ਼ਤਾਰ ਫੜੀ। ਸਰਕਾਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ“ ਜਿਹੜਾ ਲਗਭਗ ਪਿਛਲੇ 160 ਦਿਨਾਂ ਤੋਂ ਚੱਲ ਰਿਹਾ ਹੈ…

Read More

ਪੰਜਾਬ ਦੀਆਂ ਉਪ-ਬੋਲੀਆਂ, ਸਥਿਤੀ ਤੇ ਸੰਭਾਲ ਵਿਸ਼ੇ ‘ਤੇ ਵਿਚਾਰ ਚਰਚਾ 10 ਅਗਸਤ ਨੂੰ – ਦੀਪਕ ਸ਼ਰਮਾ ਚਨਾਰਥਲ

ਵਿਸ਼ਾ ਮਾਹਿਰ ਡਾ. ਜੋਗਾ ਸਿੰਘ, ਪ੍ਰੀਤਮ ਸਿੰਘ ਰੁਪਾਲ, ਡਾ. ਗੁਰਮੀਤ ਸਿੰਘ ਬੈਦਵਾਣ ਸੰਵਾਦ ਰਚਾਉਣਗੇ ਸੰਵਾਦ – ਭੁਪਿੰਦਰ ਸਿੰਘ ਮਲਿਕ ਮੋਹਿਨੀ ਤੂਰ, ਰਜਨੀ ਗਾਂਧੀ ਅਤੇ ਦਲਵਿੰਦਰ ਗੁਰਲੀਨ, ਕਰਮਵਾਰ ਪੁਆਧੀ, ਮੁਲਤਾਨੀ ਅਤੇ ਪਹਾੜੀ ਗੀਤਾਂ ਦਾ ਗਾਇਨ ਕਰਨਗੇ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 7 ਅਗਸਤ: ਪੰਜਾਬੀ ਲੇਖਕ ਸਭਾ (ਰਜਿ.) ਚੰਡੀਗੜ੍ਹ ਵੱਲੋਂ ਪੰਜਾਬ ਕਲਾ ਪਰਿਸ਼ਦ ਦੇ ਸਹਿਯੋਗ ਨਾਲ਼…

Read More

ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਆਧਾਰ ਕਾਰਡਾਂ ਤੋਂ ਪੰਜਾਬੀ ਭਾਸ਼ਾ ਹਟਾਉਣ ਦੀ ਸਖ਼ਤ ਨਿਖੇਧੀ

ਪੰਜਾਬੀ ਭਾਸ਼ਾ ਨੂੰ ਤੁਰੰਤ ਪ੍ਰਮੁੱਖ ਸਥਾਨ ‘ਤੇ ਬਹਾਲ ਕਰਨ ਦੀ ਮੰਗ   ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 7 ਅਗਸਤ: ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ) ਨੇ  ਯੂਨੀਕ ਆਈਡੈਂਟੀਫਿਕੇਸ਼ਨ ਅਥਾਰਟੀ ਆਫ ਇੰਡੀਆ ਵੱਲੋਂ ਆਧਾਰ ਕਾਰਡਾਂ ਤੋਂ ਪੰਜਾਬੀ ਭਾਸ਼ਾ ਨੂੰ ਪੂਰੀ ਤਰ੍ਹਾਂ ਹਟਾਉਣ ਦੇ ਫੈਸਲੇ ਦੀ ਸਖ਼ਤ ਨਿਖੇਧੀ ਕੀਤੀ ਹੈ ਅਤੇ ਸਭਾ ਇਹ ਸਮਝਦੀ ਹੈ ਕਿ ਇਹ ਕਦਮ…

Read More

ਉੱਘੇ ਗਾਇਕ ਸੁਨੀਲ ਡੋਗਰਾ ਵੱਲੋਂ ਸ਼ਾਇਰ ਵਿੰਦਰ ਮਾਂਝੀ ਦੀ ਗਾਈ ਗ਼ਜ਼ਲ ‘ਪਿੰਡ ਦੇ ਰਾਹ’ ਦਾ ਪੋਸਟਰ ਹੋਇਆ ਰਲੀਜ਼

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 6 ਅਗਸਤ: ਵਿੰਦਰ ‘ਮਾਝੀ’ ਗ਼ਜ਼ਲ ਲਿਖਦਾ ਹੈ। ਉਮਦਾ ਗ਼ਜ਼ਲ। ਓਹਦੀ ਗ਼ਜ਼ਲ ਦੇ ਸ਼ੇਅਰ ਪਾਠਕ ਦੇ ਦਿਲ ‘ਤੇ ਗਹਿਰਾ ਅਸਰ ਕਰਦੇ ਹਨ। ਚੰਡੀਗੜ੍ਹ ਦੇ ਸਾਹਿਤਕ ਹਲਕਿਆਂ ਵਿੱਚ ਵਿੰਦਰ ਮਾਂਝੀ, ਸ਼ਾਇਰ ਭੱਟੀ ਦੇ ਨਾਂ ਨਾਲ਼ ਵੀ ਜਾਣਿਆਂ ਜਾਂਦਾ ਹੈ। ਓਹਦੇ ਗ਼ਜ਼ਲ ਸੰਗ੍ਰਹਿ “ਰਮਜ਼ ਫ਼ਕੀਰੀ ਦੀ” ਨੇ ਸਾਹਿਤ ਪ੍ਰੇਮੀਆਂ ਦਾ ਧਿਆਨ ਆਪਣੇ…

Read More

ਮਾਣਕਪੁਰ ਸ਼ਰੀਫ਼ ਦਾ ਕੁਸ਼ਤੀ ਦੰਗਲ 9 ਅਗਸਤ ਨੂੰ

ਚੰਡੀਗੜ੍ਹ 6 ਅਗਸਤ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬਲਾਕ ਮਾਜਰੀ ਅਧੀਨ ਪੈਂਦਾ ਇਤਿਹਾਸਿਕ ਪਿੰਡ ਮਾਣਕਪੁਰ ਸ਼ਰੀਫ ਦਾ ਸਲਾਨਾ ਕੁਸ਼ਤੀ ਦੰਗਲ 9 ਅਗਸਤ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਾਬਕਾ ਸਰਪੰਚ ਮਦਨ ਸਿੰਘ, ਨੰਬਰਦਾਰ ਸੁਖਦੇਵ ਕੁਮਾਰ ਅਤੇ ਸੁਖਬੀਰ ਚੰਦ ਕਟੋਚ ਨੇ ਦੱਸਿਆ ਕਿ 31ਵਾਂ ਕੁਸ਼ਤੀ ਦੰਗਲ ਨਗਰ ਖੇੜਾ ਛਿੰਝ ਕਮੇਟੀ ਅਤੇ…

Read More

ਵਿਸ਼ਵ ਪੰਜਾਬੀ ਪ੍ਰਚਾਰ ਸਭਾ ਵਲੋਂ ਸੈਕਟਰ-40 ਚੰਡੀਗੜ੍ਹ ਵਿਖੇ “‘ਕਿਤਾਬਾਂ ਦਾ ਸੰਧਾਰਾ” ਸਮਾਗਮ ਕਰਵਾਇਆ ਗਿਆ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 6 ਅਗਸਤ: ਅੱਜ ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਵਲੋਂ ਸੈਕਟਰ-40ਬੀ, ਚੰਡੀਗੜ੍ਹ ਦੇ ਮਕਾਨ ਨੰਬਰ 1642 ਚੰਡੀਗੜ੍ਹ ਵਿਖੇ ਇੱਕ ਵਿਲੱਖਣ ਅਤੇ ਵਿਰਸੇ ਨੂੰ ਨਵੀਂ ਰੀਤ ਦੇਣ ਲਈ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦਾ ਮੁੱਖ ਉਦੇਸ਼ ਪੰਜਾਬੀ ਦਾ ਪ੍ਰਚਾਰ ਅਤੇ ਪ੍ਰਸਾਰ ਕਰਨਾ, ਲੋਕਾਂ ਨੂੰ ਪੁਸਤਕਾਂ ਪੜ੍ਹਨ ਲਈ ਪ੍ਰੇਰਣਾ ਅਤੇ ਪੰਜਾਬੀ ਵਿਰਸੇ ਨੂੰ…

Read More

ਲੋੜਵੰਦ ਮਰੀਜ਼ ਜਸਵਿੰਦਰ ਕੌਰ ਦੀ ਕੀਤੀ ਗਈ ਵਿੱਤੀ ਸਹਾਇਤਾ – ਸੋਮ ਨਾਥ ਭੱਟ

ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 4 ਅਗਸਤ: ਪਰਮ ਸੇਵਾ ਵੈਲਫੇਅਰ ਸੁਸਾਇਟੀ, ਪੰਜਾਬ ਲੰਮੇ ਸਮੇਂ ਤੋਂ ਹਮੇਸ਼ਾ ਗਰੀਬ ਲੋੜਵੰਦ ਮਰੀਜ਼ਾਂ ਦੀ ਮਦਦ ਕਰਨ ਵਿੱਚ ਮੋਹਰੀ ਭੂਮਿਕਾ ਨਿਭਾ ਰਿਹਾ ਹੈ। ਸੁਸਾਇਟੀ ਦੇ ਜਨਰਲ ਸਕੱਤਰ ਸੁਰਜੀਤ ਸੁਮਨ ਵੱਲੋਂ ਧਿਆਨ ਵਿੱਚ ਲਿਆਉਣ ‘ਤੇ ਸੁਸਾਇਟੀ ਦੇ ਪ੍ਰਧਾਨ ਸ੍ਰੀ ਸੋਮ ਨਾਥ ਭੱਟ ਵੱਲੋਂ ਸ੍ਰੀਮਤੀ ਜਸਵਿੰਦਰ ਕੌਰ ਵਿਧਵਾ ਪਤਨੀ ਸ੍ਰੀ ਅਜਮੇਰ…

Read More

ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਵਲੋਂ ਮਹਾਰਾਸ਼ਟਰ ਸਰਕਾਰ ਦੇ ਸਿੱਖ ਸ਼ਹਾਦਤਾਂ ਦੇ ਇਤਿਹਾਸ ਨੂੰ ਸਿਲੇਬਸ ਵਿੱਚ ਸ਼ਾਮਲ ਕਰਨ ਦੀ ਭਰਵੀਂ ਸ਼ਲਾਘਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 2 ਅਗਸਤ: ਅੱਜ ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਵਲੋਂ ਮਹਾਰਾਸ਼ਟਰ ਸਰਕਾਰ ਅਤੇ ਮੁੰਬਈ ਯੂਨੀਵਰਸਿਟੀ ਦੀ ਸਿੱਖ ਸ਼ਹਾਦਤ ਦੇ ਇਤਿਹਾਸ ਨੂੰ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਪਾਠਕ੍ਰਮ ਵਿੱਚ ਸ਼ਾਮਲ ਕਰਨ ਦੀ ਭਰਵੀਂ ਸ਼ਲਾਘਾ ਕੀਤੀ ਗਈ ਅਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਸੰਸਥਾ ਦੇ ਪ੍ਰਧਾਨ ਪ੍ਰਿੰ. ਬਹਾਦਰ ਸਿੰਘ ਗੋਸਲ, ਸੀਨੀਅਰ ਮੀਤ…

Read More